ਪੰਜਾਬ
Punjab News : ਆਪ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਕਿਸ਼ਤ ’ਚ 14,000 ਕਰੋੜ ਬਕਾਇਆ ਦੇਣਾ ਪਵੇਗਾ: ਰਾਜਾ ਵੜਿੰਗ
Punjab News : ਆਪ ਦਾ ਹਲਫ਼ਨਾਮਾ 2030 ਤੱਕ ₹14,000 ਕਰੋੜ ਬਕਾਇਆ ਦੇਣ ਦਾ ਵਾਅਦਾ ਕਰਦਾ ਹੈ ਜੋ ਕਿ ਸਰਾਸਰ ਇੱਕ ਮਜ਼ਾਕ ਹੈ: ਵੜਿੰਗ
Sangrur News : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਚੀਮਾ ਮੰਡੀ ਵਿਖੇ ਪਹੁੰਚੇ
Sangrur News : 20 ਬੈਡਾਂ ਦਾ ਬਣ ਰਿਹਾ ਹਸਪਤਾਲ ਦਾ ਲਿਆ ਜਾਇਜ਼ਾ
Punjab News: ਪੰਜਾਬ ਸਰਕਾਰ ਵੱਲੋਂ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ
ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ
Punjab News: ਮਲੋਟ ਦੇ ਪਿੰਡ ਮਹਿਰਾਜ ਵਾਲਾ ਨੇੜੇ ਪਲਟੀ ਸਵਾਰੀਆਂ ਨਾਲ ਭਰੀ ਬੱਸ
ਟਰੱਕ ਦੀ ਸਾਈਡ ਟੱਕਰ ਲੱਗਣ ਕਾਰਨ ਵਾਪਰਿਆ ਹਾਦਸਾ
Tarntaran Accident News: ਤਰਨਤਾਰਨ ਵਿਚ ਵਾਪਰਿਆ ਵੱਡਾ ਹਾਦਸਾ, ਪਤੀ ਪਤਨੀ ਸਮੇਤ 4 ਲੋਕਾਂ ਦੀ ਹੋਈ ਮੌਤ
Tarntaran Accident News: ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
NRI ਜੋੜੇ ਨਾਲ ਲੁੱਟ ਦੀ ਵਾਰਦਾਤ ਨਿਕਲੀ ਝੂਠੀ, ਮਦਦ ਲਈ ਰੁਕੇ ਕਬੱਡੀ ਖਿਡਾਰੀਆਂ ’ਤੇ ਹੀ ਲਾ ਦਿਤਾ ਸੀ ਇਲਜ਼ਾਮ
ਪੁਲਿਸ ਨੇ ਸਖਤ ਮਿਹਨਤ ਅਤੇ ਤੇਜ਼ੀ ਨਾਲ ਜਾਂਚ ਕਰਦਿਆਂ ਲੁੱਟ ਦੀ ਇਸ ਗੁੱਥੀ ਨੂੰ ਸੁਲਝਾ ਲਿਆ।
Patiala News : ਰੁਜ਼ਗਾਰ ਨੂੰ ਹੁਲਾਰਾ ਦੇਣ ਲਈ ਪਟਿਆਲਾ ਵਿਖੇ ਨਵਾਂ ਵਰਲਡ ਹੁਨਰ ਵਿਕਾਸ ਕੇਂਦਰ ਸਥਾਪਤ : ਐਪ.ਪੀ. ਵਿਕਰਮਜੀਤ ਸਿੰਘ ਸਾਹਨੀ
Patiala News : ਸਾਹਨੀ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਹੁਨਰ ਵਿਕਾਸ ਕੇਂਦਰ ਸਾਲਾਨਾ 1,000 ਤੋਂ ਵੱਧ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਪ੍ਰਦਾਨ ਕਰੇਗਾ
Delhi News : ਸ਼ਹੀਦ ਸੈਨਿਕਾਂ ਦੇ ਬਲੀਦਾਨ ਨੂੰ ਕਰਦੇ ਹਾਂ ਸਲਾਮ- ਭਾਰਤੀ ਫ਼ੌਜ
Delhi News :ਜਿਨ੍ਹਾਂ ਨੇ ਲੱਦਾਖ, ਜੰਮੂ-ਕਸ਼ਮੀਰ ’ਚ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ, ਭਾਰਤੀ ਫ਼ੌਜ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ
ਪੰਜਾਬ ਦੇ ਪਿੰਡਾਂ ਵਿੱਚ 10 ਹਜ਼ਾਰ ਤੋਂ ਜ਼ਿਆਦਾ ਕੈਂਪ ਲਗਾਏ ਗਏ
Jalandhar News: ਹਾਈ ਵੋਲਟੇਜ ਤਾਰ ਦੇ ਸੰਪਰਕ ਵਿੱਚ ਆਉਣ ਕਾਰਨ ਡਰੇਨੇਜ ਵਿਭਾਗ ਦੇ ਕਰਮਚਾਰੀ ਦੀ ਮੌਤ
ਪਿੰਡ ਰਾਜੇਵਾਲ ਦਾ ਰਹਿਣ ਵਾਲਾ ਸੀ ਮ੍ਰਿਤਕ