ਪੰਜਾਬ
Ferozepur News: ਕਿਸਾਨ ਨੇ ਗ਼ਲਤੀ ਨਾਲ ਪਾਰ ਕੀਤੀ ਭਾਰਤ-ਪਾਕਿ ਸਰਹੱਦ
ਪਰਿਵਾਰ ਨੇ ਸਰਕਾਰ ਕੋਲੋਂ ਲਗਾਈ ਮਦਦ ਦੀ ਗੁਹਾਰ
Punjab News : ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੰਤਰੀ ਕੁਲਦੀਪ ਧਾਲੀਵਾਲ ਦਾ ਬਿਆਨ
Punjab News : ਕਿਹਾ - ਕੇਸ 'ਚ ਸਬੂਤ ਐਨੇ ਮਜ਼ਬੂਤ ਹਨ ਤਾਂ ਹੀ 7 ਦਿਨ ਦਾ ਮਿਲਿਆ ਰਿਮਾਂਡ
‘ਯੁੱਧ ਨਸ਼ਿਆਂ ਵਿਰੁੱਧ’ ਦਾ 117ਵਾਂ ਦਿਨ: 1.09 ਕਿਲੋਗ੍ਰਾਮ ਹੈਰੋਇਨ, 64 ਕਿਲੋਗ੍ਰਾਮ ਭੁੱਕੀ ਸਮੇਤ 155 ਨਸ਼ਾ ਤਸਕਰ ਕਾਬੂ
'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 87 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
Punjab News : ਗੁਣਵੱਤਾ ਕੰਟਰੋਲ ਮੁਹਿੰਮ : ਮਾੜੀ ਕਾਰਗੁਜ਼ਾਰੀ ਵਾਲੇ 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Punjab News : ਡਿਊਟੀ ‘ਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
ਵਿੱਤ ਵਿਭਾਗ ਕੁਸ਼ਲਤਾ ਅਤੇ ਜਵਾਬਦੇਹੀ ਵਧਾਉਣ ਲਈ ਸਰਕਾਰ ਦੇ ਕੁਝ ਵਿਭਾਗਾਂ ਨੂੰ ਇਕਜੁੱਟ ਕਰਨ 'ਤੇ ਕਰ ਰਿਹੈ ਕੰਮ: ਹਰਪਾਲ ਸਿੰਘ ਚੀਮਾ
ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਸਬੰਧੀ ਪੰਜਾਬ ਕੈਬਨਿਟ ਦੇ ਫੈਸਲੇ ਦੀ ਕੀਤੀ ਸ਼ਲਾਘਾ
Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਕੀਤੀ ਮੀਟਿੰਗ
Punjab News : ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਕੀਤੀ ਮੀਟਿੰਗ
ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ
ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ
ਹਿੰਦੀ ਸਾਰੀਆਂ ਭਾਰਤੀ ਭਾਸ਼ਾਵਾਂ ਦੀ ਸਹੇਲੀ, ਕਿਸੇ ਵੀ ਵਿਦੇਸ਼ੀ ਭਾਸ਼ਾ ਦਾ ਵਿਰੋਧ ਨਹੀਂ ਹੋਣਾ ਚਾਹੀਦਾ : ਅਮਿਤ ਸ਼ਾਹ
ਸਥਾਨਕ ਭਾਸ਼ਾਵਾਂ ਵਿਚ ਮੈਡੀਕਲ ਅਤੇ ਇੰਜੀਨੀਅਰਿੰਗ ਸਿਖਿਆ ਪ੍ਰਦਾਨ ਕਰਨ ਲਈ ਪਹਿਲ ਕਰਨ ਦਾ ਸੱਦਾ ਵੀ ਦਿਤਾ।
Punjab News : ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ
Punjab News : ਪਾਣੀ ਤੇ ਖੇਤੀਬਾੜੀ ਨੂੰ ਬਚਾ ਕੇ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਮੰਗੀ ਮਦਦ
Punjab News : ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ’ਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ
Punjab News : ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ