ਪੰਜਾਬ
Bathinda News: ਨਸ਼ਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ SHO ਅਤੇ ਸਹਾਇਕ SHO ਕੀਤੇ ਮੁਅੱਤਲ: SSP
ਇਹ ਜਾਣਕਾਰੀ ਅਮਨੀਤ ਕੌਂਡਲ ਐੱਸ.ਐੱਸ.ਪੀ ਬਠਿੰਡਾ ਨੇ ਸਾਂਝੀ ਕੀਤੀ
Punjab News: ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗਰੂਰ ਵਿਖੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
Punjab News: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੀ ਨਵੀਂ ਅਨਾਜ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ
ਜ਼ਿਲ੍ਹੇ ’ਚ 2100 ਮੀਟਰਿਕ ਟਨ ਕਣਕ ਦੀ ਖ਼ਰੀਦ, 100 ਫੀਸਦੀ ਕਿਸਾਨਾਂ ਨੂੰ ਕੀਤੀ ਅਦਾਇਗੀ
Punjab News: ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 87.75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਵੇਗੀ ਪੁਲਾਂ ਦੀ ਉਸਾਰੀ: ਹਰਜੋਤ ਬੈਂਸ
ਸਿੱਖਿਆ ਮੰਤਰੀ ਵੱਲੋਂ ਭਾਖੜਾ ਨਹਿਰ ’ਤੇ ਪੰਜ ਪੁਲ ਬਣਾਉਣ ਦਾ ਐਲਾਨ
ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ-ਸਹਾਇਕ ਕਮਿਸ਼ਨਰ
ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਢੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।
Chandigarh News : ਸਿੱਖ ਕਾਰਕੁਨ ਭਗਤ ਸਿੰਘ ਦੁਆਬੀ ਕਿਸਾਨ ਭਵਨ ’ਚ ਪਾਸਟਰ ਬਜਿੰਦਰ ਖਿਲਾਫ ਕੀਤੀ ਕਾਨਫ਼ੰਰਸ
Chandigarh News : ਬਲਾਤਕਾਰੀ ਪਾਸਟਰ ਬਰਜਿੰਦਰ ਸਿੰਘ ਦੀਆਂ ਕੁਝ ਸੀਸੀਟੀਵੀ ਫੁਟੇਜ ਜਨਤਕ ਕੀਤੀਆਂ
Taran Taran News : ਗਾਇਕ ਸੁਰਜੀਤ ਭੁੱਲਰ ਦੀ ਪੁਲਿਸ ਨਾਲ ਹੋਈ ਤੂੰ -ਤੂੰ ਮੈਂ -ਮੈਂ
Taran Taran News : ਸੜਕ ’ਤੇ ਗੱਡੀ ਰੋਕ ਕੇ ਪ੍ਰਸ਼ੰਸਕਾਂ ਨਾਲ ਕਰਵਾ ਰਹੇ ਸੀ ਤਸਵੀਰਾਂ, ਗ਼ਲਤ ਪਾਰਕਿੰਗ ਦਾ ਕੱਟਿਆ ਚਲਾਨ
Kapurthala News : ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼
Kapurthala News : 10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ
Mehta Chowk News : ਤਿੰਨ ਜਥੇਦਾਰ ਸਾਹਿਬਾਨ ਦੀ ਬਹਾਲੀ ਲਈ ਦਮਦਮੀ ਟਕਸਾਲ ਵੱਲੋਂ 27 ਅਪ੍ਰੈਲ ਨੂੰ ਅਹਿਮ ਮੀਟਿੰਗ : ਸੰਤ ਗਿਆਨੀ ਹਰਨਾਮ ਸਿੰਘ
Mehta Chowk News : ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਣ ਵਾਲੀ ਇਕੱਤਰਤਾ ਵਿੱਚ ਲਏ ਜਾਣਗੇ ਅਹਿਮ ਫ਼ੈਸਲੇ
Attari Border : ਅਟਾਰੀ ਸਾਹਿਬ ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਸੰਬੰਧ ’ਚ ਪ੍ਰਦਰਸ਼ਨ ਕਰਨ ਲਈ ਸਰਹੱਦ ’ਤੇ ਪਹੁੰਚੇ ਸਿਮਰਨਜੀਤ ਮਾਨ
Attari Border : ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸਰਹੱਦ ਖੁੱਲ ਜਾਂਦੀ ਹੈ ਤਾਂ ਇਸ ’ਚ ਭਾਰਤ ਸਰਕਾਰ ਨੂੰ ਕੀ ਇਤਰਾਜ਼ ਹੈ