ਪੰਜਾਬ
Khanuri Border News : ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਹਾਲ ਚਾਲ ਜਾਣਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ
Khanuri Border News : ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਦੀ ਅਰਦਾਸ ਕੀਤੀ
Mohali News: ਬਹੁ-ਮੰਜ਼ਿਲਾ ਇਮਾਰਤ ਢਹਿਣ ਵਾਲੀ ਥਾਂ ਤੋਂ ਇਕ ਹੋਰ ਲਾਸ਼ ਬਰਾਮਦ
Mohali News: ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 2
Punjab Weather Update : ਪੰਜਾਬ 'ਚ ਠੰਢ ਨੇ ਛੇੜਿਆ ਕਾਂਬਾ, ਸੀਤ ਲਹਿਰ ਚੱਲਣ ਦੀ ਚੇਤਾਵਨੀ ਜਾਰੀ
Punjab Weather Update : ਕਈ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ
Sohana News: ਸੋਹਾਣਾ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਦਾ ਮਾਮਲਾ, ਇਕ ਲੜਕੀ ਦੀ ਮੌਤ, ਦੋ ਨੂੰ ਕਢਿਆ ਸੁਰੱਖਿਅਤ
Sohana News: ਬਿਲਡਿੰਗ ਦੇ ਮਾਲਕ ਪਰਵਿੰਦਰ ਸਿੰਘ ਤੇ ਗਗਨਦੀਪ ਸਿੰਘ ਖਿਲਾਫ਼ ਪਰਚਾ ਦਰਜ
Punjab MC Elections : ਜਲੰਧਰ ਅਤੇ ਪਟਿਆਲਾ ’ਚ ‘ਆਪ’ ਨੇ ਮਾਰੀ ਬਾਜ਼ੀ, ਅੰਮ੍ਰਿਤਸਰ ਅਤੇ ਫਗਵਾੜਾ ’ਚ ਕਾਂਗਰਸ ਜਿੱਤੀ
ਲੁਧਿਆਣਾ ’ਚ ਵਿਰੋਧੀ ਪਾਰਟੀਆਂ ਵਲੋਂ ਜੇਤੂ ਐਲਾਨੇ ਗਏ ਉਮੀਦਵਾਰਾਂ ਦੇ ਨਾਵਾਂ ’ਤੇ ਇਤਰਾਜ਼ ਜਤਾਉਣ ਤੋਂ ਬਾਅਦ ਚੋਣ ਨਤੀਜੇ ਰੁਕ ਗਏ
Mohali News : ਮੋਹਾਲੀ ਦੇ ਪਿੰਡ ਸੋਹਾਣਾ ਵਿਖੇ ਵਾਪਰੇ ਦਰਦਨਾਕ ਹਾਦਸੇ ’ਤੇ ਸੀਐਮ ਮਾਨ ਨੇ ਟਵੀਟ ਕਰ ਜਤਾਇਆ ਦੁੱਖ
Mohali News : ਮਲਬੇ ਹੇਂਠੋ ਕੱਢਿਆ ਇੱਕ ਮਹਿਲਾ ਨੂੰ ਰੈਸਕਿਊ ਕੀਤਾ ਗਿਆ
Patiala News : ਭਾਦਸੋਂ ਨਗਰ ਪੰਚਾਇਤ 'ਚ ਆਪ ਦੇ 5, ਆਜ਼ਾਦ 3 ਤੇ ਬੀ.ਜੇ.ਪੀ. ਦੇ 2 ਤੇ ਅਕਾਲੀ ਦਲ ਦਾ 1 ਉਮੀਦਵਾਰ ਜੇਤੂ
Patiala News : ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ 'ਚ ਆਪ ਦੇ ਉਮੀਦਵਾਰ ਜੇਤੂ
Baba Bakala Election 2024 News : ਨਗਰ ਪੰਚਾਇਤ ਬਾਬਾ ਬਕਾਲਾ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ
Baba Bakala Election 2024 News : ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੀ ਪਹਿਲੀ ਵਾਰ ਹੋਈ ਚੋਣ ’ਚ 13 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਨੇ 9 ਉਮੀਦਵਾਰ ਜੇਤੂ ਰਹੇ
Jalandhar News : ਡਿਪਟੀ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਕੀਤਾ ਦੌਰਾ, ਵੋਟ ਪ੍ਰਕਿਰਿਆ ਅਤੇ ਗਿਣਤੀ ਪ੍ਰਕਿਰਿਆ ਦਾ ਲਿਆ ਜਾਇਜ਼ਾ
Jalandhar News : ਕਿਹਾ, ਜ਼ਿਲ੍ਹੇ 'ਚ ਸ਼ਾਂਤੀਪੂਰਨ ਤਰੀਕੇ ਨਾਲ ਕਰੀਬ 54.90 ਫੀਸਦੀ ਹੋਈ ਪੋਲਿੰਗ
Sultanpur Lodhi News : ਰਾਜ ਸਭਾ ਦਾ 60 ਫੀਸਦੀ ਸਮਾਂ ਹੰਗਾਮੇ 'ਚ ਬਰਬਾਦ - ਸੰਤ ਸੀਚੇਵਾਲ
Sultanpur Lodhi News : ਲੋਕ ਮਸਲਿਆਂ 'ਤੇ ਚਰਚਾ ਕਰਨ ਦੀ ਬਜਾਏ ਸਿਆਸੀ ਆਗੂ ਇੱਕ ਦੂਜੇ ਨੂੰ ਨੀਵਾਂ ਦਿਖਾ ਰਹੇ