ਪੰਜਾਬ
ਸਾਂਸਦ ਰਾਜਾ ਵੜਿੰਗ ਨੇ 25% ਸਟੀਲ ਇੰਪੋਰਟ ਡਿਊਟੀ ਦੀ ਕੀਤੀ ਨਿਖੇਧੀ
ਚੋਣਵੇਂ ਦੋਸਤਾਂ ਅਤੇ ਚੋਣਾਂ ਵਾਲੇ ਰਾਜਾਂ ਦਾ ਬੇਸ਼ਰਮੀ ਨਾਲ ਪੱਖਪਾਤ
ਡਾਕਟਰਾਂ ਦੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮੁੜ ਲਗਾਈ ਡਰਿੱਪ
ਪਿਛਲੇ 6 ਦਿਨਾਂ ਤੋਂ ਬੰਦ ਪਈ ਸੀ ਮੈਡੀਕਲ ਏਡ
ਸੇਵਾਵਾਂ ਖ਼ਤਮ ਹੋਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
'ਮੇਰੇ ਤੋਂ ਪਹਿਲਾਂ ਵੀ ਜਥੇਦਾਰਾਂ ਨਾਲ ਇਵੇਂ ਹੀ ਹੋਇਆ'
ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ 'ਤੇ HSGMC ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ
HSGMC ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ
ਗੁਰਪ੍ਰਤਾਪ ਸਿੰਘ ਵਡਾਲਾ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ 'ਤੇ SGPC ਨੂੰ ਘੇਰਿਆ
ਗੁਰਪ੍ਰਤਾਪ ਸਿੰਘ ਵਡਾਲਾ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ 'ਤੇ SGPC ਨੂੰ ਘੇਰਿਆ
ਗਿਆਨੀ ਹਰਪ੍ਰੀਤ ਸਿੰਘ ਸੱਚ ਬੋਲਣ ਦੀ ਸਜ਼ਾ ਮਿਲੀ- SGPC ਮੈਂਬਰ ਮਨਜੀਤ ਸਿੰਘ ਦਾ ਵੱਡਾ ਬਿਆਨ
ਗਿਆਨੀ ਹਰਪ੍ਰੀਤ ਸਿੰਘ ਸੱਚ ਬੋਲਣ ਦੀ ਸਜ਼ਾ ਮਿਲੀ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ
Ludhiana News: ਲੁਧਿਆਣਾ ਕੋਰਟ 'ਚ ਰਵਨੀਤ ਬਿੱਟੂ ਦੇ ਕਰੀਬੀ ਸਾਥੀ ਰਾਜੀਵ ਰਾਜਾ ਨੂੰ ਪੁਲਿਸ ਨੇ ਕੀਤਾ ਪੇਸ਼
ਫਿਰੌਤੀ ਨਾਲ ਜੁੜਿਆ ਮਾਮਲਾ
ਫ਼ਰੀਦਕੋਟ: ਮਜ਼ਦੂਰ ਜਥੇਬੰਦੀਆਂ ਵੱਲੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦਾ ਵਿਰੋਧ
ਸਟੇਜ ਤੋਂ ਬੇਰੰਗ ਪਰਤੇ ਸਰਬਜੀਤ ਸਿੰਘ ਖ਼ਾਲਸਾ
Punjab News: ਚੰਦਭਾਨ ਹਿੰਸਾ ਨੂੰ ਲੈ ਕੇ ਜੈਤੋ ਵਿਧਾਇਕ ਅਮੋਲਕ ਸਿੰਘ ਦਾ ਵੱਡਾ ਬਿਆਨ
ਚੰਦਭਾਨ ਹਿੰਸਾ ਨੂੰ ਲੈ ਕੇ ਜੈਤੋ ਵਿਧਾਇਕ ਅਮੋਲਕ ਸਿੰਘ ਦਾ ਵੱਡਾ ਬਿਆਨ