ਪੰਜਾਬ
ਜਗਰਾਉਂ ਵਿੱਚ ASI ਦੀ ਪਤਨੀ ਅਤੇ ਧੀ ਤੋਂ ਲੁੱਟ, ਨਕਾਬਪੋਸ਼ ਬਾਈਕ ਸਵਾਰਾਂ ਪਰਸ ਖੋਹ ਕੇ ਹੋਏ ਫਰਾਰ
20 ਹਜ਼ਾਰ ਅਤੇ ਦੋ ਮੋਬਾਈਲ ਲੁੱਟੇ
ਪੰਜਾਬ-ਚੰਡੀਗੜ੍ਹ ਵਿਚ ਹੁਣ ਰਾਤਾਂ ਹੋਣਗੀਆਂ ਹੋਰ ਠੰਢੀਆਂ, 3 ਡਿਗਰੀ ਤੱਕ ਘਟੇਗਾ ਤਾਪਮਾਨ
ਕੁਝ ਥਾਵਾਂ 'ਤੇ ਧੁੰਦ ਵੀ ਪਵੇਗੀ
ਜਲੰਧਰ 'ਚ ਨਾਬਾਲਗ ਦਾ ਜਬਰ-ਜਨਾਹ ਤੋਂ ਬਾਅਦ ਕਤਲ
ਮੁਲਜ਼ਮ ਦੇ ਘਰ ਦੇ ਬਾਥਰੂਮ 'ਚੋਂ ਮਿਲੀ ਬੱਚੀ ਕੁੜੀ ਦੀ ਲਾਸ਼, ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲਿਆ
ਦਵਾਈ ਲੈਣ ਜਾ ਰਹੇ ਚਾਚੀ-ਭਤੀਜੇ ਦੀ ਹਾਦਸੇ ਵਿਚ ਮੌਤ
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ ਦੀ ਹਾਦਸੇ 'ਚ ਮੌਤ
ਟਰੱਕ ਚਾਲਕ ਮੌਕੇ ਤੋਂ ਹੋਇਆ ਫਰਾਰ
ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਣੇ 103 ਨਸ਼ਾ ਤਸਕਰ ਕਾਬੂ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ 266ਵਾਂ ਦਿਨ
ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ 'ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ
‘ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਕੀਤਾ ਸਥਾਪਤ'
ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ AI-ਅਧਾਰਤ ਚਿਹਰੇ ਦੀ ਪਛਾਣ ਵਾਲੇ 300 CCTV ਕੈਮਰੇ 24 ਘੰਟੇ ਚੌਕਸੀ ਰੱਖਣਗੇ
ਕੰਟਰੋਲ ਹੱਬ ਵਜੋਂ ਕੰਮ ਕਰੇਗਾ ਹਾਈ-ਟੈਕ ਕਮਾਂਡ ਸੈਂਟਰ, 300 ਏਆਈ-ਅਧਾਰਤ ਸੀਸੀਟੀਵੀ, 10 ਪੀਟੀਜ਼ੈਡ, 25 ਏਐਨਪੀਆਰ ਕੈਮਰੇ
ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ
8 ਜ਼ਿਲ੍ਹਿਆਂ ਦੇ ਕੁੱਲ 450 ਬੱਚਿਆਂ ਨੇ ਆਪਣੇ 16 ਨੋਡਲ ਅਧਿਆਪਕਾਂ ਅਤੇ ਸਾਂਝ ਕੇਂਦਰ ਦੇ 16 ਮੁਲਾਜ਼ਮਾਂ ਨਾਲ ਈਵੈਂਟ 'ਚ ਲਿਆ ਹਿੱਸਾ
ਵੜਿੰਗ ਨੇ ਚੰਡੀਗੜ੍ਹ ਦੇ ਦਰਜੇ ਬਾਰੇ ਕੇਂਦਰ ਤੋਂ ਸਪੱਸ਼ਟੀਕਰਨ ਮੰਗਿਆ
ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੱਤੀ