ਪੰਜਾਬ
Punjab News : ਭਾਜਪਾ ਪੰਜਾਬ 'ਚ 2027 ਦੀਆਂ ਚੋਣਾਂ ਇਕੱਲੇ ਲੜੇਗੀ- ਇਕਬਾਲ ਸਿੰਘ ਚੰਨੀ
Punjab News : ਭਾਜਪਾ ਹਾਈਕਮਾਨ ਨੇ ਇਕੱਲੇ ਚੋਣ ਲੜਨ ਦਾ ਲਿਆ ਫ਼ੈਸਲਾ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਟਰਾਲੀਆਂ ਅਤੇ ਵ੍ਹੀਲਚੇਅਰ ਦੀ ਘਾਟ, ਯਾਤਰੀ ਹੁੰਦੇ ਨੇ ਪ੍ਰੇਸ਼ਾਨ
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸੁਵਿਧਾਵਾਂ ਵਿੱਚ ਸੁਧਾਰ ਦੀ ਮੰਗ ਦੁਹਰਾਈ
Punjab News: ਨਕੋਦਰ ’ਚ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਜਾ ਰਹੇ ਜੋੜੇ ਨਾਲ ਵਾਪਰੀ ਅਣਹੋਣੀ
ਅਣਪਛਾਤੀ ਕਾਰ ਨੇ ਟੱਕਰ ਮਾਰੀ, ਦੋਸ਼ੀ ਫਰਾਰ
Punjab Holiday: ਪੰਜਾਬ ’ਚ ਭਲਕੇ ਸਰਕਾਰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
Ludhiana News: ਚੋਣ ਡਿਊਟੀ 'ਤੇ ਹਾਜ਼ਰ ਨਾ ਹੋਣ 'ਤੇ ਲੁਧਿਆਣਾ ਪ੍ਰਸ਼ਾਸਨ ਨੇ 6 ਅਧਿਆਪਕਾਵਾਂ ਨੂੰ ਕੀਤਾ ਮੁਅੱਤਲ
ਜ਼ਿਮਨੀ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੀਆਂ 6 ਅਧਿਆਪਕਾਵਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ।
Weather News: ਪੰਜਾਬ ’ਚ 2 ਦਿਨ ਮੀਂਹ ਦੀ ਸੰਭਾਵਨਾ, ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ
18 ਅਤੇ 19 ਅਪ੍ਰੈਲ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
Jalandhar Grenade Attack: ਫ਼ੌਜੀ ਨੇ ਇੰਸਟਾਗ੍ਰਾਮ 'ਤੇ ਵੀਡੀਓ ਰਾਹੀਂ ਗ੍ਰਨੇਡ ਚਲਾਉਣ ਦੀ ਦਿੱਤੀ ਸੀ ਸਿਖਲਾਈ
ਪੁਲਿਸ ਨੇ ਫ਼ੌਜੀ ਸੁਖਚੈਨ ਸਿੰਘ ਨੂੰ ਕੀਤਾ ਗ੍ਰਿਫ਼ਤਾਰ
Bathinda News: ਪੁੱਤ ਨੇ 30 ਰੁਪਏ ਪਿੱਛੇ ਬਜ਼ੁਰਗ ਮਾਂ ਦੀ ਤੋੜੀ ਲੱਤ, ਪੰਜਾਬ ਮਹਿਲਾ ਕਮਿਸ਼ਨ ਨੇ ਮਾਮਲੇ ’ਤੇ ਲਿਆ ਨੋਟਿਸ
ਸੀਨੀਅਰ ਅਧਿਕਾਰੀ ਕੋਲੋਂ ਮਾਮਲੇ ਦੀ ਜਾਂਚ ਕਰਵਾਉਣ ਦੇ ਆਦੇਸ਼
Punjab News: 14 ਮਹੀਨਿਆਂ ਬਾਅਦ ਜੇਲ ’ਚੋਂ ਬਾਹਰ ਆਏ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ
ਈਡੀ ਵੱਲੋਂ ਆਮਦਨ ਤੋਂ ਵੱਧ ਜਾਇਜਾਦ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ
ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਕੀਤਾ ਵੱਡਾ ਫੇਰਬਦਲ
5 PPS ਅਫਸਰਾਂ ਦੇ ਕੀਤੇ ਤਬਾਦਲੇ