ਪੰਜਾਬ
Punjab News: ਪੰਜਾਬ ਦੇ 856 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲਾਂ ਤੋਂ ਵਾਂਝੇ
Punjab News: 10 ਜ਼ਿਲ੍ਹਿਆਂ ਅਤੇ 77 ਸਿਖਿਆ ਬਲਾਕਾਂ ਦੇ 50 ਫ਼ੀ ਸਦੀ ਤੋਂ ਜ਼ਿਆਦਾ ਸਕੂਲਾਂ ਵਿਚ ਨਹੀਂ ਇਕ ਵੀ ਪ੍ਰਿੰਸੀਪਲ
ਬੈਂਜਾਮਿਨ ਨੇਤਨਯਾਹੂ ਨੇ ਇਜ਼ਰਾਈਲ ਰੱਖਿਆ ਬਲਾਂ ਦੇ ਨਵੇਂ ਮੁਖੀ ਵਜੋਂ ਇਯਾਲ ਜ਼ਮੀਰ ਨੂੰ ਕੀਤਾ ਨਿਯੁਕਤ
ਡਿਫੈਂਸ ਫੋਰਸਿਜ਼ (ਆਈਡੀਐਫ) ਦਾ ਨਵਾਂ ਚੀਫ਼ ਆਫ਼ ਸਟਾਫ਼ ਨਿਯੁਕਤ
ਜ਼ੀਰਕਪੁਰ ਚਿੜੀਆਘਰ ਦੇ ਅੰਦਰ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਬੈਟਰੀ ਕਾਰ ਪਲਟੀ, ਕਈ ਜ਼ਖ਼ਮੀ
ਕਾਰ ਪਲਟ ਕਾਰਨ ਕਈ ਲੋਕ ਜ਼ਖ਼ਮੀ
ਆਮ ਲੋਕਾਂ ਨੂੰ ਗੁਮਰਾਹ ਕਰਨ ਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲਾ ਬਜਟ ਪੇਸ਼ ਕੀਤਾ : ਕਿਸਾਨ ਆਗੂ
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 69ਵੇਂ ਦਿਨ ਵੀ ਰਿਹਾ ਜਾਰੀ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਫਿਰ ਅੱਤਵਾਦੀ ਹਮਲਾ, 4 ਫੌਜੀਆਂ ਸਮੇਤ 5 ਲੋਕਾਂ ਦੀ ਮੌਤ
ਹਮਲੇ ਵਿੱਚ ਚਾਰ ਫੋਰਸ ਕਰਮਚਾਰੀ ਅਤੇ ਇੱਕ ਨਾਗਰਿਕ ਮਾਰੇ
ਮੋਗਾ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਠਭੇੜ, ਦੋਵਾਂ ਪਾਸਿਆਂ ਤੋਂ ਹੋਈ ਕਰਾਸ ਫਾਇਰਿੰਗ
ਮੁਠਭੇੜ 'ਚ ਜ਼ਖ਼ਮੀ ਹੋਏ 2 ਬਦਮਾਸ਼
ਸੰਯੁਕਤ ਕਿਸਾਨ ਮੋਰਚੇ ਦੀ ਬੈਠਕ 'ਚ ਵੱਡੇ ਫ਼ੈਸਲੇ, 9 ਫਰਵਰੀ ਨੂੰ ਸਾਂਸਦਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
ਅੰਦੋਲਨ ਦੀ ਰਣਨੀਤੀ ਲਈ 15 ਫਰਵਰੀ ਨੂੰ ਹੋਵੇਗੀ ਚੰਡੀਗੜ੍ਹ 'ਚ ਬੈਠਕ
Chandigarh News:ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਪੁਲਿਸ ਨੇ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ
Chandigarh News : ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ
Punjab News : ਗੁਜਰਾਤ-ਨਾਸਿਕ ਹਾਈਵੇ ’ਤੇ ਭਿਆਨਕ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
Punjab News : ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕੀਤੀ ਅਰਦਾਸ
Gurdaspur News : ਬੀਐਸਐਫ ਨੇ ਸਰਹੱਦ ਤੋਂ ਦੋ ਨੌਜਵਾਨਾਂ ਨੂੰ 550 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
Gurdaspur News : ਮੁਲਜ਼ਮਾਂ ਕੋਲੋਂ 550 ਗ੍ਰਾਮ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇੱਕ ਉਨ੍ਹਾਂ ਕੋਲੋਂ ਮੋਟਰਸਾਈਕਲ ਹੋਏ ਬਰਾਮਦ