ਪੰਜਾਬ
ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰ ਜਥੇਦਾਰ ਨਾਲ ਕਰ ਰਹੇ ਮੁਲਾਕਾਤ
ਉਕਤ ਪੰਜੇ ਮੈਂਬਰ ਪਹਿਲਾਂ ਹੀ ਜਥੇਦਾਰ ਨੂੰ ਸੌਂਪ ਚੁੱਕੇ ਹਨ ਰਿਪੋਰਟ
Mohali News : ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਚ ਦਾਨੀ ਸੱਜਣ ਵੱਲੋਂ ਡੀਅਰ 5210 ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਟ
Mohali News : ਗੁਰਦੁਆਰਾ ਸਾਹਿਬ ਲਈ ਭੇਟ ਕੀਤੇ ਗਏ ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ
Batala News: ਜਬਰਦਸਤੀ ਦੇ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ
ਦੋਵਾਂ ਕੋਲੋਂ 83 ਲੱਖ ਰੁ. ਨਕਦੀ, ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਵਿਅਕਤੀ ਕੀਤੇ ਕਾਬੂ
Patiala News: ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 1 ਨੌਜਵਾਨ ਦੀ ਮੌਤ
ਪਿੰਡ ਬਲਬੇੜਾ ਦਾ ਰਹਿਣ ਵਾਲਾ ਸੀ ਮ੍ਰਿਤਕ
Weather News: ਪੰਜਾਬ ’ਚ ਤਿੰਨ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ, ਜਾਣੋ ਕਦੋਂ ਬਦਲੇਗਾ ਮੌਸਮ
ਭਲਕੇ ਯਾਨੀ ਸੋਮਵਾਰ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ।
Punjabi dies in Cambodia: ਕੰਬੋਡੀਆ ’ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
25 ਲੱਖ ਰੁ. ਲਗਾ ਕੇ ਅਮਰੀਕਾ ਦੇ ਲਗਵਾਈ ਸੀ ਡੌਂਕੀ
ਵਣਸ਼ਹਿਰ ਚੋਣ ਵਿਵਾਦ: ਹਾਈ ਕੋਰਟ ਨੇ ਮਾਇਆਵਤੀ ਨੂੰ ਭੇਜਿਆ ਨੋਟਿਸ
ਬਰਜਿੰਦਰ ਸਿੰਘ ਹੁਸੈਨਪੁਰ ਦੀ ਪਟੀਸ਼ਨ 'ਤੇ ਸੁਣਵਾਈ ਜਾਰੀ
ਮੁੱਖ ਮੰਤਰੀ ਨੇ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ
ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ
MSP ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕੀਤੇ ਵੱਡੇ ਖੁਲਾਸੇ
'ਕੇਂਦਰ ਅੱਗੇ MSP ਉਤੇ ਪੇਸ਼ ਕੀਤੇ ਵਿਸ਼ੇਸ਼ ਤੱਥ'
ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਖ਼ਤਮ, ਜਾਣੋ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕੀ ਕਿਹਾ
19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ