ਪੰਜਾਬ
ਸਿੱਖਾਂ ਦੇ ਦਿੱਲੀ ’ਚ ਹੋਏ ਕਤਲੇਆਮ ਦੇ ਇਨਸਾਫ ਦੀ ਆਸ ਬੱਝੀ : ਗੁਰਪ੍ਰਤਾਪ ਸਿੰਘ ਵਡਾਲਾ
ਕਿਹਾ, ਸੱਜਣ ਕੁਮਾਰ ਨੂੰ ਦਿੱਲੀ ਦੀ ਅਦਾਲਤ ਵੱਲੋਂ ਦੋਸ਼ੀ ਕਰਾਰ ਦੇਣ ਨਾਲ ਸਿੱਖਾਂ ਦੇ ਉੱਪਰ ਹੋਏ ਜ਼ਖਮਾਂ ਨੂੰ ਮੱਲਮ ਲੱਗੇਗੀ
ਭੂਪੇਸ਼ ਬਘੇਲ ਹੋਣਗੇ ਪੰਜਾਬ ਕਾਂਗਰਸ ਦੇ ਨਵੇਂ ਜਨਰਲ ਸਕੱਤਰ
ਪਾਰਟੀ ਨੇ 12 ਸੂਬਿਆਂ ਦੇ ਇੰਚਾਰਜ ਵੀ ਬਦਲੇ
ਕਿਸਾਨਾਂ ਤੇ ਕੇਂਦਰ ਦਰਮਿਅਨ ਇਕ ਸਾਲ ਬਾਅਦ ਗੱਲ ਅੱਗੇ ਤੁਰੀ, ਜਾਣੋ ਕੀ ਹੋਈ ਗੱਲਬਾਤ
ਅਗਲੇ ਗੇੜ ਦੀ ਮੀਟਿੰਗ 22 ਫ਼ਰਵਰੀ ਨੂੰ, ਖੇਤੀ ਮੰਤਰੀ ਸ਼ਿਵਰਾਜ ਚੌਹਾਨ ਵੀ ਹੋਣਗੇ ਸ਼ਾਮਲ
Punjab News : ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ : ਗੁਰਮੀਤ ਸਿੰਘ ਖੁੱਡੀਆਂ
Punjab News : ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ’ਚ ਤਰਸ ਦੇ ਆਧਾਰ 'ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ
Patiala News : ਤਰੁਨਪ੍ਰੀਤ ਸਿੰਘ ਸੌਂਦ ਨੇ ਸਰਸ ਮੇਲੇ ਦਾ ਰਿਬਨ ਕੱਟਕੇ ਤੇ ਨਗਾੜਾ ਵਜਾਕੇ ਕੀਤਾ ਉਦਘਾਟਨ
Patiala News : ਸੈਰ ਸਪਾਟਾ ਮੰਤਰੀ ਵੱਲੋਂ ਲੋਕਾਂ ਨੂੰ ਮੇਲੇ 'ਚ ਹੁੰਮ-ਹੁੰਮਾ ਕੇ ਪੁੱਜਣ ਦਾ ਸੱਦਾ
Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਭੇਜੀਆਂ ਗਈਆਂ ਉਡਾਣਾਂ ਦੇ ਅੰਮ੍ਰਿਤਸਰ ’ਚ ਉਤਰਨ 'ਤੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ
Punjab News : ਕਿਹਾ -ਪੰਜਾਬ ਨੂੰ ਜਾਣ ਬੁੱਝ ਕੇ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼
Amritsar News : ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈਣ ਅੰਮ੍ਰਿਤਸਰ ਏਅਰਪੋਰਟ ਪਹੁੰਚਣਗੇ ਸੀਐਮ ਭਗਵੰਤ ਮਾਨ
Amritsar News : ਭਲਕੇ ਇੱਕ ਵਾਰ ਫਿਰ 119 ਲੋਕਾਂ ਨੂੰ ਲੈ ਕੇ ਇੱਕ ਅਮਰੀਕੀ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ
Punjab News : ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ
Punjab News : ਦੋਹਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Punjab News : ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ
Punjab News : ਮੁਲਜ਼ਮ ਨੇ ਪਹਿਲਾਂ ਘਰ ਦੇ ਇੰਤਕਾਲ ਖਾਤਰ ਲਈ ਸੀ 2,000 ਰੁਪਏ ਦੀ ਰਿਸ਼ਵਤ
Punjab News : ਕੇਂਦਰੀ ਟੀਮ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਜਾਰੀ ਕੀਤਾ ਮੰਗ ਪੱਤਰ, ਪੜ੍ਹੋ, ਕੀ-ਕੀ ਕੀਤੀ ਜਾਵੇਗੀ ਮੰਗ
Punjab News : ਕਿਸਾਨ ਅੰਦੋਲਨ ਦੌਰਾਨ ਮੰਨੀਆਂ ਜਾ ਚੁੱਕੀਆ ਮੰਗਾਂ ਅਤੇ ਵੱਖ- ਵੱਖ ਸਮੇਂ ਦੌਰਾਨ ਕਿਸਾਨਾਂ ਸਾਹਮਣੇ ਆਈਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ