ਪੰਜਾਬ
Punjab News : ਆਮ ਆਦਮੀ ਪਾਰਟੀ ਪੰਜਾਬ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿਖੇਧੀ, ਤੁਰੰਤ ਕਾਰਵਾਈ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
Punjab News : ਪੰਜਾਬ ਪੁਲਿਸ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ, ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਅਮਨ ਅਰੋੜਾ
Punjab News : ਰਾਜਾ ਵੜਿੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਖੇਧੀ
Punjab News : ਕਾਨੂੰਨ ਦੀ ਉਲੰਘਣਾ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ACP ਨੂੰ ਮੁਅੱਤਲ ਕੀਤਾ ਜਾਵੇ: ਵੜਿੰਗ
Moga News : ਡਿਪਟੀ ਕਮਿਸ਼ਨਰ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ
Moga News : ਚਾਲੂ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਵਾਉਣ ਲਈ ਹਰੇਕ 15 ਦਿਨ ਬਾਅਦ ਰੀਵਿਊ ਕਰਨ ਬਾਰੇ ਕਿਹਾ
Mohali News : ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ
Mohali News : ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ
Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 9ਵਾਂ ਦਿਨ ਜਾਰੀ
Khanuri Border News : ਮਾਣਯੋਗ ਉਪ ਰਾਸ਼ਟਰਪਤੀ ਜੀ ਦੇ ਬਿਆਨਾਂ ਦਾ ਕੀਤਾ ਸਵਾਗਤ
Ludhiana News : ਦੱਖਣੀ ਅਫ਼ਰੀਕਾ ’ਚ ਕਾਮਨ ਵੈਲਥ ਖੇਡਾਂ ’ਚ ਪੰਜਾਬ ਦੀ ਧੀ ਨੇ ਗੱਡੇ ਝੰਡੇ, ਕਰਾਟਿਆ ’ਚ ਜਿੱਤਿਆ ਚਾਂਦੀ ਦਾ ਤਗਮਾ
Ludhiana News : ਲੁਧਿਆਣਾ ਦੀ ਚੰਨਦੀਪ ਕੌਰ ਕਰਾਟੇ ਖੇਡਣ ਵਾਲੀ ਇਕਲੌਤੀ ਧੀ ਬਣੀ
Patiala News : ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਸ਼ਲਾਘਾ ਕੀਤੀ
Patiala News : ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ
Moga News : ਮੋਗਾ ’ਚ ਲਾਹੇਵੰਦ ਸਾਬਿਤ ਹੋ ਰਹੀ ਮਗਨਰੇਗਾ ਯੋਜਨਾ, '6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਕਰਵਾਇਆ
Moga News : ਮਗਨਰੇਗਾ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣਾ ਯਕੀਨੀ ਬਣਾਇਆ ਜਾਵੇ - ਡਿਪਟੀ ਕਮਿਸ਼ਨਰ
Punjab News: ਸੁਨੀਲ ਜਾਖੜ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਿਆ
ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਤਹਿ ਤੱਕ ਜਾਣ ਤੋਂ ਪਹਿਲਾਂ ਸਿਆਸੀ ਖੁੰਦਕ ਕਾਰਨ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਵੱਲ ਉਂਗਲ ਚੁੱਕਣਾ ਵਾਜਿਬ ਨਹੀਂ ਹੈ |
Punjab News: ਪਟਿਆਲਾ ਪੁਲਿਸ ਵੱਲੋਂ ਤੇਜਪਾਲ ਕਤਲ ਕੇਸ ਵਿੱਚ ਲੋੜੀਂਦਾ ਦੋਸ਼ੀ ਪਿਸਤੋਲ ਸਮੇਤ ਕਾਬੂ
Punjab News: ਦੋਸ਼ੀ ਸੁਮਿਤ ਉਰਫ਼ ਨੇਪਾਲੀ ਜੋ ਕਿ ਕਤਲ ਅਤੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਸੀ।