ਪੰਜਾਬ
Punjab News: 8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
Punjab News : ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ
Punjab News : ਪੰਜਾਬ ਸਰਕਾਰ ਨੇ ਇਤਿਹਾਸਕ ਜਹਾਜ਼ ਹਵੇਲੀ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ
ਪਟਿਆਲਾ ਵਿਖੇ ਨਸ਼ਾ ਤਸਕਰ ਦੇ ਘਰ 'ਤੇ ਚਲਾਇਆ ਬੁਲਡੋਜ਼ਰ, ਜਾਣੋ ਪੂਰੇ ਵੇਰਵੇ
2016 ਤੋਂ ਮਹਿਲਾ ਕਰਦੀ ਸੀ ਨਸ਼ਾ ਦੀ ਤਸਕਰੀ
ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ।
Neel Garg: ਅਮਰੀਕਾ ਤੋਂ ਕੱਢੇ ਨੌਜਵਾਨਾਂ ਬਾਰੇ ਮਨੋਹਰ ਲਾਲ ਖੱਟਰ ਵੱਲੋਂ ਦਿੱਤੇ ਬਿਆਨ ’ਤੇ ਭੜਕੇ ਨੀਲ ਗਰਗ, ਜਾਣੋ ਕੀ ਕਿਹਾ........
ਉਨ੍ਹਾਂ ਕਿਹਾ ਕਿ ਭਾਜਪਾ ਦੇ ਲੀਡਰ ਸਮੇਂ-ਸਮੇਂ ਉੱਤੇ ਔਰਤਾਂ, ਕਿਸਾਨਾਂ ਤੇ ਵਪਾਰੀਆਂ ਪ੍ਰਤੀ ਅਜਿਹੇ ਬੇਤੁੱਕੇ ਬਿਆਨ ਦਿੰਦੇ ਰਹਿੰਦੇ ਹਨ।
ਗੈਰ ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ : ਬਰਿੰਦਰ ਕੁਮਾਰ ਗੋਇਲ
ਖਣਨ ਮੰਤਰੀ ਵੱਲੋਂ ਮਾਈਨਿੰਗ ਸਾਈਟਾਂ ’ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼
ਪੰਜਾਬ ਵਿੱਚ ਅਫ਼ਸਰਾਂ ਦੇ ਹੋਏ ਤਬਾਦਲੇ
1 DC ਸਮੇਤ 5 IAS ਅਤੇ 1 PCS ਅਧਿਕਾਰੀ ਬਦਲੇ
Avoid Visa Fraud: ਯੂਕੇ ਵੱਲੋਂ ‘ਵੀਜ਼ਾ ਧੋਖਾਧੜੀ ਤੋਂ ਬਚੋ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਮੁਹਿੰਮ ਤਹਿਤ ਅੰਗਰੇਜ਼ੀ ਤੇ ਪੰਜਾਬੀ ਵਿੱਚ WhatsApp ਸਹਾਇਤਾ ਲਾਈਨ (+91 70652 51380) ਸ਼ੁਰੂ ਕੀਤੀ ਗਈ ਹੈ
Ludhiana News : ਨਸ਼ਾ ਵੇਚਣ ਨੂੰ ਲੈ ਕੇ ਔਰਤ ਨੇ ਸਰਪੰਚ ਨਾਲ ਕੀਤੀ ਤਿੱਖੀ ਬਹਿਸ, ਵੀਡੀਓ ਵਾਇਰਲ
Ludhiana News : ਵੀਡੀਓ ’ਚ ਮਹਿਲਾ ਕਹਿ ਰਹੀ ਹੈ ਨਸ਼ਾ ਵੇਚਾਂਗੇ, ਕਿਸੇ 'ਚ ਹਿੰਮਤ ਤਾਂ ਰੋਕ ਕੇ ਦੇਖੇ
Moga News: ਮੋਗਾ ਪੁਲਿਸ ਨੇ ‘ਏ’ ਕੈਟਾਗਰੀ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ
ਦੋਵਾਂ ਕੋਲੋਂ ਨਸ਼ੀਲੇ ਪਦਾਰਥ, ਹਥਿਆਰ ਤੇ BMW ਕਾਰ ਕੀਤੀ ਬਰਾਮਦ