ਪੰਜਾਬ
ਅੰਡੇਮਾਨ CID ਨੇ ANSCBL ਕਰਜ਼ਾ ਘੁਟਾਲੇ ਵਿੱਚ 50,000 ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਇਰ
ਇਹ ਚਾਰਜਸ਼ੀਟ ਸ਼ਨੀਵਾਰ ਨੂੰ ਪੋਰਟ ਬਲੇਅਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਦੀ ਅਦਾਲਤ ਵਿੱਚ ਦਾਇਰ ਕੀਤੀ ਗਈ।
ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ
ਹਰਮੇਲ ਸਿੰਘ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ
Charanjit Ahuja Passes Away: ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਦੇਹਾਂਤ
ਕੈਂਸਰ ਦੀ ਬਿਮਾਰੀ ਤੋਂ ਸਨ ਪੀੜਤ
‘ਯੁੱਧ ਨਸ਼ਿਆਂ ਵਿਰੁੱਧ': 204ਵੇਂ ਦਿਨ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ ਬਰਾਮਦ
59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ
2.52 ਲੱਖ ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ: ਗੁਰਮੀਤ ਸਿੰਘ ਖੁੱਡੀਆਂ
ਇਮੀਗ੍ਰੇਸ਼ਨ ਏਜੰਟ ਨੇ ਦੂਜੇ ਇਮੀਗ੍ਰੇਸ਼ਨ ਏਜੰਟ ਨਾਲ ਕੀਤੀ 1 ਕਰੋੜ ਰੁਪਏ ਦੀ ਠੱਗੀ
ਬਠਿੰਡਾ ਪੁਲਿਸ ਨੇ ਆਰੋਪੀ ਇਮੀਗ੍ਰੇਸ਼ਨ ਏਜੰਟ ਖ਼ਿਲਾਫ਼ ਮਾਮਲਾ ਕੀਤਾ ਦਰਜ
ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਇੱਕ ਔਰਤ ਤੋਂ ਖੋਹੀ ਸੋਨੇ ਦੀ ਚੈਨ
ਔਰਤ ਨੇ ਨੌਜਵਾਨਾਂ ਦਾ ਕੀਤਾ ਪਿੱਛਾ, ਸਕੂਟੀ ਤੋਂ ਡਿੱਗਣ ਕਰਕੇ ਹੋਈ ਜ਼ਖ਼ਮੀ
ਪਰਾਲੀ ਪ੍ਰਬੰਧਨ: ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਲਈ ਲਿਆਂਦਾ 7 ਲੱਖ ਦਾ ਲੱਕੀ ਡਰਾਅ
ਪਹਿਲਾ ਇਨਾਮ 20 ਹਜ਼ਾਰ ਰੁਪਏ, ਹਰ ਹਫ਼ਤੇ 25 ਕਿਸਾਨਾਂ ਨੂੰ ਇਨਾਮ ਜਿੱਤਣ ਦਾ ਮੌਕਾ: ਡਿਪਟੀ ਕਮਿਸ਼ਨਰ
ਹੋਟਲ ਵਿੱਚ 7500 ਰੁਪਏ ਤੱਕ ਕਿਰਾਏ ਵਾਲੇ ਕਮਰੇ ਸੋਮਵਾਰ ਤੋਂ 525 ਰੁਪਏ ਤੱਕ ਹੋਇਆ ਸਸਤਾ
7,500 ਰੁਪਏ ਜਾਂ ਇਸ ਤੋਂ ਘੱਟ ਕੀਮਤ ਵਾਲੇ ਹੋਟਲ ਕਮਰੇ 525 ਰੁਪਏ ਸਸਤੇ ਹੋ ਜਾਣਗੇ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
ਕਿਹਾ : ਪੰਜਾਬ ਸਰਕਾਰ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ 'ਤੇ ਮਿੱਟੀ ਪਾਉਣ ਲਈ ਸੱਦਿਆ ਵਿਧਾਨ ਸਭਾ ਦਾ ਸੈਸ਼ਨ