ਪੰਜਾਬ
CM ਭਗਵੰਤ ਮਾਨ ਨੇ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੀ ਕੀਤੀ ਨਿਖੇਧੀ
ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ- CM
Kapurthala Accident News: ਕਪੂਰਥਲਾ 'ਚ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਹੋਈ ਟੱਕਰ, 2 ਲੋਕਾਂ ਦੀ ਹੋਈ ਮੌਤ
Kapurthala Accident News: ਮਾਂ-ਪੁੱਤ ਸਮੇਤ 3 ਜਣੇ ਜ਼ਖ਼ਮੀ
Abohar News: ਪੰਜਾਬ ਵਿੱਚ ਫਟਿਆ ਸਿਲੰਡਰ,ਦੁਕਾਨ ’ਚ ਲੱਗੀ ਭਿਆਨਕ ਅੱਗ
ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Amritsar News: ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦਾ ਭਖ਼ਿਆ ਮਾਮਲਾ, ਅੱਜ ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ 'ਚ ਬੰਦ ਦੀ ਕਾਲ
ਬੀਤੇ ਦਿਨ ਇੱਕ ਵਿਅਕਤੀ ਨੇ ਬੁੱਤ ਤੋੜਨ ਦੀ ਕੀਤੀ ਸੀ ਕੋਸ਼ਿਸ਼
Punjab News: ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ: 4 ਸਾਲ ਪਹਿਲਾਂ ਹੋਇਆ ਸੀ ਕਤਲ
ਕੌਸ਼ਲ ਚੌਧਰੀ ਸਮੇਤ ਤਿੰਨ ਗੈਂਗਸਟਰ ਬਰੀ
Weather News: ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਚੇਤਾਵਨੀ: ਦੋ ਦਿਨ ਮੀਂਹ ਪੈਣ ਦੀ ਸੰਭਾਵਨਾ
ਠੰਢੀ ਲਹਿਰ ਦਾ ਪ੍ਰਭਾਵ ਸਵੇਰੇ ਜ਼ਿਆਦਾ ਹੋਵੇਗਾ
ਅੰਮ੍ਰਿਤਸਰ : ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ ਕਰਨ ਦੇ ਮਾਮਲੇ ’ਚ ਇਕ ਵਿਅਕਤੀ ਗ੍ਰਿਫ਼ਤਾਰ
ਅਕਾਸ਼ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਮੁਲਜ਼ਮ ਦੀ ਪਛਾਣ
CM ਭਗਵੰਤ ਮਾਨ ਵਲੋਂ ਸਕੂਲਾਂ-ਕਾਲਜਾਂ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
ਪਟਿਆਲਾ ਦੇ ਏਪੀਆਰਓ ਹਰਦੀਪ ਸਿੰਘ ਹੁਰਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ।
ਫਿਰੋਜ਼ਪੁਰ ਦੇ ਸਰਕਾਰੀ ਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ
ਸ਼੍ਰੋਮਣੀ ਕਮੇਟੀ ਨੇ ਵਿਜੇ ਸਾਂਪਲਾ ਦੇ ਦਾਅਵੇ ਨੂੰ ਨਕਾਰਿਆ, ਡਾ. ਅੰਬੇਡਕਰ ਦੇ ਬੁੱਤ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਦੱਸੀ
ਡਾ. ਅੰਬੇਡਕਰ ਦੇ ਬੁੱਤ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਦੱਸੀ