ਪੰਜਾਬ
ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਨੇ ਦਿੱਤੀ ਜ਼ਮਾਨਤ
ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਦਰਜ ਇੱਕ ਮਾਮਲੇ ਵਿੱਚ ਮਿਲੀ ਜ਼ਮਾਨਤ
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸੱਦਾ
24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਵਿਖੇ ਬੁਲਾਇਆ ਗਿਆ ਇਜਲਾਸ
ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ
ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੜਾਅਵਾਰ ਲਾਗੂ ਕੀਤੀ ਜਾਵੇਗੀ
‘ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਕਰੇਗਾ ਨਿਵੇਸ਼'
‘ਇਸ ਨਿਵੇਸ਼ ਨਾਲ ਮੁੱਖ ਤੌਰ 'ਤੇ 2 ਹਜ਼ਾਰ ਸੈਮੀ ਸਕਿਲਡ ਪੇਂਡੂ ਔਰਤਾਂ ਨੂੰ ਮਿਲੇਗਾ ਰੋਜ਼ਗਾਰ'
Finance Department ਵੱਲੋਂ ਹੋਮਿਓਪੈਥਿਕ ਵਿਭਾਗ 'ਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ
ਕਿਹਾ : ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੜਾਅਵਾਰ ਲਾਗੂ ਕੀਤੀ ਜਾਵੇਗੀ
Nihal Singh Wala 'ਚ ਚੱਲੀ ਗੋਲੀ, ਨੌਜਵਾਨ ਦੀ ਮੌਤ
ਪੁਲਿਸ ਜਾਂਚ 'ਚ ਜੁਟੀ
ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਿਓ-ਧੀ ਦੀ ਹਾਦਸੇ ਵਿਚ ਮੌਤ
ਪਤਨੀ ਤੇ ਪੁੱਤ ਹੋਏ ਗੰਭੀਰ, ਜ਼ਖ਼ਮੀ ਟਿੱਪਰ ਨਾਲ ਟੱਕਰ ਵੱਜਣ ਕਾਰਨ ਗੱਡੀ ਦਾ ਵਿਗੜਿਆ ਸੰਤੁਲਨ
Trident Group ਵੱਲੋਂ ਪੰਜਾਬ 'ਚ 2000 ਕਰੋੜ ਦੀ ਕੀਤੀ ਜਾਵੇਗੀ ਇਨਵੈਸਟਮੈਂਟ
ਪੰਜਾਬ ਦੇ 2000 ਲੋਕਾਂ ਨੂੰ ਮਿਲੇਗਾ ਰੁਜ਼ਗਾਰ
Punjab and Haryana ਹਾਈ ਕੋਰਟ 'ਚ ਭਲਕੇ 21 ਨੂੰ ਹੋਵੇਗੀ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ
ਸੰਸਦ ਮੈਂਬਰ ਅੰਮ੍ਰਿਤਪਾਲ ਨੇ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਲਈ ਮੰਗੀ ਹੈ ਪੈਰੋਲ
Amritsar 'ਚ 2026 ਤੋਂ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ ਸ਼ੁਰੂ ਹੋਵੇਗੀ ਈ-ਬੱਸ ਸੇਵਾ
ਈ-ਬੱਸਾਂ ਲਈ 3.63 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਹੋਵੇਗਾ ਤਿਆਰ