ਪੰਜਾਬ
ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ 'ਤੇ 54 ਕਰੋੜ ਰੁਪਏ ਕੀਤੇ ਖਰਚ
ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ
ਹਾਈ ਕੋਰਟ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ 'ਤੇ ਵਿਵਾਦਤ ਟਿੱਪਣੀ ਦਾ ਮਾਮਲਾ
ਰੇਲਵੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ
ਵਿਸ਼ੇਸ਼ ਕਾਰਵਾਈ ਦੌਰਾਨ ਰੇਲਵੇ ਸਟੇਸ਼ਨ ਰਾਜਪੁਰਾ ਤੋਂ ਇੱਕ ਵਿਅਕਤੀ ਕਾਬੂ
ਹਾਈ ਕੋਰਟ ਵੱਲੋਂ ਨਛੱਤਰ ਸਿੰਘ ਗਿੱਲ ਨੂੰ ਅੰਤਰਿਮ ਜ਼ਮਾਨਤ
ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਨੇ ਗਲਤ ਕਰਾਰ ਦਿੱਤਾ
MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਦਾ ਮਾਮਲਾ
ਹਾਈ ਕੋਰਟ ਨੇ DC ਅੰਮ੍ਰਿਤਸਰ ਨੂੰ ਅਰਜ਼ੀ 'ਤੇ ਵਿਚਾਰ ਕਰਨ ਤੇ ਫ਼ੈਸਲਾ ਲੈਣ ਦਾ ਦਿੱਤਾ ਹੁਕਮ
ਸੁਲਤਾਨਵਿੰਡ ਰੋਡ 'ਤੇ 3 ਨਕਾਬਪੋਸ਼ਾਂ ਵੱਲੋਂ ਕੱਪੜੇ ਦੀ ਦੁਕਾਨ 'ਚ ਫਾਇਰਿੰਗ ਕਰ ਕੇ ਲੱਖਾਂ ਦੀ ਲੁੱਟ
ਪੁਲਿਸ ਨੇ ਕੀਤਾ ਮਾਮਲਾ ਦਰਜ, ਮੁਲਜ਼ਮ ਫ਼ਰਾਰ
ਜਲੰਧਰ 'ਚ ਜੀਜਾ-ਸਾਲੇ ਵਿਚਾਲੇ ਹੋਇਆ ਵਿਵਾਦ, ਚੱਲੀਆਂ ਗੋਲੀਆਂ
ਗੋਲੀ ਲੱਗਣ ਕਾਰਨ ਸਾਲਾ ਜ਼ਖਮੀ, ਦੋਵੇਂ ਮੌਕੇ ਤੋਂ ਹੋਏ ਫ਼ਰਾਰ
ਲਾੜੀ ਦੇ ਪਰਿਵਾਰ ਨੇ ਲਿਆ ਪ੍ਰੇਮ ਵਿਆਹ ਦਾ ਬਦਲਾ
ਲਾੜੇ ਦੀ ਨਾਬਾਲਗ ਭੈਣ ਨੂੰ ਕੀਤਾ ਅਗਵਾ, ਮੁਲਜ਼ਮ ਗ੍ਰਿਫ਼ਤਾਰ
ਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ
350 ਸਾਲਾ ਸ਼ਹੀਦੀ ਸਮਾਗਮਾਂ ਦੌਰਾਨ ਕੁਤਾਹੀ ਵਰਤਣ ਦੇ ਇਲਜ਼ਾਮ
Punjab Weather Update: ਪੰਜਾਬ ਵਿਚ ਸਵੇਰੇ ਸ਼ਾਮ ਦੀ ਠੰਢ ਨੇ ਫੜ੍ਹਿਆ ਜ਼ੋਰ, ਫਰੀਦਕੋਟ ਰਿਹਾ ਸਭ ਤੋਂ ਠੰਢਾ ਸ਼ਹਿਰ
Punjab Weather Update: ਅਗਲੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ