ਪੰਜਾਬ
ਲਾਰੈਂਸ ਦੀ ਹਿਰਾਸਤ ’ਚ ਇੰਟਰਵਿਊ ਦਾ ਮਾਮਲਾ : ਗ੍ਰਹਿ ਸਕੱਤਰ ਤੋਂ ਘੱਟ ਕਿਸੇ ਦਾ ਹਲਫਨਾਮਾ ਮਨਜ਼ੂਰ ਨਹੀਂ : ਹਾਈ ਕੋਰਟ
ਹਾਈ ਕੋਰਟ ਨੇ ਅੰਡਰ ਸੈਕਟਰੀ ਦੇ ਹਲਫਨਾਮੇ ਨੂੰ ਰੱਦ ਕਰ ਦਿਤਾ
Phagwara News : ਫਗਵਾੜਾ 'ਚ ਗਊਆਂ ਦੀ ਮੌਤ 'ਤੇ ਆਮ ਆਦਮੀ ਪਾਰਟੀ ਨੇ ਪ੍ਰਗਟਾਇਆ ਦੁੱਖ, ਕਿਹਾ- ਘਟਨਾ ਚਿੰਤਾਜਨਕ
Phagwara News : ਪੁਲਿਸ ਨੇ ਐਫਆਈਆਰ ਕੀਤੀ ਦਰਜ, ਜਾਂਚ ਚੱਲ ਰਹੀ ਹੈ, ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ - ਅਮਨ ਅਰੋੜਾ
Amritsar News : ਪੰਜਾਬ ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਨਗਰ ਨਿਗਮ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ
Amritsar News : ਵੱਖ-ਵੱਖ ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ
Patialal News : ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ, ਕਿਹਾ, ਕਿਸਾਨਾਂ ਦੀ ਗੱਲ ਨਾ ਸੁਣ ਕੇ ਕੇਂਦਰ ਸਰਕਾਰ ਕਰ ਰਹੀ ਹੈ ਦੇਸ਼ ਧਰੋਹ
Patialal News : ਪੀਐਮ ਮੋਦੀ ਕਿਸਾਨਾਂ ਦੇ ਨਾਲ ਇਹ ਸਭ ਕੁਝ ਕਰਕੇ ਦੇਸ਼ ਦਾ ਬੜਾ ਵੱਡਾ ਨੁਕਸਾਨ ਕਰ ਰਹੇ ਹਨ
Jalandhar News : ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੇਅਰ ਜਗਦੀਸ਼ ਰਾਜਾ 'ਆਪ' 'ਚ ਸ਼ਾਮਲ
Jalandhar News : ਸੀਐਮ ਭਗਵੰਤ ਮਾਨ ਨੇ ਜਗਦੀਸ਼ ਰਾਜਾ ਅਤੇ ਅਨੀਤਾ ਰਾਜਾ ਦਾ ਪਾਰਟੀ ਵਿੱਚ ਕੀਤਾ ਸਵਾਗਤ
Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ, ਡੱਲੇਵਾਲ ਦੀ ਹਾਲਤ ਹੋਈ ਨਾਜ਼ੁਕ
Khanuri Border News : ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਿਸੇ ਵੇਲੇ ਵੀ ਕਾਬੂ ਤੋਂ ਬਾਹਰ ਹੋ ਸਕਦੀ ਹੈ।
Moga News : ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
Moga News : ਮੁਹਿੰਮ ’ਚ ਭਾਗ ਲੈਣ ਵਾਲੇ ਸਾਰੇ ਸਟਾਫ਼ ਦਾ ਕੰਮ ਸ਼ਲਾਘਾਯੋਗ ਰਿਹਾ - ਡਾ ਰਾਜੇਸ਼ ਅੱਤਰੀ
Shambhu Border News :ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, 14 ਦਸੰਬਰ ਨੂੰ ਅਗਲਾ ਜੱਥਾ ਦਿੱਲੀ ਵੱਲ ਕਰੇਗਾ ਕੂਚ
Shambhu Border News : ਦੋਵੇਂ ਮੋਰਚੇ ਕੱਲ ਮਨਾਉਣਗੇ ਅਰਦਾਸ ਦਿਹਾੜਾ
Moga News : ਮੋਗਾ ’ਚ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਭਰੀ ਨਾਮਜ਼ਦਗੀ
Moga News : ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਉਮੀਦਵਾਰਾਂ ਦੇ ਚੋਣ ਖਰਚਿਆਂ ਬਾਰੇ ਦਿੱਤੀ ਜਾਣਕਾਰੀ
Punjab News: ਸਾਂਸਦ ਔਜਲਾ ਦੇ ਯਤਨ ਹੋਏ ਸਫਲ; ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਗਹਿਣੇ ਹੋ ਸਕਣਗੇ ਐਕਸਪੋਰਟ
Punjab News: ਅੰਮ੍ਰਿਤਸਰ ਹਵਾਈ ਅੱਡੇ ਨੂੰ ‘ਐਕਸਪੋਰਟ ਪੋਰਟਾਂ’ ਦੀ ਸੂਚੀ ’ਚ ਕੀਤਾ ਗਿਆ ਸ਼ਾਮਲ