ਪੰਜਾਬ
ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ
ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।
Punjab News: ਨਰਾਇਣ ਚੌੜਾ ਨੇ ਸੁਖਬੀਰ ਬਾਦਲ ਨੂੰ ਮਾਰਨ ਲਈ ਨਹੀਂ ਚਲਾਈ ਗੋਲੀ...
Punjab News: ਨਾਰਾਇਣ ਸਿੰਘ ਚੌੜਾ ਨੂੰ ਪੰਥ 'ਚੋਂ ਛੇਕਣ ਵਿਰੁਧ ਸਾਬਕਾ ਏ.ਐਸ.ਆਈ ਗੁਰਤੇਜ ਸਿੰਘ ਦੇ ਬਿਆਨ
Rakesh Tikait News : ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਡੱਲੇਵਾਲ ਦੇ ਹੱਕ ਵਿਚ ਵੱਡਾ ਐਲਾਨ, ਭਲਕੇ ਜਾਣਗੇ ਖਨੌਰੀ ਬਾਰਡਰ
Rakesh Tikait News : ਕਿਹਾ – ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਯੁੰਕਤ ਕਿਸਾਨ ਮੋਰਚਾ ਬਹੁਤ ਚਿੰਤਤ ਹੈ, ਇਹ ਉਨ੍ਹਾਂ ਦੀ ਇਕੱਲਿਆਂ ਦੀ ਲੜਾਈ ਨਹੀਂ ਹੈ
Khanuri border News : ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਖੁਦ ਹੋਏ ਲਾਈਵ
Khanuri border News : ਡੱਲੇਵਾਲ ਨੇ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ -ਇਕ ਜੀਅ ਨੂੰ ਮੋਰਚੇ ’ਚ ਜ਼ਰੂਰ ਪਹੁੰਚੇ।
ਪੰਜਾਬ ਚੋਣ ਕਮਿਸ਼ਨ ਨੇ 22 IAS ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਚੋਣ ਆਬਜ਼ਰਵਰ ਲਾਇਆ
21 ਦਸੰਬਰ ਨੂੰ ਪੈਣਗੀਆਂ ਵੋਟਾਂ
Punjab News: ਨਗਰ ਨਗਮ ’ਤੇ ਨਗਰ ਕੌਂਸਲਾਂ ਚੋਣਾਂ ਸਬੰਧੀ ਭਾਜਪਾ ਵਲੋਂ ਰਾਜਪਾਲ ਨੂੰ ਪੱਤਰ
ਨਿਰਪੱਖ ਚੋਣਾਂ ਕਰਵਾਉਣ ਦੀ ਮੰਗ
ਲੁਧਿਆਣਾ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਜਾਣਾ ਚਾਹੁੰਦਾ ਸੀ ਵਿਦੇਸ਼
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
ਯੂਕਰੇਨ 'ਚ ਮਾਰੇ ਗਏ ਨੌਜਵਾਨ ਦੀ ਵਿਧਵਾ ਤੇ ਪਰਿਵਾਰ ਨੂੰ ਰੂਸ ਨੇ ਦਿੱਤੀ PR, ਬੱਚਿਆਂ ਨੂੰ 20-20 ਹਜ਼ਾਰ ਰੁਪਏ ਮਹੀਨਾ ਸਹਾਇਤਾ
ਨਵੀਂ ਦਿੱਲੀ ਸਥਿਤ ਰੂਸੀ ਦੂਤਾਵਾਸ ਵੱਲੋਂ ਟੂਰਿਸਟ ਵੀਜ਼ਾ ਜਾਰੀ ਕਰਨ ਤੋਂ ਬਾਅਦ ਪਰਮਿੰਦਰ ਤਿੰਨ ਮਹੀਨਿਆਂ ਲਈ ਰੂਸ ਗਈ ਸੀ।
Jagjit singh dallewal: ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 17ਵਾਂ ਦਿਨ, ਕਿਡਨੀ ਫੇਲ ਹੋਣ ਦਾ ਡਰ!
Jagjit singh dallewal: ਅੱਜ ਜਾਰੀ ਕਰਨਗੇ ਅਹਿਮ ਸੁਨੇਹਾ
Punjab Weather Update: ਪੰਜਾਬ ਵਿਚ ਲੋਕਾਂ ਨੂੰ ਠਾਰੇਗੀ ਠੰਢ, ਸ਼ੀਤ ਲਹਿਰ ਚੱਲਣ ਦੀ ਚੇਤਾਵਨੀ ਜਾਰੀ
Punjab Weather Update: 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ