ਪੰਜਾਬ
Harinder Singh Dhami: ਹੁਣ 13 ਫ਼ਰਵਰੀ ਨੂੰ ਹੋਵੇਗੀ 7 ਮੈਂਬਰੀ ਕਮੇਟੀ ਦੀ ਇਕੱਤਰਤਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪਹਿਲਾਂ ਅੱਜ (11 ਫ਼ਰਵਰੀ) ਨੂੰ ਹੋਣੀ ਸੀ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਨ ’ਤੇ ਵਿਸ਼ੇਸ਼
ਭੰਗਾਣੀ ਦੀ ਲੜਾਈ ਜਿੱਤਣ ਤੋਂ ਬਾਅਦ ਦਸਮੇਸ਼ ਪਿਤਾ ਨੇ ਨਾਮ ਰਖਿਆ ‘ਅਜੀਤ ਸਿੰਘ’
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
'ਚਿੱਤਰਕਾਰੀ ਦੇ ਖੇਤਰ 'ਚ ਇੱਕ ਯੁੱਗ ਦਾ ਅੰਤ ਹੋਇਆ'
ਬਾਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਅਦਾਲਤ ਤੋਂ ਮਿਲੀ ਰਾਹਤ, ਕੇਸ 'ਚੋਂ ਹਟਾਇਆ ਸੋਨੂ ਸੂਦ ਦਾ ਨਾਮ
29 ਜਨਵਰੀ ਨੂੰ ਸੋਨੂੰ ਸੂਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਕੀਤਾ ਸੀ ਜਾਰੀ
ਪੰਜਾਬ ਪੁਲਿਸ ਨੇ ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ ਵਿਰੁਧ 8 ਐਫ.ਆਈ.ਆਰ. ਦਰਜ ਕੀਤੀਆਂ
ਪੀੜਤਾਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਡਿਪੋਰਟ ਕੀਤੇ ਗਏ ਲੋਕਾਂ ਦੇ ਬਿਆਨ ਦਰਜ ਕੀਤੇ ਸਨ
ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ 'ਸੇਵ ਲਾਈਫ ਇੰਡੀਆ' ਨਾਲ ਕੀਤਾ ਸਮਝੌਤਾ
ਸਮਝੌਤੇ ‘ਤੇ ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪੀਯੂਸ਼ ਤਿਵਾਰੀ ਨੇ ਕੀਤੇ ਹਸਤਾਖਰ
ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ: ਡਾ. ਰਵਜੋਤ ਸਿੰਘ
ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ 'ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼
ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ’ਤੇ ਬੋਲੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ
'ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨਾ ਬੜਾ ਮੰਦਭਾਗਾ'
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ
2027 'ਚ ਗੁਰੂ ਰਵੀਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਕੌਮੀ ਪੱਧਰ 'ਤੇ ਮਨਾਉਣ ਦੀ ਕੀਤੀ ਮੰਗ
17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ
ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹਨ ਹੌਲਦਾਰ ਰਣਜੀਤ ਸਿੰਘ