ਪੰਜਾਬ
Patiala News : ਵੱਡੀ ਖ਼ਬਰ : ਡੱਲੇਵਾਲ ਦੀ ਸਿਹਤ ਦੀ ਜਾਂਚ ਕਰਨ ਵਾਸਤੇ ਜਾ ਰਹੀ ਡਾਕਟਰਾਂ ਗੱਡੀ ਨਾਲ ਵਾਪਰਿਆ ਹਾਦਸਾ, ਕਈ ਡਾਕਟਰ ਜ਼ਖ਼ਮੀ
Patiala News : ਡਾਕਟਰਾਂ ਦੀ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਦੂਜੀ ਗੱਡੀ ਵਿਚ ਜਾ ਵੱਜੀ
ਡੱਲੇਵਾਲ ਵਲੋਂ ਮੰਗੀਆਂ ਜਾ ਰਹੀਆਂ ਮੰਗਾਂ ਲਈ ਦੇਸ਼-ਵਿਆਪੀ ਅੰਦੋਲਨ ਦੀ ਲੋੜ : ਉਗਰਾਹਾਂ
ਕਿਹਾ, ਮੋਦੀ ਤਾਂ ਚਾਹੁੰਦੇ ਹਨ ਕਿ ਡੱਲੇਵਾਲ ਨੂੰ ਕੁੱਝ ਹੋਵੇ ਤੇ ਪੰਜਾਬ ’ਚ ਹਿੰਸਾ ਫੈਲੇ
Amritsar News : ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲੇ ’ਚ SGPC ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਂ ਪਿਆਰਿਆਂ ਅੱਗੇ ਹੋਏ ਪੇਸ਼
Amritsar News : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਆਪਣੀ ਭੁੱਲ ਬਖਸ਼ਾਉਣ ਲਈ ਪਹੁੰਚੇ
Punjab News: ਲੁਧਿਆਣਾ ਦੇ 100 ਸਾਲ ਪੁਰਾਣੇ ਸ਼ਿਵ ਮੰਦਰ ’ਚ ਹੋਈ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ
Punjab News: ਸ਼ਿਵਲਿੰਗ ਨੂੰ ਵੀ ਪਹੁੰਚਾਇਆ ਨੁਕਸਾਨ, ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ
Hoshiarpur Bus Accident : ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ
Hoshiarpur Bus Accident : ਹਾਦਸੇ ਵਿਚ ਸਵਾਰੀਆਂ ਨੂੰ ਲੱਗੀਆਂ ਸੱਟਾਂ
Khanna Accident News: ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤਦੇ 2 ਨੌਜਵਾਨਾਂ ਦੀ ਮੌਤ
Khanna Accident News: ਅਵਤਾਰ ਸਿੰਘ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ
Bathinda News: ਪੈਰਾਂ ਨਾਲ ਬਣਾਈ ਜਾ ਰਹੀ ਸੀ ਗਜਕ, ਨਾ ਸਫ਼ਾਈ, ਨਾ ਲਾਇਸੈਂਸ, ਵੀਡਿਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਕੀਤੀ ਕਾਰਵਾਈ
Bathinda News:ਪ੍ਰਸ਼ਾਸਨ ਨੇ ਫੈਕਟਰੀ ਕੀਤੀ ਸੀਲ
Tarn Taran Encounter News: ਤਰਨਤਾਰਨ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਲੰਡਾ ਗੈਂਗ ਦੇ 3 ਮੈਂਬਰ ਕਾਬੂ
Tarn Taran Encounter News: ਕੁਲਦੀਪ ਸਿੰਘ ਲੱਡੂ, ਯਾਦਵਿੰਦਰ ਸਿੰਘ ਯਾਦਾ ਅਤੇ ਪ੍ਰਭਜੀਤ ਸਿੰਘ ਜੱਜ ਵੱਜੋਂ ਹੋਈ ਗੈਂਗਸਟਰਾਂ ਦੀ ਪਛਾਣ
Punjab Weather News: ਪੰਜਾਬ-ਚੰਡੀਗੜ੍ਹ 'ਚ 3 ਦਿਨ ਮੀਂਹ ਪਵੇਗਾ, ਤੂਫ਼ਾਨ ਤੇ ਗੜੇਮਾਰੀ ਦੀ ਸੰਭਾਵਨਾ
26 ਤੋਂ ਮੀਂਹ ਪੈਣ ਦੀ ਸੰਭਾਵਨਾ
Shahidi Sabha: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਅੱਜ ਤੋਂ
ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ