ਪੰਜਾਬ
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼
ਚਾਰ ਗਲੌਕ ਪਿਸਤੌਲਾਂ ਸਮੇਤ ਦੋ ਕਾਬੂ
ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣਾਂ 'ਚ 60.95 ਫ਼ੀਸਦੀ ਪਈਆਂ ਵੋਟਾਂ
ਵੋਟਾਂ ਪੈਣ ਦਾ ਕੰਮ ਪੂਰਨ ਅਮਨ-ਸ਼ਾਂਤੀ ਨਾਲ ਮੁਕੰਮਲ
ਗੁਰਦਾਸਪੁਰ 'ਚ ICE ਡਰੱਗਜ਼ ਸਮੇਤ 3 ਮੁਲਜ਼ਮ ਕਾਬੂ
ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕਾਰਵਾਈ
ਵਿਗਿਆਨ ਅਤੇ ਖੇਡਾਂ ਲਈ ਸਖ਼ਤ ਮਿਹਨਤ, ਨਿਰਪੱਖ ਖੇਡ, ਦ੍ਰਿੜ ਇਰਾਦੇ ਅਤੇ ਜਨੂੰਨ ਦੀ ਲੋੜ: ਪਰਗਟ ਸਿੰਘ
ਵਿਗਿਆਨੀਆਂ ਅਤੇ ਖੋਜਕਰਤਾਵਾਂ ਨੂੰ ਇਸ ਖੇਤਰ ਵਿੱਚ ਲਿਆਉਣ ਲਈ ਪਦਮ ਸ਼੍ਰੀ ਪਰਗਟ ਸਿੰਘ ਨੇ ਕੀਤੀ ਸੀਐਸਆਈਆਰ ਦੀ ਪ੍ਰਸ਼ੰਸਾ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ
ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼
BBMB ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ, ਪੰਜਾਬ ਸਰਕਾਰ ਤੋਂ ਨਹੀਂ ਮਿਲੀ ਕੋਈ ਸਹਾਇਤਾ
ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ 1 ਦਸੰਬਰ ਤੱਕ ਮੰਗਿਆ ਜਵਾਬ
Samrala ਦੇ ਘੁਲਾਲ ਟੋਲ ਪਲਾਜ਼ਾ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਹਮਲੇ 'ਚ ਟੋਲ ਮੈਨੇਜਰ ਸਮੇਤ ਦੋ ਵਿਅਕਤੀ ਹੋਏ ਜ਼ਖਮੀ
ਪੰਜਾਬ ਸਰਕਾਰ ਵੱਲੋਂ 'ਪੈਨਸ਼ਨਰ ਸੇਵਾ ਮੇਲੇ' ਦਾ ਐਲਾਨ
13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ਮੇਲਾ
Punjab ਦੀਆਂ ਮੰਡੀਆਂ 'ਚ ਹੁਣ ਤੱਕ ਪਹੁੰਚਿਆ 150 ਮੀਟਰਕ ਟਨ ਤੋਂ ਵੱਧ ਝੋਨਾ
ਕਿਸਾਨਾਂ ਨੂੰ 34000 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
Suspended DIG ਹਰਚਰਨ ਸਿੰਘ ਭੁੱਲਰ ਦਾ ਮੁੜ ਵਧਿਆ ਰਿਮਾਂਡ
ਅਦਾਲਤ ਨੇ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ