ਪੰਜਾਬ
Amritsar News : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ
Amritsar News : ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ
Chandigarh News : ਕੈਬਨਿਟ ਮੰਤਰੀ ਹਰਭਜਨ ਸਿੰਘ ETO ਵੱਲੋਂ ਚੰਡੀਗੜ੍ਹ ’ਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ
Chandigarh News : ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ
Patiala News : ਪਟਿਆਲਾ ’ਚ ਜੇਠ ਨੇ ਆਪਣੀ ਭਰਜਾਈ ਦੇ ਢਿੱਡ ’ਚ ਕਟਰ ਮਾਰ ਕੀਤਾ ਕਤਲ
Patiala News : ਦੋਵੇਂ ਭਰਾਵਾਂ ’ਚ ਗਹਿਣਿਆਂ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ
Jalandhar News : ਜਲੰਧਰ ਦੇ ਪੌਸ਼ ਇਲਾਕੇ ‘ਚ ਘਰ ਨੂੰ ਲੱਗੀ ਭਿਆਨਕ ਅੱਗ, ਮਾਲਕ ਦੀ ਹੋਈ ਮੌਤ
Jalandhar News : ਦਮ ਘੁੱਟਣ ਕਾਰਨ ਮੈਡੀਕਲ ਸਟੋਰ ਮਾਲਕ ਦੀ ਮੌਤ
Ludhiana News : ਸਕੀ ਚਾਚੀ ਨੇ ਦੋ ਸਾਲ ਦੇ ਬੱਚੀ ਕੀਤੀ ਚੋਰੀ, ਪੁਲਿਸ ਨੇ ਕੁਝ ਹੀ ਘੰਟਿਆਂ ’ਚ ਬੱਚੀ ਨੂੰ ਕੀਤਾ ਬਰਾਮਦ
Ludhiana News : ਸੀਸੀਟੀਵੀ ਤਸਵੀਰਾਂ ਦੀ ਮਦਦ ਨਾਲ ਪੁਲਿਸ ਨੇ ਕੁਝ ਹੀ ਘੰਟਿਆਂ ’ਚ ਬੱਚੀ ਨੂੰ ਕੀਤਾ ਬਰਾਮਦ
Neeru Bajwa : ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਬਣੀ ਮਾਸੀ, ਭੈਣ ਰੁਬੀਨਾ ਨੇ ਦਿੱਤਾ ਪੁੱਤਰ ਨੂੰ ਜਨਮ
Neeru Bajwa : ਖ਼ੁਦ ਰੁਬੀਨਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਪੋਸਟ
Mohali News : ਪ੍ਰਵਾਸੀਆਂ ਵਲੋਂ ਨੌਜਵਾਨ ਦਾ ਕਤਲ ਮਾਮਲੇ ’ਚ ਪਰਿਵਾਰ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
Mohali News : ਕੁੰਭੜਾ ਕਤਲ ਕਾਂਡ ਵਿੱਚ ਮੁੱਖ ਆਰੋਪੀ ਮੋਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਏ CM ਮਾਨ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਇਸ ਦੌਰਾਨ ਉਨ੍ਹਾਂ ਨਾਲ ਕਰਮਜੀਤ ਅਨੋਮਲ ਵੀ ਸਨ ਮੌਜੂਦ
Punjab Weather Update: ਪੰਜਾਬ 'ਚ ਵਧੇਗੀ ਠੰਢ, ਅੱਜ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ
Punjab Weather Update: ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ
Punjab News : ਚੰਡੀਗੜ੍ਹ ’ਚ ਹਰਿਆਣਾ ਨੂੰ ਨਹੀਂ ਦਿੱਤੀ ਕੋਈ ਜ਼ਮੀਨ, ਨਾ ਹਰਿਆਣਾ ਨੇ ਕੋਈ ਪੈਸਾ ਦਿੱਤਾ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ
Punjab News : ਕਿਹਾ- ਕਿਸਾਨਾਂ ਦੇ ਪਰਾਲੀ ਦੇ ਮਸਲੇ ’ਤੇ ਦੋਵੋਂ ਸਰਕਾਰਾਂ ਨੂੰ ਬੈਠ ਕੇ ਹੱਲ ਕੱਢਣ ਦੀ ਲੋੜ