ਪੰਜਾਬ
Punjab News: ਕੇਂਦਰ ਸਰਕਾਰ ਨੇ UT ਸਲਾਹਕਾਰ ਦਾ ਅਹੁਦਾ ਖ਼ਤਮ ਕਰ ਕੇ ਪੰਜਾਬ ਨਾਲ ਧੋਖਾ ਕੀਤਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਕਿਹਾ- ਚੰਡੀਗੜ੍ਹ ਪੰਜਾਬ ਦੇ ਪਿੰਡ ਉਜਾੜ ਕੇ ਵਸਾਇਆ ਗਿਆ ਹੈ। ਇਸ ਲਈ ਪੰਜਾਬ ਦਾ ਚੰਡੀਗੜ੍ਹ ਉੱਤੇ ਪੂਰਾ ਹੱਕ ਹੈ।
ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਰਜਿਸਟਰਾਰ ਆਨੰਦ ਪਵਾਰ ਮੁਅੱਤਲ
ਅਹੁਦੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮਾਂ ਤਹਿਤ ਕੀਤੀ ਕਾਰਵਾਈ
Pakistan News: ਬੇਰਹਿਮ ਮਾਂ ਨੇ ਦੋ ਮਾਸੂਮ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ, ਬਾਅਦ ਵਿਚ ਕੀਤੀ ਖ਼ੁਦਕੁਸ਼ੀ
Pakistan News: ਜਾਂਚ ਵਿਚ ਜੁਟੀ ਪੁਲਿਸ
Mohali News: ਕਾਰ ਦੀ ਛੱਤ ’ਤੇ ਚੜ੍ਹ ਕੇ ਰੌਲ਼ਾ ਪਾਉਣ ਵਾਲਿਆਂ ਦਾ ਪੁਲਿਸ ਨੇ ਲੱਭ ਲਿਆ ਸਿਰਨਾਵਾਂ
Mohali News: ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਤੋਂ ਨੰਬਰ ਟਰੇਸ ਕਰ ਕੇ ਕੀਤਾ ਚਲਾਨ
Punjab Weather News: ਪੰਜਾਬ ਵਿੱਚ 2 ਦਿਨ ਮੀਂਹ ਦੀ ਸੰਭਾਵਨਾ: ਚੰਡੀਗੜ੍ਹ ਸਮੇਤ 9 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ
ਅੱਜ ਰਾਤ ਤੋਂ ਮੌਸਮ ਵਿਚ ਤਬਦੀਲੀ ਆਵੇਗੀ
ਇਟਲੀ ਜਾਂਦਿਆਂ ਬੇਲਾਰੂਸ ਦੇ ਜੰਗਲਾਂ ’ਚ ਗੁਆਚਿਆ ਪੰਜਾਬੀ ਨੌਜਵਾਨ
ਪਰਿਵਾਰ ਨੂੰ ਪਿਛਲੇ 11 ਮਹੀਨਿਆਂ ਤੋਂ ਨਹੀਂ ਮਿਲੀ ਕੋਈ ਉੱਘ-ਸੁੱਘ
ਗੁਰਪ੍ਰੀਤ ਹਰੀ ਨੌਂ ਕਤਲ ਮਾਮਲਾ: MP ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ 'ਤੇ ਲਗਾਇਆ UAPA
SIT ਨੇ ਫ਼ਰੀਦਕੋਟ ਅਦਾਲਤ ਨੂੰ ਦਿੱਤੀ ਲਿਖਤੀ ਜਾਣਕਾਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ, ਜਾਣੋ ਏਡੀਜੀਪੀ ਜਸਕਰਨ ਸਿੰਘ ਨੇ ਕੀ ਕਿਹਾ
ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ
ਨਸ਼ਾ ਤਸਕਰਾਂ ਨੂੰ ਲੈ ਕੇ ਮੋਗਾ ਪੁਲਿਸ ਦਾ ਵੱਡਾ ਐਕਸ਼ਨ
2 ਨਸ਼ਾ ਤਸਕਰਾਂ ਦੀ 1 ਕਰੋੜ 54 ਲੱਖ 54 ਹਜ਼ਾਰ ਦੀ ਪ੍ਰਾਪਰਟੀ ਕੀਤੀ ਅਟੈਚ
Laheragaga News : ਚਾਰ ਦਿਨ ਪਹਿਲਾਂ ਗਾਇਬ ਹੋਏ ਨੌਜਵਾਨ ਦੀ ਮਿਲੀ ਲਾਸ਼ , 5 ਵਿਅਕਤੀਆਂ ਖਿਲਾਫ਼ ਕੀਤਾ ਮਾਮਲਾ ਦਰਜ
Laheragaga News :ਜ਼ਹਰੀਲਾ ਟੀਕਾ ਲਾ ਕੇ ਮਾਰਿਆ ਨੌਜਵਾਨ, ਲਹਿਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, ਚਾਰ ਦੀ ਭਾਲ ਜਾਰੀ