ਪੰਜਾਬ
Shri Akal Takht Sahib News : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਬੈਠਕ
Shri Akal Takht Sahib News : 28 ਜਨਵਰੀ ਨੂੰ ਦੀ ਹੋਵੇਗੀ ਪੰਜ ਜਥੇਦਾਰਾਂ ਦੀ ਇਕੱਤਰਤਾ
AIG Ashish Kapoor: ਸਾਬਕਾ AIG ਆਸ਼ੀਸ਼ ਕਪੂਰ ਖ਼ਿਲਾਫ਼ ਗ੍ਰਹਿ ਸਕੱਤਰ ਵਲੋਂ ਕੇਸ ਚਲਾਉਣ ਦੀ ਦਿਤੀ ਗਈ ਮਨਜ਼ੂਰੀ
ਭ੍ਰਿਸ਼ਟਾਚਾਰ ਕੇਸ 'ਚ ਵਿਜੀਲੈਂਸ ਨੂੰ ਮਿਲੇ ਸਬੂਤ
MP Amritpal Singh: ਜੇਲ ’ਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਦਾ ਕੀਤਾ ਰੁਖ, ਪਾਰਲੀਮੈਂਟ ਸੈਸ਼ਨ ’ਚ ਸ਼ਾਮਲ ਹੋਣ ਲਈ ਪਾਈ ਪਟੀਸ਼ਨ
ਸਾਂਸਦ ਹੋਣ ਦੇ ਨਾਤੇ ਸੈਸ਼ਨ ਵਿਚ ਹਿੱਸਾ ਲੈਣਾ ਮੇਰਾ ਹੱਕ- ਅੰਮ੍ਰਿਤਪਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 59ਵੇਂ ਦਿਨ 'ਚ ਦਾਖ਼ਲ, ਮੋਰਚੇ ਵਾਲੀ ਥਾਂ 'ਤੇ ਤਿਆਰ ਕੀਤਾ ਜਾ ਰਿਹਾ ਵਿਸ਼ੇਸ਼ ਕਮਰਾ
ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ
Mansa Agnivir News: ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਹੋਇਆ ਸ਼ਹੀਦ
Mansa Agnivir News: ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਅਗਨੀਵੀਰ ਨੂੰ ਮਾਰੀ ਗਈ ਗੋਲੀ
Punjab Weather News: ਪੰਜਾਬ ਦੇ 3 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ, ਜਾਣੋ ਕਿੱਥੇ-ਕਿੱਥੇ ਮੀਂਹ ਪੈਣ ਦੇ ਆਸਾਰ
ਅੱਜ ਪੰਜਾਬ ਦੇ ਪਠਾਨਕੋਟ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਡੱਲੇਵਾਲ ਦੇ ਇਲਾਜ ਸ਼ੁਰੂ ਕਰਵਾਉਣ ’ਤੇ SC ਨੇ ਪ੍ਰਗਟਾਈ ਖ਼ੁਸ਼ੀ, ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਰੁਧ ਮਾਨਹਾਨੀ ਦੀ ਕਾਰਵਾਈ ’ਤੇ ਰੋਕ ਲਾਈ
ਬੈਂਚ ਨੇ ਇਸ ਨੂੰ ‘ਸਕਾਰਾਤਮਕ ਘਟਨਾਕ੍ਰਮ’ ਕਰਾਰ ਦਿੰਦਿਆਂ ਕਿਹਾ ਕਿ ਡੱਲੇਵਾਲ ਦੀ ਹਾਲਤ ’ਚ ਹੁਣ ਸੁਧਾਰ ਹੋ ਰਿਹਾ ਹੈ ਅਤੇ ਉਹ ਚੰਡੀਗੜ੍ਹ ’ਚ ਵਫ਼ਦ ਨਾਲ ਮੁਲਾਕਾਤ ਕਰਨਗੇ
ਅਧਿਆਪਕ ਵਿਰੁਧ ਤੀਜੀ ਜਮਾਤ ਦੇ ਬੱਚੇ ਨਾਲ ਕੁੱਟਮਾਰ ਕਰਨ ਦੀ ਸ਼ਿਕਾਇਤ ਦਰਜ
ਸਾਡਾ ਬੱਚਾ ਸਹਿਮ ਵਿੱਚ ਹੈ ਅਤੇ ਸਕੂਲ ਹੀ ਨਹੀਂ ਜਾਣਾ ਚਾਹੁੰਦਾ : ਮਾਪੇ
ਫ਼ਰੀਦਕੋਟ ਦੇ ਨੌਜਵਾਨ ਦੀ ਹਾਂਗਕਾਂਗ 'ਚ ਭੇਤਭਰੇ ਹਾਲਾਤ 'ਚ ਹੋਈ ਮੌਤ, ਧਾਹਾਂ ਮਾਰ-ਮਾਰ ਰੋ ਰਿਹਾ ਪਰਿਵਾਰ
ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਖਦਸ਼ਾ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਅਕਾਲੀ ਦਲ ਆਪਣੀ ਮਰਜੀ ਨਾਲ ਭਰਤੀ ਕਰ ਰਿਹਾ : ਬੀਬੀ ਜਗੀਰ ਕੌਰ