ਪੰਜਾਬ
ਮੋਗਾ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਠਭੇੜ, ਦੋਵਾਂ ਪਾਸਿਆਂ ਤੋਂ ਹੋਈ ਕਰਾਸ ਫਾਇਰਿੰਗ
ਮੁਠਭੇੜ 'ਚ ਜ਼ਖ਼ਮੀ ਹੋਏ 2 ਬਦਮਾਸ਼
ਸੰਯੁਕਤ ਕਿਸਾਨ ਮੋਰਚੇ ਦੀ ਬੈਠਕ 'ਚ ਵੱਡੇ ਫ਼ੈਸਲੇ, 9 ਫਰਵਰੀ ਨੂੰ ਸਾਂਸਦਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
ਅੰਦੋਲਨ ਦੀ ਰਣਨੀਤੀ ਲਈ 15 ਫਰਵਰੀ ਨੂੰ ਹੋਵੇਗੀ ਚੰਡੀਗੜ੍ਹ 'ਚ ਬੈਠਕ
Chandigarh News:ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਪੁਲਿਸ ਨੇ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ
Chandigarh News : ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ
Punjab News : ਗੁਜਰਾਤ-ਨਾਸਿਕ ਹਾਈਵੇ ’ਤੇ ਭਿਆਨਕ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
Punjab News : ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕੀਤੀ ਅਰਦਾਸ
Gurdaspur News : ਬੀਐਸਐਫ ਨੇ ਸਰਹੱਦ ਤੋਂ ਦੋ ਨੌਜਵਾਨਾਂ ਨੂੰ 550 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
Gurdaspur News : ਮੁਲਜ਼ਮਾਂ ਕੋਲੋਂ 550 ਗ੍ਰਾਮ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇੱਕ ਉਨ੍ਹਾਂ ਕੋਲੋਂ ਮੋਟਰਸਾਈਕਲ ਹੋਏ ਬਰਾਮਦ
ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ
ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ
ਕਪੂਰਥਲਾ ਪੈਟਰੋਲ ਪੰਪ 'ਤੇ ਫਾਇਰਿੰਗ, ਪੰਪ ਦੇ ਕਰਿੰਦੇ ਦਾ ਗੋਲੀ ਮਾਰ ਕੇ ਕਤਲ
4 ਲੁਟੇਰਿਆ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
Mansa News : ਭਾਖੜਾ ਨਹਿਰ ’ਚ ਡੁੱਬਣ ਨਾਲ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ
Mansa News : 10 ਸਾਲਾ ਬੱਚਾ ਅਰਮਾਨ ਸਮੇਤ ਦੋ ਨੂੰ ਸੁਰੱਖਿਅਤ ਕੱਢਿਆ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਬਸੰਤ ਮੌਕੇ ਪਤੰਗ ਖਰੀਦਣ ਗਏ ਬੱਚੇ ਨਾਲ ਵਾਪਰਿਆ ਦਰਦਨਾਕ ਹਾਦਸਾ
ਹਾਦਸੇ ਵਿੱਚ ਬੱਚੇ ਦੀ ਮੌਤ ਅਤੇ 2 ਗੰਭੀਰ ਜ਼ਖ਼ਮੀ