ਪੰਜਾਬ
ਹੈਦਰਾਬਾਦ-ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ :ਸੰਜੀਵ ਅਰੋੜਾ
ਮੋਹਰੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪਾਰਦਰਸ਼ੀ ਅਤੇ ਕਾਰੋਬਾਰ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ
ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੇਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
Mann government ਦਾ ਇਤਿਹਾਸਕ ਫੈਸਲਾ : ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ!
ਪ੍ਰਦੂਸ਼ਣ 'ਤੇ ਸਖ਼ਤੀ, ਉਦਯੋਗ ਬੰਦ! ਮੁੱਖ ਮੰਤਰੀ ਮਾਨ ਨੇ ਪ੍ਰਦੂਸ਼ਕਾਂ ਨੂੰ ਜਵਾਬਦੇਹ ਠਹਿਰਾਉਣਾ ਕੀਤਾ ਸ਼ੁਰੂ !
Punjab ਉਦਯੋਗਿਕ ਵਿਕਾਸ ਵਿੱਚ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਦੇਸ਼ ਦਾ ‘ਟੌਪ ਅਚੀਵਰ' ਸੂਬਾ ਐਲਾਨਿਆ ਗਿਆ
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਸਮਾਰੋਹ ਦੌਰਾਨ ਪੰਜਾਬ ਸਰਕਾਰ ਨੂੰ ਵੱਕਾਰੀ ਪੁਰਸਕਾਰ ਪ੍ਰਦਾਨ ਕੀਤਾ
ਪੁਲਿਸ ਨੇ ਅੰਤਰਰਾਜੀ ਜਾਅਲੀ ਕਰੰਸੀ ਗਿਰੋਹ ਦਾ ਕੀਤਾ ਪਰਦਾਫ਼ਾਸ਼
9.99 ਕਰੋੜ ਰੁਪਏ ਦੇ ਜਾਅਲੀ ਅਤੇ ਬੰਦ ਕਰੰਸੀ ਨੋਟ ਕੀਤੇ ਜ਼ਬਤ
ਲੁਧਿਆਣਾ ਵਿੱਚ ਕਾਰੋਬਾਰੀ ਨਾਲ 36 ਲੱਖ ਰੁਪਏ ਦੀ ਠੱਗੀ
ਕਰਜ਼ਾ ਲੈਣ ਦੇ ਬਹਾਨੇ ਦੋਸ਼ੀ ਨੇ ਆਪਣੇ ਆਪ ਨੂੰ ਏਅਰਟੈੱਲ ਪੇਮੈਂਟਸ ਬੈਂਕ ਦੇ ਅਧਿਕਾਰੀ ਵਜੋ ਕੀਤਾ ਸੀ ਪੇਸ਼
ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਹੁਣ ਭਲਕੇ ਹੋਵੇਗੀ
15 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗੀ ਕੈਬਨਿਟ ਮੀਟਿੰਗ
ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼
8.250 ਕਿਲੋਗ੍ਰਾਮ ਹੈਰੋਇਨ ਬਰਾਮਦ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਲਗਾਇਆ ਪੰਜਾਬ 'ਆਪ' ਦਾ ਮੁੱਖ ਬੁਲਾਰਾ
ਆਮ ਆਦਮੀ ਪਾਰਟੀ ਨੇ ਧਾਲੀਵਾਲ ਨੂੰ ਸੌਂਪੀ ਜ਼ਿੰਮੇਵਾਰੀ
ਤਰਨਤਾਰਨ ਜ਼ਿਮਨੀ ਚੋਣ 'ਚ AAP ਦੇ ਹਰਮੀਤ ਸਿੰਘ ਸੰਧੂ ਜਿੱਤੇ
ਲੋਕਾਂ ਨੇ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਪਈਆਂ 42649 ਵੋਟਾਂ