ਪੰਜਾਬ
Punjab News: ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ: 4 ਸਾਲ ਪਹਿਲਾਂ ਹੋਇਆ ਸੀ ਕਤਲ
ਕੌਸ਼ਲ ਚੌਧਰੀ ਸਮੇਤ ਤਿੰਨ ਗੈਂਗਸਟਰ ਬਰੀ
Weather News: ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਚੇਤਾਵਨੀ: ਦੋ ਦਿਨ ਮੀਂਹ ਪੈਣ ਦੀ ਸੰਭਾਵਨਾ
ਠੰਢੀ ਲਹਿਰ ਦਾ ਪ੍ਰਭਾਵ ਸਵੇਰੇ ਜ਼ਿਆਦਾ ਹੋਵੇਗਾ
ਅੰਮ੍ਰਿਤਸਰ : ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ ਕਰਨ ਦੇ ਮਾਮਲੇ ’ਚ ਇਕ ਵਿਅਕਤੀ ਗ੍ਰਿਫ਼ਤਾਰ
ਅਕਾਸ਼ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਮੁਲਜ਼ਮ ਦੀ ਪਛਾਣ
CM ਭਗਵੰਤ ਮਾਨ ਵਲੋਂ ਸਕੂਲਾਂ-ਕਾਲਜਾਂ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
ਪਟਿਆਲਾ ਦੇ ਏਪੀਆਰਓ ਹਰਦੀਪ ਸਿੰਘ ਹੁਰਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ।
ਫਿਰੋਜ਼ਪੁਰ ਦੇ ਸਰਕਾਰੀ ਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ
ਸ਼੍ਰੋਮਣੀ ਕਮੇਟੀ ਨੇ ਵਿਜੇ ਸਾਂਪਲਾ ਦੇ ਦਾਅਵੇ ਨੂੰ ਨਕਾਰਿਆ, ਡਾ. ਅੰਬੇਡਕਰ ਦੇ ਬੁੱਤ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਦੱਸੀ
ਡਾ. ਅੰਬੇਡਕਰ ਦੇ ਬੁੱਤ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਦੱਸੀ
'ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ' ਦੀਆਂ ਚੋਣਾਂ ਵਿੱਚ ਜਿੱਤੇ 19 ਆਜ਼ਾਦ ਉਮੀਦਵਾਰਾਂ ਨੇ ਬਣਾਇਆ 'ਅਕਾਲ ਪੰਥਕ ਮੋਰਚਾ'
28 ਜਨਵਰੀ ਨੂੰ ਕੈਂਥਲ ਵਿਖੇ ਅਗਲੀ ਮੀਟਿੰਗ ਰੱਖੀ
Ludhiana News : ਲੁਧਿਆਣਾ ’ਚ ਮਹਿੰਦਰਾ ਬਲੈਰੋ ਨੇ ਗਲੀ ’ਚ ਖੇਡ ਰਹੇ ਬੱਚੇ ਨੂੰ ਕੁਚਲਿਆ, ਮੌਕੇ ’ਤੇ ਹੋਈ ਮੌਤ
Ludhiana News : ਬੱਚੇ ਦੀ ਉਮਰ ਸੀ ਡੇਢ ਸਾਲ, ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ’ਚ ਜੁਟੀ
Amritsar News : ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਔਜਲਾ ਨੇ ਬਾਬਾ ਸਾਹਿਬ ਅੰਬੇਦਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੀ ਨਿਖੇਧੀ ਕੀਤੀ
Amritsar News : ਕਿਹਾ ਕਿ ਸਰਕਾਰ ਤੁਰੰਤ ਅਜਿਹੇ ਅਨਸਰਾਂ ’ਤੇ ਸਖ਼ਤ ਤੋਂ ਸਖ਼ਤ ਕਰਵਾਈ ਕਰੇ
vijay sampla News : ਡਾ. ਅੰਬੇਦਕਰ ਜੀ ਦੀ ਮੂਰਤੀ ਦਾ ਹਰਿਮੰਦਰ ਸਾਹਿਬ ਦੇ ਗਲਿਆਰੇ ’ਚ ਕੀਤਾ ਅਪਮਾਨ ਬਹੁਤ ਹੀ ਨਿੰਦਣਯੋਗ
vijay sampla News : ਕਿਹਾ -ਇਸ ਮੁੱਦੇ 'ਤੇ SGPC ਅਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ