ਪੰਜਾਬ
Punjab Accident News: ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੋਸਤਾਂ ਦੀ ਮੌਤ
ਦੋ ਦੋਸਤਾਂ ਦੀ ਹਾਲਤ ਇਸ ਵੇਲੇ ਨਾਜ਼ੁਕ ਬਣੀ ਹੋਈ ਹੈ
Punjab News: ਸਾਬਕਾ ਸਿੱਖ ਫ਼ੌਜੀ ਹਰਜਿੰਦਰ ਸਿੰਘ ਦੀ ਬਹਾਦਰੀ ਨੂੰ ਸਲਾਮ, ਆਰਮੀ ਚੀਫ਼ ਵੱਲੋਂ ਕੀਤਾ ਗਿਆ ਸਨਮਾਨਿਤ
ਸਰਹਿੰਦ ਨਹਿਰ ’ਚ ਗੱਡੀ ਡਿੱਗਣ ਕਾਰਨ ਡੁੱਬ ਰਹੇ 5 ਲੋਕਾਂ ਦੀ ਬਚਾਈ ਸੀ ਜਾਨ
ਕੇਂਦਰ ਨਾਲ ਮੀਟਿੰਗ ਲਈ ਕਿਸਾਨਾਂ ਨੂੰ ਖ਼ੁਦ ਲੈ ਕੇ ਜਾਵਾਂਗੇ, ਮੈਂ ਅਜੇ ਵੀ ਕਿਸਾਨਾਂ ਨਾਲ ਹਾਂ-CM ਭਗਵੰਤ ਮਾਨ
'ਅਸੀਂ ਕਿਸਾਨਾਂ ਨੂੰ ਪਿਆਰ ਨਾਲ ਬੋਲਿਆ ਸੀ ਕਿ ਸਰਹੱਦ ਖੋਲ੍ਹਣੀ ਹੈ, ਕੋਈ ਡੰਡੇ ਜਾਂ ਜਲ ਤੋਪ ਦੀ ਵਰਤੋਂ ਨਹੀਂ ਕੀਤੀ ਗਈ'
Punjab News: 7 ਸਾਲਾ ਮੇਹਰਜੋਤ ਸਿੰਘ ਨੇ ਬਣਾਇਆ ਵਿਸ਼ਵ ਰਿਕਾਰਡ
9 ਮਿੰਟ ’ਚ ਸੁਣਾਏ ਉਲਟੇਕ੍ਰਮ ’ਚ 1 ਤੋਂ 100 ਤਕ ਪਹਾੜੇ
Gurminder Garry Resigns: ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
Gurminder Garry Resigns: ਅਕਤੂਬਰ 2023 ਵਿਚ ਸੰਭਾਲਿਆ ਸੀ ਐਡਵੋਕੇਟ ਜਨਰਲ ਦਾ ਅਹੁਦਾ
ਪ੍ਰਤਾਪ ਸਿੰਘ ਬਾਵਜਾ ਨੇ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
ਛੇਤੀ ਸਿਹਤਯਾਬੀ ਦੀ ਕਾਮਨਾ ਕੀਤੀ
ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ-ਪਲਾਜ਼ਾ ਦੇ ਰੇਟਾਂ ’ਚ ਵਾਧੇ ਦਾ ਐਲਾਨ
31 ਮਾਰਚ ਰਾਤ 12 ਵਜੇ ਤੋਂ ਲਾਗੂ ਹੋਣਗੇ ਨਵੇਂ ਰੇਟ, ਲਾਡੋਵਾਲ ਟੋਲ-ਪਲਾਜ਼ਾ ਦੀਆਂ ਕੀਮਤਾਂ 'ਚ 5% ਦਾ ਵਾਧਾ
Punjab News : ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ C.B.G. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ H.P.C.L. ਨਾਲ ਸਮਝੌਤਾ ਸਹੀਬੱਧ
Punjab News : ਰੋਜ਼ਾਨਾ 300 ਟਨ ਗੋਬਰ ਦੀ ਖ਼ਪਤ ਨਾਲ ਪ੍ਰਤੀ ਦਿਨ 6400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ ਪ੍ਰਾਜੈਕਟ: ਅਮਨ ਅਰੋੜਾ
Punjab News : ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕੌਮਾਂਤਰੀ ਖੋਜ ਸਮਝੌਤੇ ਲਈ ਢੁਕਵਾਂ ਸਹਿਯੋਗ ਦੇਣ ਦਾ ਵਾਅਦਾ
Punjab News : ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ
Mohali News : ਸ਼ਿਵਜੋਤ ਐਨਕਲੇਵ ਖਰੜ ਵਿੱਚ ਕਾਸੋ ਤਹਿਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ,ਚਾਰ FIR ਦਰਜ ਅਤੇ ਚਾਰ ਵਿਅਕਤੀ ਗ੍ਰਿਫ਼ਤਾਰ
Mohali News : ਸੱਤ ਸ਼ੱਕੀ ਵਿਅਕਤੀ ਹਿਰਾਸਤ ਚ ਅਤੇ ਚਾਰ ਵਾਹਨ ਕਬਜ਼ੇ ’ਚ ਲਏ