ਪੰਜਾਬ
Punjab News: ਸਵੇਰੇ-ਸਵੇਰੇ ਕੰਮ 'ਤੇ ਰਹੇ ਨੌਜਵਾਨ ਦੀ ਟਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਮੌਕੇ 'ਤੇ ਮੌਤ
Punjab News: ਇੱਕ ਪ੍ਰਾਈਵੇਟ ਬੱਸ ਕੰਪਨੀ ਵਿੱਚ ਕੰਡਕਟਰ ਸੀ ਮ੍ਰਿਤਕ
Punjab News: ਖਾਤਾ ਧਾਰਕਾਂ ਦੇ ਖਾਤਿਆਂ ’ਚੋਂ ਲੱਖਾਂ ਰੁਪਏ ਕਢਵਾ ਕੇ ਬੈਂਕ ਕਲਰਕ ਹੋਇਆ ਫਰਾਰ
ਐਸਐਮਐਸ ਦੀਆਂ ਹਦਾਇਤਾਂ ਤਹਿਤ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ, ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ।
ਪੰਜਾਬ ਵਿਚ ਸਖ਼ਤੀ ਦੇ ਬਾਵਜੂਦ ਧੜੱਲੇ ਨਾਲ ਸਾੜੀ ਜਾ ਰਹੀ ਪਰਾਲੀ, AQI 200 ਤੋਂ ਹੋਇਆ ਪਾਰ
ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਸ਼ਨੀਵਾਰ ਅੱਧੀ ਰਾਤ ਨੂੰ 325 ਅਤੇ ਵੱਧ ਤੋਂ ਵੱਧ 408 ਦਰਜ ਕੀਤਾ ਗਿਆ
Punjab News: ਬਦਮਾਸ਼ਾਂ ਨੇ ਕਾਰੋਬਾਰੀ ’ਤੇ ਚਲਾਈਆਂ ਤਾਬੜਤੋੜ ਗੋਲੀਆਂ
Punjab News: ਕਰਾਸ ਫਾਇਰਿੰਗ 'ਚ ਗੈਂਗਸਟਰ ਰਿਸ਼ਭ ਬੈਨੀਪਾਲ ਉਰਫ ਨਾਨੂ ਸੁਸ਼ੀਲ ਜੱਟ ਨੂੰ ਵੀ ਗੋਲੀ ਲੱਗੀ ਸੀ।
ਹੁਣ ਪੰਜਾਬ ‘ਚ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਲਾਜ਼ਮੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਰੀ ਕੀਤੇ ਹੁਕਮ
ਹੁਕਮ ਨਾ ਮੰਨਣ ਵਾਲਿਆਂ ਤੇ ਹੋਵੇਗੀ ਕਾਰਵਾਈ
Punjab News: ਸੁਖਬੀਰ ਸਿੰਘ ਬਾਦਲ ਨੂੰ ਮੁਆਫ਼ ਦਿਵਾਉਣ ਤੋਂ ਹਰਜਿੰਦਰ ਸਿੰਘ ਧਾਮੀ ਗ਼ੁਰੇਜ ਕਰਨ- ਢੀਂਡਸਾ
Punjab News: ਕਿਹਾ- ਅਕਾਲੀ ਆਗੂਆਂ ਨੂੰ ਬੀਤੇ ਸਮੇਂ ਦੀਆਂ ਗਲਤੀਆਂ ਤੋਂ ਸਬਕ ਸਿੱਖਣ ਦੀ ਲੋੜ
VIP ਨੰਬਰ ਘੱਟ ਕੀਮਤਾਂ ’ਤੇ ਜਾਰੀ ਕਰਨ ਦਾ ਮਾਮਲਾ : ਹਾਈ ਕੋਰਟ ਨੇ ਮੰਗੀ ਵਸੂਲੀ ਦੇ ਬਕਾਇਆ ਮਾਮਲਿਆਂ ਦੀ ਜਾਣਕਾਰੀ
ਨੰਬਰ ਜਾਰੀ ਕਰਨ ਵਾਲੇ ਅਧਿਕਾਰੀ ਵਿਰੁਧ ਕੀਤੀ ਗਈ ਕਾਰਵਾਈ ਦਾ ਵੇਰਵਾ ਵੀ ਮੰਗਿਆ
ਹਾਈ ਕੋਰਟ ਨੇ 1,091 ਸਹਾਇਕ ਪ੍ਰੋਫੈਸਰਾਂ ਅਤੇ 67 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀ ਦਿਤੀ
ਸਿੰਗਲ ਬੈਂਚ ਨੇ 2022 ’ਚ ਭਰਤੀ ਰੱਦ ਕਰ ਦਿਤੀ ਸੀ, ਡਿਵੀਜ਼ਨ ਬੈਂਚ ਨੇ ਹੁਕਮ ਕੀਤਾ ਖਾਰਜ, ਕਿਹਾ ਕਿ ਕੋਈ ਪੇਪਰ ਲੀਕ ਨਹੀਂ ਹੋਇਆ ਸੀ ਅਤੇ ਸਿਰਫ ਗਲਤ ਵਿਵਹਾਰ ਦਾ ਸ਼ੱਕ ਸੀ
Gurdaspur News : ਸ੍ਰੀ ਅਚਲੇਸ਼ਵਰ ਧਾਮ ਦੀ ਦਸਵੀਂ ਵਾਲੇ ਦਿਨ 11 ਨਵੰਬਰ ਨੂੰ ਬਟਾਲਾ ਵਿਖੇ ਹੋਵੇਗੀ ਲੋਕਲ ਛੁੱਟੀ
Gurdaspur News : ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
Tarn Taran News : ਤਰਨ ਤਾਰਨ 'ਚ ਬਦਮਾਸ਼ ਦੀ ਸੜਕ ਹਾਦਸੇ ’ਚ ਹੋਈ ਮੌਤ
Tarn Taran News : ਮ੍ਰਿਤਕ ਪਾਸੋਂ 32 ਬੋਰ ਪਿਸਟਲ, 1 ਦਰਜਨ ਰੋਂਦ, 3 ਗ੍ਰਾਮ ਅਫੀਮ, ਹੈਰੋਇਨ, 7 ਲਾਈਟਰ ਅਤੇ ਨਕਲੀ ਪਾਸਪੋਰਟ ਹੋਏ ਬਰਾਮਦ