ਪੰਜਾਬ
Ferozepur Accident News : ਘਰ ਰਖਿਆ ਸੀ ਧੀ ਦਾ ਵਿਆਹ, ਕਾਰਡ ਵੰਡਣ ਜਾ ਰਹੇ ਮਾਪਿਆਂ ਨਾਲ ਵਾਪਰਿਆ ਸੜਕ ਹਾਦਸਾ
ਪਤੀ-ਪਤਨੀ ਸਮੇਤ ਇਕ ਨੌਜਵਾਨ ਗੰਭੀਰ ਜ਼ਖ਼ਮੀ, ਕਾਰ ਸਵਾਰ ਮੌਕੇ ਤੋਂ ਫ਼ਰਾਰ
Punjab Road Accident: ਤੜਕਸਾਰ ਵਾਪਰਿਆ ਵੱਡਾ ਹਾਦਸਾ, ਨਿੱਜੀ ਕੰਪਨੀ ਦੀ ਬੱਸ ਤੇ ਟਰੱਕ ਦੀ ਹੋਈ ਟੱਕਰ
ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿਚ ਕੋਈ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਨਹੀਂ ਹੋਇਆ।
Jagjit Dallewal News: ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, 32ਵੇਂ ਦਿਨ 'ਚ ਦਾਖ਼ਲ ਹੋਇਆ ਮਰਨ ਵਰਤ
Jagjit Dallewal News:ਕੱਲ੍ਹ ਸ਼ਾਮ ਤੋਂ ਡੱਲੇਵਾਲ ਨੇ ਪਾਣੀ ਵੀ ਨਹੀਂ ਪੀਤਾ।
ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪੰਜਾਬ ’ਚ ਰਹੇਗਾ ਸੱਤ ਦਿਨਾਂ ਦਾ ਸਰਕਾਰੀ ਸੋਗ
ਸੂਬੇ ’ਚ ਤਿਰੰਗਾ ਅੱਧਾ ਝੁਕਿਆ ਰਹੇਗਾ ਤੇ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ
Dr. Manmohan Singh died: ਸਾਬਕਾ PM ਮਨਮੋਹਨ ਸਿੰਘ ਦਾ ਪੰਜਾਬ ਨਾਲ ਸੀ ਡੂੰਘਾ ਸਬੰਧ, ਅੰਮ੍ਰਿਤਸਰ ਤੋਂ ਕੀਤੀ ਸੀ ਮੁੱਢਲੀ ਪੜ੍ਹਾਈ
Dr. Manmohan Singh died: ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਅੰਮ੍ਰਿਤਸਰ ਵਿਚ ਆ ਕੇ ਵਸ ਗਿਆ ਸੀ।
ਮੋਹਾਲੀ ਦੇ 5 ਹੋਰ ਸਕੂਲਾਂ ’ਚ ਪੀਣ ਵਾਲੇ ਪਾਣੀ ਦੇ ਨਮੂਨੇ ਫ਼ੇਲ, 2 ਦਸੰਬਰ ਨੂੰ ਲਏ ਗਏ ਸਨ 9 ਸਕੂਲਾਂ ’ਚੋਂ ਪਾਣੀ ਦੇ ਨਮੂਨੇ
ਸਿਖਿਆ ਵਿਭਾਗ ਨੇ ਮੰਗੀ ਪੀਣ ਅਯੋਗ ਪਾਣੀ ਵਾਲੇ ਸਕੂਲਾਂ ਤੋਂ ਰਿਪੋਰਟ
Punjab Weather Update: ਪੰਜਾਬ ਵਿਚ ਮੀਂਹ ਨਾਲ ਵਧੀ ਠੰਢ, ਅੱਜ ਸਵੇਰ ਤੋਂ ਕਈ ਇਲਾਕਿਆਂ ਵਿਚ ਪੈ ਰਿਹੈ ਮੀਂਹ
Punjab Weather Update: ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ
Amritsar News : ਅੰਮ੍ਰਿਤਸਰ ’ਚ ਨਗਰ ਨਿਗਮ ਦੀਆਂ ਚੋਣਾਂ ’ਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਦੇ ਨਾਲ ਰਾਜਾ ਵੜਿੰਗ ਨੇ ਕੀਤੀ ਮੀਟਿੰਗ
Amritsar News : ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੇ ਲੋਕਾਂ ਦਾ ਕੀਤਾ ਧੰਨਵਾਦ
Khanuri Border News : ਜਗਜੀਤ ਡੱਲੇਵਾਲ ਦਾ ਖਨੌਰੀ ਮੋਰਚੇ ਉੱਪਰ ਮਰਨ ਵਰਤ 31ਵੇਂ ਦਿਨ ਵੀ ਜਾਰੀ, ਬਲੱਡ ਪ੍ਰੈਸ਼ਰ ਘਟਿਆ
Khanuri Border News : ਡੱਲੇਵਾਲ ਨੇ ਕੱਲ੍ਹ ਸ਼ਾਮ ਤੋਂ ਪਾਣੀ ਵੀ ਨਹੀਂ ਪੀਤਾ, ਕਿਉਂਕਿ ਉਸ ਨੂੰ ਪਾਣੀ ਪੀਣ ਤੋਂ ਬਾਅਦ ਉਲਟੀਆਂ ਆ ਰਹੀਆ ਹਨ
Chandigarh News : ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Chandigarh News : ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ