ਪੰਜਾਬ
ਰੂਪਨਗਰ ਪੁਲਿਸ ਨੇ ਜਬਰ ਜਨਾਹ ਦੇ ਮੁਲਜ਼ਮ ਸਰਪੰਚ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ
ਮੁਲਜ਼ਮ ਹਰਵਿੰਦਰ ਸਿੰਘ ਵੀ ਬਾਹਰ ਭੱਜਣ ਦੀ ਫਿਰਾਕ ’ਚ ਸੀ
ਸਮਰਾਲਾ ਪੁਲਿਸ ਵਲੋਂ ਗੈਰ-ਕਾਨੂੰਨੀ ਨਸ਼ਾ-ਛੁਡਾਊ ਕੇਂਦਰ ਦਾ ਪਰਦਾਫਾਸ਼
17 ਵਿਆਕਤੀਆਂ ਪੁਲਿਸ ਨੇ ਭੇਜਿਆ ਸਿਵਲ ਹਸਪਤਾਲ
ਦੇਰ ਸ਼ਾਮ ਇਕ ਘਰ ਦੇ ਵਿਹੜੇ 'ਚੋਂ ਖੇਡਦਾ 8 ਸਾਲਾਂ ਬੱਚਾ ਕੀਤਾ ਅਗਵਾ
ਪੁਲਿਸ ਵੱਲੋ ਜਾਂਚ ਸ਼ੁਰੂ, ਸੀਸੀਟੀਵੀ ਕੈਮਰੇ ਕੀਤੇ ਜਾ ਰਹੇ ਚੈੱਕ
ਚਰਨਜੀਤ ਚੰਨੀ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਵੱਲੋਂ ਜੈਵਿਕ ਉਤਪਾਦਾਂ ਲਈ MSP ਦੀ ਸਿਫਾਰਸ਼
ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਿੱਤੀ ਸਹਾਇਤਾ
ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ
ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ
Sri Anandpur Sahib News : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ
Sri Anandpur Sahib News : ਪਹਿਲੇ ਦਿਨ ਦੇ ਮੁਕਾਬਲਿਆਂ ਚੋਂ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
Moga News : ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ
Moga News : ਗ੍ਰਿਫ਼ਤਾਰ ਮੁਲਜ਼ਮ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਗੋਪੀ ਲਾਹੌਰੀਆ ਅਤੇ ਲੱਕੀ ਪਟਿਆਲ ਦਾ ਸੰਚਾਲਕ ਸੀ: ਡੀਜੀਪੀ ਗੌਰਵ ਯਾਦਵ
Punjab News : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ
Punjab News : ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।
Punjab News : ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ- ਕੁਲਤਾਰ ਸਿੰਘ ਸੰਧਵਾਂ
Punjab News : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਸਰਕਾਰ ਨੂੰ ਭਾਰਤੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ