ਪੰਜਾਬ
ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਅਨਿਲ ਜੋਸ਼ੀ
ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਸਰਕਾਰ 'ਚ ਰਹਿ ਚੁੱਕੇ ਹਨ ਮੰਤਰੀ
ਪੰਜਾਬ ਵਿੱਚ 3400 ਕਾਂਸਟੇਬਲਾਂ ਦੀ ਭਰਤੀ, ਸਰਕਾਰ ਨੇ ਤਿਆਰੀਆਂ ਕੀਤੀਆਂ ਸ਼ੁਰੂ
ਡੀਜੀਪੀ ਨੇ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਕਰਨ ਦੇ ਹੁਕਮ
Chief Minister ਭਗਵੰਤ ਮਾਨ ਰਾਜਪੁਰਾ ਵਿਖੇ ਨਵੀਂ ਪਸ਼ੂ ਫੀਡ ਫੈਕਟਰੀ ਦਾ ਕੀਤਾ ਉਦਘਾਟਨ
ਨੀਦਰਲੈਂਡ ਵੱਲੋਂ ਖੋਲ੍ਹੀ ਗਈ ਹੈ ਡੀ ਹੌਜ਼ ਨਾਮੀ ਕੰਪਨੀ
Mamdot 'ਚ ਨਸ਼ੇ ਦੀ ਓਵਰਡੋਜ਼ ਕਾਰਨ 4 ਪਰਿਵਾਰਾਂ ਦੇ ਬੁਝੇ ਚਿਰਾਗ
ਪਿੰਡ ਲੱਖੋ ਕੇ ਬਹਿਰਾਮ 'ਚ 2 ਦਿਨਾਂ ਵਿਚ 4 ਮੌਤਾਂ
Jalalabad ਦੀ ਅਨਾਜ਼ ਮੰਡੀ 'ਚ ਹੋਏ ਵਿਵਾਦ ਦਾ ਮਾਮਲਾ
ਆਹਮੋ-ਸਾਹਮਣੇ ਹੋਏ ਪੁਲਿਸ ਅਤੇ ਰੇੜੀਆਂ ਫੜੀ ਵਾਲੇ
Ludhiana ਦੇ ਟਿੱਬਾ ਥਾਣੇ ਦੇ ਐਸ.ਐਚ.ਓ. ਜਸਪਾਲ ਸਿੰਘ ਨੂੰ ਕੀਤਾ ਮੁਅੱਤਲ
ਔਰਤ ਵੱਲੋਂ ਕੀਤੀ ਗਈ ਸ਼ਿਕਾਇਤ 'ਤੇ ਕਾਰਵਾਈ ਨਾ ਕਰਨ ਦਾ ਲੱਗਿਆ ਆਰੋਪ
ਮੰਤਰੀ ਹਰਪਾਲ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਕੀਤੀ ਮੁਲਾਕਾਤ
ਐਸ.ਡੀ.ਆਰ.ਐਫ ਨੂੰ ਵਿਆਜ ਰਹਿਤ ਫੰਡ ਵਿੱਚ ਤਬਦੀਲ ਕਰਨ ਦੀ ਕੀਤੀ ਮੰਗ
ਜਥੇਦਾਰ ਭੁਪਿੰਦਰ ਸਿੰਘ ਖਾਲਸਾ ਯੂਐਸਏ ਤਰਨ ਤਾਰਨ ਜਿਮਨੀ ਚੋਣ ਵਿਚ ਅਬਜਰਵਰ ਲਾਉਣ 'ਤੇ ਪਾਰਟੀ ਪ੍ਰਧਾਨ ਦਾ ਕੀਤਾ ਧੰਨਵਾਦ
ਕਿਹਾ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਜੋ ਜਿੰਮੇਵਾਰੀ ਸੋਪੀ ਉਸਨੂੰ ਤਣਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਾਂ
ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ
ਅਦਾਲਤੀ ਮਾਣਹਾਨੀ ਮਾਮਲੇ ਵਿੱਚ ਸਜ਼ਾ ਤੋਂ ਕੀਤਾ ਬਰੀ
120 ਕਰੋੜ ਦੇ ਪੰਚਾਇਤ ਘੁਟਾਲੇ ਦਾ ਮਾਮਲਾ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ
17 ਅਕਤੂਬਰ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ