ਪੰਜਾਬ
ਲੋਕਾਂ ਨੂੰ ਐਮਆਰਆਈ ਅਤੇ ਸੀਟੀ ਸਕੈਨ ਲਈ ਸੰਗਰੂਰ ਜਾਣ ਲਈ ਮਜਬੂਰ ਕਿਉਂ ਕੀਤਾ ਜਾਂਦਾ ਹੈ: ਹਾਈ ਕੋਰਟ
ਮਾਲੇਰਕੋਟਲਾ ਹਸਪਤਾਲ ਦੀ ਦੁਰਦਸ਼ਾ 'ਤੇ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਤਲਬ ਕਰ ਕੇ ਜਵਾਬ ਮੰਗਿਆ
ED ਨੇ ਪੰਜਾਬ ਜਲ ਸਰੋਤ ਵਿਭਾਗ ਦੇ ਸਾਬਕਾ ਕਾਰਜਕਾਰੀ ਇੰਜੀਨੀਅਰ ਦੀਆਂ 3.61 ਕਰੋੜ ਰੁ. ਦੀਆਂ ਜਾਇਦਾਦਾਂ ਕੀਤੀਆਂ ਜ਼ਬਤ
ਈਡੀ ਨੇ ਸਿੰਗਲਾ ਵਿਰੁੱਧ ਇਹ ਕਾਰਵਾਈ ਉਨ੍ਹਾਂ ਦੀਆਂ ਆਮਦਨ ਤੋਂ ਵੱਧ ਜਾਇਦਾਦਾਂ ਦੇ ਮਾਮਲੇ ਵਿੱਚ ਕੀਤੀ ਹੈ, ਜੋ ਉਨ੍ਹਾਂ ਦੀ ਜਾਇਜ਼ ਆਮਦਨ ਤੋਂ ਕਿਤੇ ਵੱਧ ਪਾਈਆਂ ਗਈਆਂ ਸਨ।
ਭਾਰਤੀ ਅੰਬੈਸੀ ਦੇ ਕਈ ਅਫ਼ਸਰ ਮਨੁੱਖੀ ਤਸਕਰੀ ਦੇ ਮਾਫ਼ੀਆ ਨਾਲ ਮਿਲੇ ਹੋਏ ਹਨ: ਕੁਲਦੀਪ ਸਿੰਘ ਧਾਲੀਵਾਲ (ਕੈਬਨਿਟ ਮੰਤਰੀ)
ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਆਉਣ ਤੋਂ ਬਾਅਦ ਅਸੀਂ 3 ਹਜ਼ਾਰ ਤੋਂ ਵੱਧ ਟਰੈਵਲ ਏਜੰਟਾਂ ਉੱਤੇ ਕਾਰਵਾਈ ਕੀਤੀ
ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਤਿੰਨ ਗੱਡੀਆਂ ਦੀ ਟੱਕਰ, ਦੋ ਕੁੜੀਆਂ ਅਤੇ ਇਕ ਮੁੰਡੇ ਦੀ ਮੌਤ, 8 ਹੋਰ ਜ਼ਖ਼ਮੀ
ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਨਾਜ਼ੁਕ
PRTC ਦੇ ਉੱਚ ਅਧਿਕਾਰੀਆਂ ਵੱਲੋਂ ਮੰਨੀਆਂ ਮੰਗਾਂ ਨੂੰ ਸਮਾਂ ਰਹਿੰਦੇ ਲਾਗੂ ਨਾ ਕੀਤਾ ਤਾਂ ਹੋਣਗੇ ਤਿਖੇ ਸੰਘਰਸ਼ : ਹਰਕੇਸ਼ ਕੁਮਾਰ ਵਿੱਕੀ
ਮੰਨਾਂ ਨਾ ਮੰਨੀਆਂ ਤਾਂ 24 ਫਰਵਰੀ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਸਹਿਜਪਾਲ ਸਿੰਘ ਸੰਧੂ
ਨਸ਼ਾ ਤਸਕਰੀ ਤੇ ਨਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਕਿਲੋ ਹੈਰੋਇਨ, 5 ਪਿਸਤੌਲਾਂ ਬਰਾਮਦ
ਦਰਗਾਹ ਦੇ ਨਾਂ ’ਤੇ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਬਾਬੇ ਸਮੇਤ 9 ਗ੍ਰਿਫ਼ਤਾਰ
Jalandhar News : ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਪਿਓ-ਪੁੱਤਰ ਦੀ 34.36 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ
Jalandhar News : ਮੁਲਜ਼ਮਾਂ ਕੋਲੋਂ 510 ਗ੍ਰਾਮ ਡੈਕਸਟ੍ਰੋਪ੍ਰੋਪੌਕਸੀਫੀਨ ਅਤੇ 6 ਲੀਟਰ ਨਾਜਾਇਜ਼ ਸ਼ਰਾਬ ਹੋਈ ਬਰਾਮਦ
Sangrur News : ਮੁੱਖ ਮੰਤਰੀ ਵੱਲੋਂ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ
Sangrur News : ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰ ਦੀ ਰੈਗੂਲਰ ਤਾਇਨਾਤੀ ਅਤੇ ਹਾਈ-ਸਪੀਡ ਇੰਟਰਨੈਟ ਕਨੈਕਸ਼ਨ ਸਥਾਪਤ ਕਰਨ ਦੇ ਆਦੇਸ਼
Amritsar News : ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੀ ਇਕੱਤਰਤਾ 21 ਫਰਵਰੀ ਨੂੰ ਹੋਵੇਗੀ
Amritsar News : 21 ਫਰਵਰੀ ਨੂੰ ਦੁਪਹਿਰ 12 ਵਜੇ ਅੰਤਰਿਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਰੱਖੀ
Patiala News : ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ’ਚ ਹੋਈ ਮੀਟਿੰਗ, ਮੀਟਿੰਗ ’ਚ ਕਿਹਾ ਕਿ ਜਥੇਦਾਰ ਨੂੰ ਲਿਖਾਂਗੇ ਚਿੱਠੀ
Patiala News : ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ।