ਪੰਜਾਬ
ਪੰਜਾਬ 'ਚ ਬਿਨਾਂ NoC ਦੇ ਰਜਿਸਟਰੀਆਂ ਹੋਈਆਂ ਸ਼ੁਰੂ, ਦੋ ਮੈਗਾ ਕੈਂਪਾਂ ਰਾਹੀਂ ਡਿਵੈਲਪਰਾਂ/ਪ੍ਰਮੋਟਰਾਂ ਨੂੰ ਜਾਰੀ ਕੀਤੇ 178 ਸਰਟੀਫਿਕੇਟ
ਦੋ ਸਫ਼ਲ ਨਿਲਾਮੀਆਂ ਰਾਹੀਂ ਵੱਖ-ਵੱਖ ਜਾਇਦਾਦਾਂ ਦੀ ਵਿਕਰੀ ਜ਼ਰੀਏ ਕਮਾਏ 5060 ਕਰੋੜ ਰੁਪਏ
Bathinda News : ਬਠਿੰਡਾ ’ਚ ਦੋ ਕਾਰਾਂ ਦੀ ਆਪਸੀ ਟੱਕਰ ’ਚ ਪੰਜ ਵਿਅਕਤੀ ਜ਼ਖ਼ਮੀ
Bathinda News : ਜ਼ਖ਼ਮੀਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ, ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ
Punjab News : ਮੋਹਾਲੀ ਦੇ ਸੋਹਾਣਾ ਪਿੰਡ 'ਚ ਹੋਏ ਦਰਦਨਾਕ ਹਾਦਸੇ 'ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਦੋ ਭਰਾ ਤੇ ਇਕ ਠੇਕੇਦਾਰ ਸ਼ਾਮਲ
Punjab-UP Police Encounter News: ਪੀਲੀਭੀਤ ’ਚ ਐਨਕਾਊਂਡਰ ਦੌਰਾਨ ਮਾਰੇ ਗਏ ਨੌਜਵਾਨਾਂ ਬਾਰੇ DGP ਗੌਰਵ ਯਾਦਵ ਨੇ ਕੀਤੇ ਵੱਡੇ ਖ਼ੁਲਾਸੇ
ਯਾਦਵ ਨੇ ਇਹ ਵੀ ਦਾਅਵਾ ਕੀਤਾ ਕਿ ਹਮਲੇ ਦੀ ਯੋਜਨਾ ਬਣਾਉਣ ਵਿਚ ਬ੍ਰਿਟਿਸ਼ ਫੌਜ ਦਾ ਇੱਕ ਸਿਪਾਹੀ ਸ਼ਾਮਲ ਹੋ ਸਕਦਾ ਹੈ।
Moga Accident News: ਵਿਆਹ ਤੋਂ ਵਾਪਸ ਆ ਰਹੇ ਪ੍ਰਵਾਰ ਦੀ ਟਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਇਕ ਔਰਤ ਦੀ ਮੌਤ
Moga Accident News: 5 ਲੋਕ ਜ਼ਖ਼ਮੀ
ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਿਸਾਨੀ ਨੂੰ ਲੈ ਕੇ ਪੰਜਾਬ ਦੇ ਹਾਲਾਤ 'ਤੇ ਪ੍ਰਗਟਾਈ ਚਿੰਤਾ
ਡੱਲੇਵਾਲ ਜੀ ਦੀ ਜ਼ਿੰਦਗੀ ਬਹੁਤ ਕੀਮਤੀ : ਸੁਨੀਲ ਜਾਖੜ
Ludhiana News: ਹਾਈ ਵੋਲਟੇਜ ਕਰੰਟ ਕਾਰਨ ਝੁਲਸਿਆ 7ਵੀਂ ਜਮਾਤ ਦਾ ਵਿਦਿਆਰਥੀ
ਬਿਜਲੀ ਦੇ ਝਟਕੇ ਕਾਰਨ ਵਿਸ਼ਾਲ ਦੇ ਚਿਹਰੇ ਦੀ ਚਮੜੀ ਅਤੇ ਬਾਕੀ ਸਰੀਰ ਸੜ ਗਿਆ
Punjab School Winter Holidays: ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਭਲਕੇ ਤੋਂ ਸਕੂਲਾਂ 'ਚ ਛੁੱਟੀ ਦਾ ਐਲਾਨ
Punjab School Winter Holidays: ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਹੋਣਗੀਆਂ।
PCS officer Jasjit Singh: ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰ PCS ਅਫ਼ਸਰ ਬਣੇ ਮੋਹਾਲੀ ਦੇ ਜਸਜੀਤ ਸਿੰਘ
ਦਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ।
Barnala News: ਸਵੇਰੇ-ਸਵੇਰੇ ਹਾਦਸੇ ਦਾ ਸ਼ਿਕਾਰ ਹੋਈ PRTC ਬੱਸ, ਸੰਤੁਲਨ ਗੁਆਉਣ ਤੋਂ ਬਾਅਦ ਡਿਵਾਇਡਰ ਉਪਰ ਚੜ੍ਹੀ
Barnala News: ਹਾਦਸੇ ਵਿਚ ਸਵਾਰੀਆਂ ਦੇ ਜ਼ਖ਼ਮੀ ਹੋਣ ਦਾ ਖਦਸ਼ਾ