ਪੰਜਾਬ
Gurdaspur News: ਗੁਰਦਾਸਪੁਰ ਜੇਲ 'ਚ ਆਪਸ ਵਿਚ ਭਿੜੇ ਕੈਦੀ, ਸਿਰ 'ਚ ਸੱਟ ਲੱਗਣ ਕਾਰਨ ਇਕ ਜ਼ਖ਼ਮੀ
Gurdaspur News: ਜ਼ਖ਼ਮੀ ਕੈਦੀ ਨੂੰ ਸਰਕਾਰੀ ਹਸਪਤਾਲ ਵਿਚ ਕਰਵਾਇਆ ਦਾਖ਼ਲ
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ
ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਰਚਾ ਅਤੇ ਹੱਲ ਕਰਨਾ ਸੀ
ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼
Kharar News: ਠੰਢ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ ਡੇਢ ਸਾਲ ਦੇ ਬੱਚੇ ਅਤੇ ਉਸ ਦੀ ਮਾਂ ਦੀ ਹੋਈ ਮੌਤ
Kharar News: ਬੱਚੇ ਦੇ ਪਿਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨੇਪਾਲ
Punjab School Holidays: ਬੱਚਿਆਂ ਨੂੰ ਲੱਗ ਗਈਆਂ ਮੌਜਾਂ! ਜਨਵਰੀ ਮਹੀਨੇ ਛੁੱਟੀਆਂ ਹੀ ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab School Holidays: ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ
Barnala News : ਰਾਸ਼ਟਰੀ ਖੇਡ ਪ੍ਰਾਪਤੀਆਂ ’ਚ ਸਾਨਵੀ ਭਾਰਗਵ ਨੇ ਬਰਨਾਲਾ ਦਾ ਚਮਕਾਇਆ ਨਾਮ
Barnala News : ਕੌਮੀ ਪੱਧਰ ’ਤੇ ਸੋਨ ਤਮਗ਼ੇ ’ਤੇ ਕੀਤਾ ਕਬਜ਼ਾ
Ludhiana News : ਪੁਲਿਸ ਨੇ ਬੱਚੇ ਨੂੰ ਅਗਵਾ ਕਰ ਲੁਧਿਆਣਾ ਵੇਚਣ ਗਏ ਪਤੀ-ਪਤਨੀ ਸਮੇਤ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Ludhiana News : ਪੁਲਿਸ ਨੇ 3 ਮਹੀਨੇ ਦਾ ਬੱਚਾ ਕੀਤਾ ਬਰਾਮਦ
ਸਿੱਖ ਦੌੜਾਕ ਗੁਰਦੇਵ ਸਿੰਘ ਮਾਨ ਦਾ ਦਿਹਾਂਤ
104 ਸਾਲਾ ਦੌੜਾਕ ਬੇਬੇ ਮਾਨ ਕੌਰ ਦਾ ਪੁੱਤਰ ਸੀ ਗੁਰਦੇਵ ਸਿੰਘ
Bathinda News:ਪੰਥਕ ਸਿਆਸਤ ਨਾਲ ਜੁੜੀ ਵੱਡੀ ਖ਼ਬਰ,ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
Bathinda News : ਜਥੇਦਾਰ ਦੀ ਨਿਵਾਸ ਸਥਾਨ ’ਤੇ ਵਿਸ਼ੇਸ਼ ਤੌਰ ਤੇ ਪਹੁੰਚੇ
ਤਰਨ ਤਾਰਨ ਦੇ ਪਿੰਡ ਸੰਘਰ ਕੋਟ ਨੇ ਮਸੀਹ ਭਾਈਚਾਰੇ ਲਈ ਪਾਸ ਕੀਤੇ 4 ਮਤੇ
ਸੋਸ਼ਲ ਮੀਡੀਆ ’ਤੇ ਇਕ ਵੀਡੀਉ ਤੇਜ਼ੀ ਨਾਲ ਹੋ ਰਹੀ ਹੈ ਵਾਇਰਲ