ਪੰਜਾਬ
Patiala News : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦਾ ਚੁਣਿਆ ਪ੍ਰਧਾਨ
Patiala News : ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ
Amritsar News : ਆਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਸੁਧਾਰ ਲਹਿਰ ਦਾ ਫੈਸਲਾ, 13 ਨਵੰਬਰ ਨੂੰ ਹੋਵੇਗੀ ਹੋਵੇਗੀ
Amritsar News : ਵਡਾਲਾ ਨੇ ਕਿਹਾ- 13 ਨੂੰ ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣਗੇ, ਸਾਰੇ ਅਧਿਕਾਰੀ ਹੋਣਗੇ ਹਾਜ਼ਰ
Chandigrh News : ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ
Chandigrh News : ਠੇਕੇਦਾਰ ਨੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ 35 ਕਰੋੜ ਰੁਪਏ ਦਾ ਲਾਇਆ ਚੂਨਾ
Arvind kejriwal News: ਚੱਬੇਵਾਲ ਵਿਚ ਗਰਜੇ ਕੇਜਰੀਵਾਲ, ਕਿਹਾ-ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ
Arvind kejriwal News: ਕੇਜਰੀਵਾਲ ਨੇ ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਲਈ ਕੀਤਾ ਚੋਣ ਪ੍ਰਚਾਰ
Kapurthala News : ਕਪੂਰਥਲਾ 'ਚ NRI ਦੇ ਘਰ ਦੇ ਬਾਹਰ ਹੋਈ ਗੋਲੀਬਾਰੀ
Kapurthala News : ਗਰੀਬ ਲੜਕੀਆਂ ਦਾ ਕਰਵਾਇਆ ਸੀ ਵਿਆਹ, ਸੋਸ਼ਲ ਮੀਡੀਆ 'ਤੇ ਪਾਈ ਵੀਡੀਓ
Moranwali News : ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, 3 ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
Moranwali News : ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਕੀਤੀ ਸ਼ੁਰੂ
Punjab News: ਜ਼ੀਰਕਪੁਰ 'ਚ ਰੀਅਲ ਅਸਟੇਟ ਕੰਪਨੀ ਖਿਲਾਫ਼ ED ਦੀ ਵੱਡੀ ਕਾਰਵਾਈ, 300 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ
Punjab News:ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੀਬੀਪੀ ਗਰੁੱਪ ਆਪਣੇ ਨਿਵੇਸ਼ਕਾਂ ਤੋਂ ਪੈਸੇ ਕੱਢ ਰਿਹਾ ਸੀ ਅਤੇ ਨਿੱਜੀ ਲਾਭ ਲਈ ਇਸਦੀ ਵਰਤੋਂ ਕਰ ਰਿਹਾ ਸੀ।
Fazilka News: ਫਾਜ਼ਿਲਕਾ 'ਚ ਦੋ ਸਕੇ ਭਰਾਵਾਂ ਨੇ ਭੈਣ ਨਾਲ ਕੀਤਾ ਬਲਾਤਕਾਰ, ਵੀਡੀਓ ਬਣਾ ਕੇ ਕਰਦੇ ਸਨ ਬਲੈਕਮੇਲ
Fazilka News: ਪੁਲਿਸ ਨੇ ਦੋਨਾਂ ਨੂੰ ਗਿ੍ਫ਼ਤਾਰ ਕਰਕੇ ਫ਼ਾਜ਼ਿਲਕਾ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ
Nawanshahr News: ਨਵਾਂਸ਼ਹਿਰ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਲੋਕ ਹੋਏ ਫੱਟੜ
Nawanshahr News: ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ
ਰਵਨੀਤ ਬਿੱਟੂ ਦਾ ਕਿਸਾਨ ਲੀਡਰਾਂ 'ਤੇ ਵੱਡਾ ਬਿਆਨ, 'ਕਿਸਾਨ ਆਗੂਆਂ ਦੀ ਜਾਇਦਾਦ ਦੀ ਹੋਵੇਗੀ ਜਾਂਚ'
ਬੀਜੇਪੀ ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ