ਪੰਜਾਬ
Mohali News : ਖਰੜ ’ਚ ਪੁਲਿਸ ਨੇ ਚੋਰੀ ਦੇ ਵਾਹਨਾਂ ਸਮੇਤ 3 ਵਿਅਕਤੀ ਕੀਤੇ ਕਾਬੂ
Mohali News : ਮੁਲਜ਼ਮਾਂ ਕੋਲੋਂ 5 ਵਾਹਨ ਜਿਨ੍ਹਾਂ ਵਿਚ 3 ਐਕਟਿਵਾ ਅਤੇ 2 ਮੋਟਰਸਾਈਕਲ ਹੋਏ ਬਰਾਮਦ
Punjab News : ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ
Punjab News : ਪੰਜਾਬ ਦੇ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਹਨਾਂ ਜੀਵਨ ਰੱਖਿਅਕ ਪ੍ਰਕਿਰਿਆਵਾਂ 'ਤੇ ਲਗਭਗ 3.52 ਕਰੋੜ ਰੁਪਏ ਦੀ ਰਾਸ਼ੀ ਖਰਚ
Khanuri Border News : ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਮਰਨ ਵਰਤ 93ਵੇਂ ਦਿਨ ਵੀ ਜਾਰੀ, ਡੱਲੇਵਾਲ ਦੀ ਸਿਹਤ ਵਿਗੜੀ
Khanuri Border News : ਡੱਲੇਵਾਲ ਨੂੰ 103 ਤੇਜ਼ ਬੁਖਾਰ ਹੋਇਆ, ਡੱਲੇਵਾਲ ਦੇ ਪਿਸ਼ਾਬ ਦੀਆਂ ਰਿਪੋਰਟਾਂ ’ਚ ਕੀਟੋਨ +ve ਆਇਆ
Punjab News : ਕੁਲਤਾਰ ਸਿੰਘ ਸੰਧਵਾਂ ਨੇ ਮਹਾਂ ਸ਼ਿਵਰਾਤਰੀ ਮੌਕੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਵਧਾਈਆਂ
Punjab News : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ:ਕੁਲਤਾਰ ਸਿੰਘ ਸੰਧਵਾਂ
Punjab News : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਨੂੰ ਚੇਤਾਵਨੀ, ਪੰਜਾਬੀ ਨੂੰ ਮੁੱਖ ’ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ
Punjab News :ਪੰਜਾਬੀ ਨਾ ਪੜਾਉਣ ਵਾਲੇ ਬੋਰਡਾਂ ਨਹੀਂ ਦਿੱਤੀ ਜਾਵੇਗੀ ਮਾਨਤਾ, ਇਸ ਸੰਬੰਧੀ ਨੋਟੀਫਿਕੇਸ਼ਨ ਵੀ ਕੀਤਾ ਜਾਰੀ
Amritsar News : ਅੰਮ੍ਰਿਤਸਰ ’ਚ ਨਸ਼ਾ ਤਸਕਰੀ ਨਾਲ ਜੁੜੇ ਵੱਡੇ ਫ਼ਾਰਮਾ ਦਾ ਪਰਦਾਫ਼ਾਸ, 3 ਮੁਲਜ਼ਮ ਕਾਬੂ
Amritsar News : 1750 ਨਸ਼ੀਲੇ ਟੀਕੇ, 22,300 ਨਸ਼ੀਲੀਆਂ ਗੋਲੀਆਂ,1 ਕਾਰ ਤੇ 1 ਐਕਟਿਵਾ ਬਰਾਮਦ
ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਕੀਤਾ ਬਰਖਾਸਤ
ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਜਿੰਮੇਵਾਰੀ ਸੰਭਾਲਣ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਆਏ ਹਾਂ-ਹਰਪ੍ਰੀਤ ਸੰਧੂ
Punjab School Timings Changed : ਪੰਜਾਬ ’ਚ ਕੱਲ੍ਹ ਤੋਂ ਬਦਲਿਆ ਸਕੂਲਾਂ ਦਾ ਸਮਾਂ ਬਦਲਿਆ, ਹੁਣ ਸਵੇਰੇ 8.30 ਵਜੇ ਖੁੱਲ੍ਹਣਗੇ ਸਕੂਲ
Punjab School Timings Changed : ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ ਕੱਲ੍ਹ ਤੋਂ ਸਾਰੇ ਸਰਕਾਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ।
Tarn Taran News : ਤਰਨਤਾਰਨ ’ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਹੋਈ ਮੌਤ
Tarn Taran News : ਪਿੰਡ ਦੇ ਕੁਝ ਨੌਜਵਾਨ ਬਲਦੇਵ ਨੂੰ ਘਰੋਂ ਬੁਲਾ ਕੇ ਲੈ ਗਏ ਸੀ ਬਾਹਰ, ਮ੍ਰਿਤਕ ਇੱਕ ਮਹੀਨਾ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਸ