ਪੰਜਾਬ
Moga Accident News : ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਹੋਈ ਮੌਤ
Moga Accident News : ਪੁਲਿਸ ਨੇ ਮਾਤਾ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ ਸ਼ੁਰੂ
Punjab News: ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿੱਚ ਕੀਤਾ ਨਜ਼ਰਬੰਦ
Punjab News: ਲੁਧਿਆਣਾ ਵਿੱਚ ਬੁੱਢਾ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕੀਤਾ ਜਾ ਰਿਹਾ ਹੈ
Punjab News: ਲੁਧਿਆਣਾ 'ਚ ਬੁੱਢਾ ਨਾਲਾ 'ਤੇ ਵਿਵਾਦ: ਪ੍ਰਦਰਸ਼ਨਕਾਰੀਆਂ 'ਤੇ ਕੀਤਾ ਗਿਆ ਲਾਠੀਚਾਰਜ ਅਤੇ ਪਥਰਾਅ
Punjab News: ਇਸ ਨਾਲ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ, ਜਿਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ
Amritsar News : ਆਪੋ ਆਪਣੀ ਗੁਨਾਹ ਦੀ ਸਜ਼ਾ ਭੁਗਤ ਰਹੇ ਹਨ ਅਕਾਲੀ ਆਗੂ, ਪਖਾਨਿਆਂ ਦੀ ਕੀਤੀ ਸਫ਼ਾਈ
Amritsar News : ਅਕਾਲੀ ਆਗੂਆਂ ਨੇ ਸਭ ਤੋਂ ਪਹਿਲਾਂ ਬਰਤਨ ਸਾਫ਼ ਕੀਤੇ ਅਤੇ ਫਿਰ ਪਖਾਨਿਆਂ ਦੀ ਕੀਤੀ ਸਫ਼ਾਈ
Partap Singh Bajwa: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਬਾਰੇ ਪ੍ਰਤਾਪ ਸਿੰਘ ਬਾਜਵਾ ਦਾ ਬਿਆਨ
Partap Singh Bajwa: ਦੁਨੀਆ ਭਰ ਵਿੱਚ ਸਿੱਖ ਭਾਈਚਾਰਾ ਅਕਾਲ ਤਖ਼ਤ ਦੇ ਫੈਸਲੇ ਦੀ ਪੂਰੀ ਵਫ਼ਾਦਾਰੀ ਨਾਲ ਪਾਲਣਾ ਕਰਦਾ ਹੈ।
Jalandhar News : Kullad Pizza ਕਪਲ ਦੇ ਤਲਾਕ ਦੀ ਚਰਚਾ, ਜੋੜੇ ਨੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਨੂੰ ਕੀਤਾ ਅਨਫਾਲੋ
Jalandhar News : ਫਿਲਹਾਲ ਇਸ ਬਾਰੇ ਜੋੜੇ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ
Punjab News: ਮਾਮੂਲੀ ਤਕਰਾਰ ਤੋਂ ਬਾਅਦ ਸਰਪੰਚ ਨੇ ਪਿੰਡ ਦੇ ਇਕ ਵਿਅਕਤੀ ਨੂੰ ਮਾਰੀ ਗੋਲੀ
Punjab News: ਪੁਲਿਸ ਨੇ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Amritsar News: ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਬਰਤਨਾਂ ਦੀ ਕੀਤੀ ਸੇਵਾ
Amritsar News: ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਗਾਈ ਗਈ ਸੀ ਸਜ਼ਾ
Amritsar News: ਗਲ਼ ’ਚ ਤਖ਼ਤੀ ਤੇ ਹੱਥ ’ਚ ਬਰਛਾ ਫੜ੍ਹ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਬਾਦਲ ਤੇ ਸੁਖਦੇਵ ਢੀਂਡਸਾ
Amritsar News: ਉਨ੍ਹਾਂ ਨੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਇਹ ਸੇਵਾ ਨਿਭਾਉਣੀ ਹੈ।
Punjab News: ਭਾਜਪਾ ਵਰਕਰਾਂ ਨੂੰ ਹਵਾਈ ਅੱਡੇ ’ਤੇ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਤੋਂ ਪੁਲਿਸ ਨੇ ਰੋਕਿਆ
Punjab News: ਕਈ ਆਗੂ ਤੇ ਸੈਂਕੜੇ ਮੈਂਬਰ ਗ੍ਰਿਫ਼ਤਾਰ, ਦੇਰ ਸ਼ਾਮ ਰਿਹਾਅ