ਪੰਜਾਬ
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲੈਨਰ ਤੇ ਨਕਸ਼ਾ ਨਵੀਸ ਵਿਜੀਲੈਂਸ ਵੱਲੋਂ ਗ੍ਰਿਫਤਾਰ
ਸ਼ਿਕਾਇਤਕਰਤਾ ਤੋਂ 1,50,000 ਰੁਪਏ ਦੀ ਮੰਗੀ ਸੀ ਰਿਸ਼ਵਤ
20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਨੂੰ ਕੀਤਾ ਰੰਗੇ ਹੱਥੀਂ ਕਾਬੂ
ਬਰਨਾਲਾ ਵਿਖੇ ਤਾਇਨਾਤ ਸੀ ਪੰਚਾਇਤ ਸਕੱਤਰ ਗੁਰਮੇਲ ਸਿੰਘ
ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ 'ਤੇ ਚੱਲੀਆਂ ਗੋਲੀਆਂ
ਮੁਕਾਬਲੇ ਵਿੱਚ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋਏ ਤਸਕਰ ਦੀ ਇਲਾਜ ਦੌਰਾਨ ਮੌਤ
ਭੋਗਪੁਰ ਮਿੱਲ ਦੇ CNG ਪਲਾਂਟ ਦਾ ਮਾਮਲਾ ਮੁੜ ਭਖਿਆ
ਬੁੱਧਵਾਰ ਨੂੰ ਹੋਵੇਗਾ ਚੱਕਾ ਜਾਮ
ਤਰਨਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਦੋਸ਼ੀ ਸੁਖਬੀਰ ਸਿੰਘ ਹੈ ਜੁਰਾਇਮ-ਪੇਸ਼ਾ ਮੁਜਰਿਮ : ਡੀਜੀਪੀ ਗੌਰਵ ਯਾਦਵ
ਅਬੋਹਰ ਵਿੱਚ 150 ਏਕੜ ਕਣਕ ਦਾ ਸੜ ਕੇ ਹੋਇਆ ਸੁਆਹ
ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀਆਂ ਪਹੁੰਚੀਆਂ ਗੱਡੀਆਂ
ਪੰਜਾਬ ਸਰਕਾਰ ਨੇ 9 ਪੀ.ਸੀ.ਐਸ. ਤੇ 3 ਆਈ. ਏ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ
ਇਸ ਦਾ ਨੋਟੀਫਿਕੇਸ਼ਨ ਵੀ ਕੀਤਾ ਗਿਆ ਜਾਰੀ
ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਲੈ ਕੇ ਬੋਲੇ ਜਥੇਦਾਰ ਕੁਲਦੀਪ ਸਿੰਘ ਗੜਗੱਜ
'ਭਾਈ ਰਣਜੀਤ ਸਿੰਘ ਅਕਾਲ ਤਖ਼ਤ ਵਿਖੇ ਆ ਕੇ ਖੁੱਲ੍ਹ ਕੇ ਪੱਖ ਰੱਖਣ'
Tarn Taran Murder: ਗੁਰਸਿੱਖ ਬੀਬੀ ਗੁਰਪ੍ਰੀਤ ਕੌਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੁਰਸ਼ਰਨਜੀਤ ਸਿੰਘ ਉਰਫ ਕਾਲੂ ਨਿਵਾਸੀ ਦੀਨੇਵਾਲ ਦੇ ਰੂਪ ਵਿੱਚ ਹੋਈ ਹੈ।
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦੋ ਧਿਰਾਂ ਵਿਚਾਲੇ ਲੜਾਈ, ਸੁਰੱਖਿਆ ਗਾਰਡ ਜ਼ਖ਼ਮੀ
ਸਿਵਲ ਹਸਪਤਾਲ ਵਿੱਚ ਦੋ ਧਿਰਾਂ ਵਿਚਕਾਰ ਹੋਈ ਝੜਪ