ਪੰਜਾਬ
Jalandhar News: ਰਿਮਾਂਡ ਖ਼ਤਮ ਹੋਣ ਮਗਰੋਂ ਸੁਖਮੀਤ ਡਿਪਟੀ ਤੇ ਨੰਗਲ ਅੰਬੀਆਂ ਦੇ ਕਾਤਲ ਸ਼ੂਟਰਾਂ ਨੂੰ ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸ਼ੂਟਰ ਪੁਨੀਤ ਅਤੇ ਨਰਿੰਦਰ ਲਾਲੀ ਨੂੰ ਚਾਰ ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ
Punjab News: ਘਰ ’ਚ ਵੜ ਕੇ ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਦਾ ਕੀਤਾ ਕਤਲ
ਹਮਲਾਵਰ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਅਤੇ ਨੱਕ ਦੀ ਨੱਥ ਲੁੱਟ ਕੇ ਹੋਏ ਫਰਾਰ
Punjab News: ਅਸਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕੀਤੀ ਨਕਲੀ IPS ਕੁੜੀ
ਪੁਲਿਸ ਨੇ ਤਫ਼ਤੀਸ਼ ਕਰਨ ਉਪਰੰਤ ਮਾਮਲਾ ਕੀਤਾ ਦਰਜ
14 ਫ਼ਰਵਰੀ ਦੀ ਕੇਂਦਰ ਨਾਲ ਮੀਟਿੰਗ ’ਚ ਕੋਈ ਹੱਲ ਨਾ ਨਿਕਲਿਆ ਤਾਂ 25 ਨੂੰ ਕਰਾਂਗੇ ਦਿੱਲੀ ਕੂਚ : ਪੰਧੇਰ
12 ਫ਼ਰਵਰੀ ਦੀ ਸੰਯੁਕਤ ਕਿਸਾਨ ਮੋਰਚੇ ਵਲੋਂ ਸੱਦੀ ਏਕਤਾ ਬਾਰੇ ਮੀਟਿੰਗ ’ਚ ਸ਼ਾਮਲ ਹੋਣ ਦਾ ਵੀ ਕੀਤਾ ਐਲਾਨ
Harinder Singh Dhami: ਹੁਣ 13 ਫ਼ਰਵਰੀ ਨੂੰ ਹੋਵੇਗੀ 7 ਮੈਂਬਰੀ ਕਮੇਟੀ ਦੀ ਇਕੱਤਰਤਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪਹਿਲਾਂ ਅੱਜ (11 ਫ਼ਰਵਰੀ) ਨੂੰ ਹੋਣੀ ਸੀ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜਨਮ ਦਿਨ ’ਤੇ ਵਿਸ਼ੇਸ਼
ਭੰਗਾਣੀ ਦੀ ਲੜਾਈ ਜਿੱਤਣ ਤੋਂ ਬਾਅਦ ਦਸਮੇਸ਼ ਪਿਤਾ ਨੇ ਨਾਮ ਰਖਿਆ ‘ਅਜੀਤ ਸਿੰਘ’
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
'ਚਿੱਤਰਕਾਰੀ ਦੇ ਖੇਤਰ 'ਚ ਇੱਕ ਯੁੱਗ ਦਾ ਅੰਤ ਹੋਇਆ'
ਬਾਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਅਦਾਲਤ ਤੋਂ ਮਿਲੀ ਰਾਹਤ, ਕੇਸ 'ਚੋਂ ਹਟਾਇਆ ਸੋਨੂ ਸੂਦ ਦਾ ਨਾਮ
29 ਜਨਵਰੀ ਨੂੰ ਸੋਨੂੰ ਸੂਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਕੀਤਾ ਸੀ ਜਾਰੀ
ਪੰਜਾਬ ਪੁਲਿਸ ਨੇ ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ ਵਿਰੁਧ 8 ਐਫ.ਆਈ.ਆਰ. ਦਰਜ ਕੀਤੀਆਂ
ਪੀੜਤਾਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਡਿਪੋਰਟ ਕੀਤੇ ਗਏ ਲੋਕਾਂ ਦੇ ਬਿਆਨ ਦਰਜ ਕੀਤੇ ਸਨ
ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ 'ਸੇਵ ਲਾਈਫ ਇੰਡੀਆ' ਨਾਲ ਕੀਤਾ ਸਮਝੌਤਾ
ਸਮਝੌਤੇ ‘ਤੇ ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪੀਯੂਸ਼ ਤਿਵਾਰੀ ਨੇ ਕੀਤੇ ਹਸਤਾਖਰ