ਪੰਜਾਬ
ਡੀਸੀ ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਦਿੱਤੇ ਹੁਕਮ
ਖਣਨ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਸਾਈਟਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ
ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਟ੍ਰੀਟਮੈਂਟ ਬੰਦ ਹੋਏ ਨੂੰ ਬੀਤੇ 5 ਦਿਨ
ਡਰਿੱਪ ਲਗਾਉਣ ਲਈ ਨਹੀਂ ਮਿਲ ਰਹੀ ਨਾੜੀ
ਬੀਤੇ ਦਿਨੀਂ ਪੁਲਿਸ ਅਤੇ ਧਰਨਾਕਾਰੀਆਂ 'ਚ ਹੋਏ ਟਕਰਾਅ ਤੋਂ ਬਾਅਦ ਬਣੀ ਐਕਸ਼ਨ ਕਮੇਟੀ
39 ਦੇ ਕਰੀਬ ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰ ਜੇਲ ਭੇਜਿਆ ਸੀ।
ਪੰਜਾਬ ਸਰਕਾਰ ਨੇ ਸ਼ਹੀਦ ਫੌਜ਼ੀਆਂ ਦੇ ਪਰਿਵਾਰਾਂ ਦੀ ਭਲਾਈ ਕੀਤਾ ਵੱਡਾ ਐਲਾਨ
ਸੂਬੇ 'ਚ ਸ਼ਹੀਦਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦੁਗਣੀ ਕਰ ਕੇ 1 ਕਰੋੜ ਰੁਪਏ ਕੀਤੀ
Delhi Election Results: ਦਿੱਲੀ 'ਚ 'ਆਪ' ਦੀ ਹਾਰ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
ਦਿੱਲੀ 'ਚ 'ਆਪ' ਦੀ ਹਾਰ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
ਯੂਥ ਕਾਂਗਰਸ ਵਰਕਰਾਂ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ 'ਤੇ ਗੋਲੀਬਾਰੀ ਦੇ ਵਿਰੋਧ ਵਿੱਚ ਪੁਲਿਸ ਸਟੇਸ਼ਨ ਦਾ ਕੀਤਾ ਘਿਰਾਓ
ਘਟਨਾ ਦੀ ਜਾਂਚ ਲਈ ਐਸਆਈਟੀ ਬਣਾਉਣ ਦੀ ਮੰਗ ਮੰਨੀ
ਅੰਮ੍ਰਿਤਸਰ ਦੇ ਨੌਜਵਾਨ ਦੀ ਸਪੇਨ 'ਚ ਹੋਈ ਮੌਤ, 25 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ
ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮਿਲੀ ਲਾਸ਼
Amritsar News: ਪਾਕਿਸਤਾਨ ਨੂੰ ਗੁਪਤ ਦਸਤਾਵੇਜ਼ ਭੇਜਣ ਵਾਲਾ ਇੱਕ ਹੋਰ ਫ਼ੌਜੀ ਅੰਮ੍ਰਿਤਸਰ ਪੁਲਸ ਨੇ ਕੀਤਾ ਗ੍ਰਿਫਤਾਰ
ਪਾਕਿਸਤਾਨ ਨੂੰ ਗੁਪਤ ਦਸਤਾਵੇਜ਼ ਭੇਜਣ ਵਾਲਾ ਇੱਕ ਹੋਰ ਫ਼ੌਜੀ ਗ੍ਰਿਫਤਾਰ
Chandigarh News: ਕਬਾੜ ਦੀ ਦੁਕਾਨ ਨੇੜਿਓ ਮਿਲਿਆ ਬੰਬ
ਕਬਾੜ ਦੀ ਦੁਕਾਨ ਨੇੜਿਓ ਮਿਲਿਆ ਬੰਬ
Amritsar News: ਅੰਮ੍ਰਿਤਸਰ ਪੁਲਿਸ ਵਲੋਂ ਹੈਰੋਇਨ ਸਮੇਤ 6 ਗ੍ਰਿਫਤਾਰ
ਅੰਮ੍ਰਿਤਸਰ ਪੁਲਿਸ ਵਲੋਂ ਹੈਰੋਇਨ ਸਮੇਤ 6 ਗ੍ਰਿਫਤਾਰ