ਪੰਜਾਬ
Patialal News : ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
Patialal News : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 429.24 ਕਰੋੜ ਰੁਪਏ ਨਿਰਵਿਘਨ ਢੰਗ ਨਾਲ ਵੰਡਣ ਲਈ ਮੁੱਖ ਮੰਤਰੀ ਦਾ ਧੰਨਵਾਦ
'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ
ਪਵਿੱਤਰ ਸੰਵਿਧਾਨ ਵਿੱਚ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਉਪਬੰਧਾਂ ਲਈ ਡਾ. ਅੰਬੇਡਕਰ ਨੂੰ ਮਸੀਹਾ ਕਰਾਰ ਦਿੱਤਾ
Budhlada News : ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ: ਬਰਿੰਦਰ ਕੁਮਾਰ ਗੋਇਲ
Budhlada News : ਕਿਹਾ, ਡਾ. ਭੀਮ ਰਾਓ ਅੰਬੇਡਕਰ ਨੇ ਖ਼ੁਦ ਹਨ੍ਹੇਰੇ ’ਚ ਪਲ ਕੇ ਲੋਕਾਂ ਦੇ ਘਰ ਰੁਸ਼ਨਾਏ
Jalandhar News : ਡਾ. ਬੀ.ਆਰ. ਅੰਬੇਡਕਰ ਦੁਆਰਾ ਦਿਖਾਏ ਗਏ ਮਾਰਗ ‘ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ: ਹਰਪਾਲ ਸਿੰਘ ਚੀਮਾ
Jalandhar News : ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੀ 134ਵੀਂ ਜਨਮ ਵਰ੍ਹੇਗੰਢ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਦਿੱਤਾ ਸੱਦਾ
ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ - ਕਟਾਰੂਚੱਕ
Punjab News : ਕਾਂਗਰਸ ਆਗੂ ਪ੍ਰਤਾਪ ਬਾਜਵਾ ਦੇ ਹੱਕ ’ਚ ਨਿਤਰੇ, ਜਾਣੋ ਕਿਸ ਨੇ ਕੀ ਦਿੱਤਾ ਬਿਆਨ
Punjab News : ਪ੍ਰਤਾਪ ਬਾਜਵਾ ਦੇ ਸਮਰਥਨ ’ਚ ਆਏ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ
Hoshiarpur News : ਦੁਬਈ ’ਚ ਭੇਤਭਰੇ ਹਾਲਾਤ ’ਚ ਪੰਜਾਬੀ ਨੌਜਵਾਨ ਦੀ ਮੌਤ
Hoshiarpur News : 6 ਦਸੰਬਰ 2023 ਨੂੰ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਦੁਬਈ, ਪਰਿਵਾਰ ਨੇ ਭਾਰਤ ਅਤੇ ਦੁਬਈ ਸਰਕਾਰ ਤੋਂ ਇਨਸਾਫ਼ ਦੀ ਕੀਤੀ ਮੰਗ
ਤੇਲੰਗਾਨਾ ਅਨੁਸੂਚਿਤ ਜਾਤੀਆਂ ਦੇ ਵਰਗੀਕਰਨ ਨੂੰ ਨਿਰਧਾਰਤ ਕਰਨਾ ਵਾਲਾ ਇਕ ਗਜ਼ਟ ਨੋਟੀਫਿਕੇਸਨ ਜਾਰੀ
ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (STs) ਨੂੰ ਉਪ-ਵਰਗੀਕ੍ਰਿਤ ਕਰਨ ਦੀ ਸੰਵਿਧਾਨਕਤਾ ਨੂੰ ਬਰਕਰਾਰ ਰੱਖਿਆ ਗਿਆ ਸੀ
ਮੋਹਾਲੀ ਕੋਰਟ ਨੇ ਪ੍ਰਤਾਪ ਬਾਜਵਾ ਦੇ ਖ਼ਿਲਾਫ਼ ਹੋਈ FIR ਨੂੰ ਤੁਰੰਤ ਆਨਲਾਈਨ ਕਰਨ ਦਾ ਦਿੱਤਾ ਹੁਕਮ
ਪ੍ਰਤਾਪ ਬਾਜਵਾ ਨੂੰ FIR ਦੀ ਕਾਪੀ ਨਿੱਜੀ ਤੌਰ 'ਤੇ ਦੇਣ ਦੇ ਹੁਕਮ
Faridkot News: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਜ਼ਿਲ੍ਹਾ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ
Faridkot News: ਭਾਰਤ ਦੇ ਸੰਵਿਧਾਨ ਦੇ ਰਚਨਹਾਰੇ ਬਾਬਾ ਜੀ ਭੀਮ ਰਾਓ ਅੰਬੇਡਕਰ ਦੀ 134ਵੀ ਜਯੰਤੀ ਮੌੱਕੇ ਉਨ੍ਹਾਂ ਨੂੰ ਕਿਤੇ ਸ਼ਰਧਾ ਦੇ ਫੁੱਲ ਅਰਪਣ