ਪੰਜਾਬ
MLA Gurpreet Singh Gogi: MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਵੀ ਦੁੱਖ ਦਾ ਕੀਤਾ ਗਿਆ ਪ੍ਰਗਟਾਵਾ
ਗੁਰਪ੍ਰੀਤ ਗੋਗੀ ਦਾ ਦੁਪਹਿਰ 3 ਵਜੇ ਕੀਤਾ ਜਾਵੇਗਾ ਅੰਤਿਮ ਸਸਕਾਰ, ਅਕਾਲ ਚਲਾਣੇ ’ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ
ਗੁਰਪ੍ਰੀਤ ਗੋਗੀ ਅਕਸਰ ਹੀ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਰਹੇ।
MLA Gurpreet Gogi: ਕਿਵੇਂ ਬਣੇ ਕਾਂਗਰਸੀ ਕੌਂਸਲਰ ਤੋਂ ‘ਆਪ’ ਵਿਧਾਇਕ, ਜਾਣੋ ਗੁਰਪ੍ਰੀਤ ਸਿੰਘ ਗੋਗੀ ਦਾ ਸਿਆਸੀ ਸਫ਼ਰ
ਕਾਂਗਰਸ ਨਾਲ ਸ਼ੁਰੂ ਹੋਇਆ ਸੀ ਸਿਆਸੀ ਸਫ਼ਰ
MLA Gurpreet Singh Gogi: AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਸਿਰ 'ਚ ਗੋਲੀ ਲੱਗਣ ਕਾਰਨ ਹੋਈ ਮੌਤ
ਗੋਲੀ ਲੱਗਣ ਮਗਰੋਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੰਜਾਬ ਯੂਥ ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ, ਭਾਰਤ ਰਤਨ ਪੁਰਸਕਾਰ ਦੇਣ ਦੀ ਕੀਤੀ ਮੰਗ
ਪੀਵਾਈਸੀ ਪ੍ਰਧਾਨ ਮੋਹਿਤ ਮਹਿੰਦਰਾ ਨੇ ਰਾਸ਼ਟਰ ਨਿਰਮਾਣ ਵਿੱਚ ਡਾ. ਮਨਮੋਹਨ ਸਿੰਘ ਦੇ ਯੋਗਦਾਨ ਦੀ ਸ਼ਲਾਘਾ ਕੀਤੀ
ਤਮਾਮ ਵਰਕਿੰਗ ਕਮੇਟੀ ਮੈਂਬਰ ਇਤਿਹਾਸਿਕ ਗੁਨਾਹ ਦੇ ਭਾਗੀਦਾਰ ਬਣੇ : SAD ਦੀ ਹਿਤੈਸ਼ੀ ਲੀਡਰਸ਼ਿਪ
ਕਿਹਾ, ਸ੍ਰੀ ਅਕਾਲ ਤਖ਼ਤ ਤੋਂ ਭਗੌੜਾ ਗ੍ਰੋਹ ਨੇ ਹੁਕਮਨਾਮੇ ਦਾ ਚੀਰ ਹਰਨ ਕੀਤਾ
ਬਠਿੰਡਾ : ਪੁਲਿਸ ਵੱਲੋਂ ਕੇਂਦਰੀ ਜੇਲ੍ਹ ਵਿਖੇ ਚਲਾਇਆ ਗਿਆ ਸਰਚ ਅਭਿਆਨ
20 ਗਰਾਮ ਹੈਰੋਇਨ ਅਤੇ 4 ਨੁਕੀਲੇ ਹਥਿਆਰ ਬਰਾਮਦ ਕੀਤੇ ਗਏ
ਸੁਖਬੀਰ ਬਾਦਲ ਦੇ ਅਸਤੀਫੇ ’ਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਦਿਤੀ ਪ੍ਰਤੀਕਿਰਿਆ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਾਲਣਾ ਨਾ ਕਰ ਕੇ ਹੁਕਮ ਦੀ ਉਲੰਘਣਾ ਕੀਤੀ ਗਈ ਹੈ : ਗੁਰਪ੍ਰਤਾਪ ਸਿੰਘ ਵਡਾਲਾ
ਪੀ.ਪੀ.ਐਸ.ਸੀ. ਚੇਅਰਮੈਨ ਦੀ ਨਿਯੁਕਤੀ ਪ੍ਰਕਿਰਿਆ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਰੱਦ
ਮਨਚਾਹੇ ਵਿਅਕਤੀ ਨੂੰ ਨਿਯੁਕਤ ਕਰਨ ਲਈ ਨਿਯਮਾਂ ’ਚ ਸੋਧ ਕਰਨ ਦਾ ਸੀ ਦੋਸ਼
ਬੇਅਦਬੀ ਮਾਮਲਾ: ਮੁੱਖ ਦੋਸ਼ੀ ਦੇ ਕਤਲ ਮਾਮਲੇ ’ਚ ਸੀ.ਬੀ.ਆਈ. ਨੂੰ ਨੋਟਿਸ ਜਾਰੀ
ਮ੍ਰਿਤਕ ਦੀ ਪਤਨੀ ਨੇ ਇਸ ਨੂੰ ਸਾਜ਼ਸ਼ ਦਾ ਨਤੀਜਾ ਦਸਿਆ, ਇਨਸਾਫ ਦੀ ਅਪੀਲ ਕੀਤੀ