ਪੰਜਾਬ
ਪੰਥਕ ਹਲਕਿਆਂ ’ਚ ਚਰਚਿਆਂ ਮੁਤਾਬਕ ਡਰਾਮਾ ਹੀ ਸਾਬਤ ਹੋਇਆ ਸੁਖਬੀਰ ਦਾ ਅਸਤੀਫ਼ਾ, ਜਾਣੋ ਪੰਥਕ ਸ਼ਖ਼ਸੀਅਤਾਂ ਦੀ ਪ੍ਰਤੀਕਿਰਿਆ
ਵਰਕਿੰਗ ਕਮੇਟੀ ਨਹੀਂ ਲੈ ਸਕੀ ਅਸਤੀਫ਼ਾ ਮਨਜ਼ੂਰ ਕਰਨ ਬਾਰੇ ਫ਼ੈਸਲਾ, ਮਹਿਜ਼ ਦਿਖਾਵਾ ਹੀ ਸਾਬਤ ਹੋਈ ਮੀਟਿੰਗ
Amritsar News : ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਦਰਬਾਰ ਸਾਹਿਬ ਹੋਏ ਨਤਮਸਤਕ
Amritsar News : ਕਾਂਗਰਸੀ ਆਗੂਆਂ ਨੇ ਕੀਤਾ ਨਿੱਘਾ ਸਵਾਗਤ
Diljit Dusanjh News : ਕੇਂਦਰੀ ਰਾਜ ਮੰਤਰੀ ਬਿੱਟੂ, ਦਿਲਜੀਤ ਨੂੰ 'ਤੇਲੰਗਾਨਾ ਸਰਕਾਰ ਵੱਲੋਂ ਨੋਟਿਸ ਭੇਜਣਾ ਦੱਸਿਆ ਗੈਰ-ਵਾਜ਼ਿਬ'
Diljit Dusanjh News : ਦਿਲਜੀਤ ਦੁਸਾਂਝ ਨਾਲ ਹਿੱਕ ਠੋਕ ਕੇ ਖੜ੍ਹੇ ਹਾਂ - ਬਿੱਟੂ
Tarn Taran News : ਖਾਲੜਾ ਪੁਲਿਸ ਅਤੇ BSF ਨੇ 2 ਡ੍ਰੋਨ ਅਤੇ 505 ਗ੍ਰਾਮ ਹੈਰੋਇਨ ਕੀਤੀ ਬਰਾਮਦ
Tarn Taran News : ਪਾਕਿਸਤਾਨ ਵੱਲੋਂ ਡ੍ਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ
Punjab News : ਕਿਸਾਨਾਂ ਦੇ ਦਿੱਲੀ ਕੂਚ 'ਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਬਿਆਨ ਆਇਆ ਸਾਹਮਣੇ
Punjab News : ਕਿਹਾ - ਗੱਲਬਾਤ ਨਾਲ ਮਸਲੇ ਹੱਲ ਹੁੰਦੇ ਹਨ ਮੈਂ ਵਾਅਦਾ ਕਰਦਾ ਹਾਂ ਮੀਟਿੰਗ ਵੀ ਕਰ ਲਵਾਂਗੇ।’’
Chandigarh News : ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
Chandigarh News : ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ
Tarn Taran News : CIA ਸਟਾਫ਼ ਪੁਲਿਸ ਨੇ ਮੋਟਰਸਾਈਕਲ ਸਵਾਰ 2 ਹਥਿਆਰਬੰਦ ਵਿਅਕਤੀਆਂ ਨੂੰ ਕੀਤਾ ਕਾਬੂ
Tarn Taran News : ਫੜੇ ਗਏ ਮੁਲਜ਼ਮਾਂ ਪਾਸੋਂ ਦੋ ਪਿਸਟਲ, ਮੈਗਜ਼ੀਨ ਅਤੇ 4 ਜ਼ਿੰਦਾ ਰੌਂਦ ਕੀਤੇ ਬਰਾਮਦ
Jalandhar Accident News: ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ, ਗੱਡੀ ਨੂੰ ਕੱਟ ਕੇ 3 ਲਾਸ਼ਾਂ ਨੂੰ ਕੱਢਿਆ ਗਿਆ ਬਾਹਰ
Jalandhar Accident News: 3 ਤੋਂ 4 ਵਿਅਕਤੀ ਗੰਭੀਰ ਜ਼ਖ਼ਮੀ
Ludhiana Accident News: ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਦੋ ਯਾਰਾਂ ਦੀ ਸੜਕ ਹਾਦਸੇ ਵਿਚ ਇਕੱਠਿਆਂ ਹੋਈ ਮੌਤ
Ludhiana Accident News: 2 ਮੋਟਰਸਾਈਕਲਾਂ ਦੀ ਟਰੈਟਕਰ ਟਰਾਲੀ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Punjab News: ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਵੱਲੋਂ ਅਸਤੀਫਾ, ਛੱਡੀ ਪਾਰਟੀ
Punjab News: ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ