ਪੰਜਾਬ
Samarala News : ਅਣਪਛਾਤੇ ਚੋਰਾਂ ਦੇ ਹੌਂਸਲੇ ਬੁਲੰਦ, ਹਫਤੇ 'ਚ ਤਿੰਨ ਮੋਟਰਸਾਈਕਲ, ਇਕ ਕਾਰ ਚੋਰੀ
Samarala News : ਘਟਨਾ ਸੀਸੀਟੀਵੀ ਕੈਮਰੇ ’ਚ ਹੋਈ ਕੈਦ,ਪੁਲਿਸ ਚਜਾਂਚ ਵਿਚ ਜੁਟੀ
Punjab News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਪੰਜਾਬ ਵਿਧਾਨ ਸਭਾ
ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਪਹੁੰਚੇ।
Amritsar News: ਪੰਜਾਬ ਪੁਲਿਸ ਨੇ ਨਾਰਕੋ-ਟੈਰਰ ਫੰਡਿੰਗ ਨੈੱਟਵਰਕ ਦਾ ਕੀਤਾ ਪਰਦਾਫਾਸ਼, 11 ਲੋਕ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।
Punjab News: ਸਪੀਕਰ ਨੂੰ ਵਿਧਾਨ ਸਭਾ ਵਿੱਚ ਆਪਣੇ ਪੱਖਪਾਤੀ ਵਤੀਰਾ ਸੁਧਾਰਨਾ ਚਾਹੀਦਾ ਹੈ: ਬਾਜਵਾ
ਉਨ੍ਹਾਂ ਕਿਹਾ ਕਿ ਮੈਂ ਇੱਥੇ ਇਹ ਸਿੱਟਾ ਕੱਢਾਂਗਾ ਕਿ 'ਆਪ' ਦਾ ਸਮਾਂ ਹੁਣ ਖ਼ਤਮ ਹੋ ਗਿਆ ਹੈ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਖੁਦ ਨੋਟਿਸ ਲੈ ਕੇ ਕਰੇਗਾ ਕਾਰਵਾਈ: ਜਥੇਦਾਰ ਗੜਗੱਜ
ਬੇਅਦਬੀ ਦੇ ਮਾਮਲੇ ਵਿਚ ਭਾਵੇਂ ਸ਼ਿਕਾਇਤ ਆਵੇ ਜਾਂ ਨਾ ਪਰ ਘਟਨਾ ਵਾਪਰਨ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਆਪ ਕਾਰਵਾਈ ਅੱਗੇ ਵਧਾਏਗਾ।
ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ
ਪੰਜਾਬ ਵਿੱਚ ਸਿਹਤ ਕ੍ਰਾਂਤੀ: ਆਮ ਆਦਮੀ ਕਲੀਨਿਕਾਂ ਨੇ ਲੋਕਾਂ ਦੀ ਜੀਵਨ ਵਿੱਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ
ਤਰਨ ਤਾਰਨ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਦੋ ਹੋਰ ਹੋਏ ਜ਼ਖਮੀ, ਅੰਮ੍ਰਿਤਸਰ ਹਸਪਤਾਲ ਰੈਫ਼ਰ
ਹੀਰਾ ਲਾਲ ਗੋਇਲ ਨੂੰ ਕਮਰਸ਼ੀਅਲ ਅਤੇ ਇੰਦਰਪਾਲ ਸਿੰਘ ਨੂੰ ਡਿਸਟ੍ਰਿਬਿਊਸ਼ਨ ਡਾਇਰੈਕਟਰ ਕੀਤਾ ਨਿਯੁਕਤ
ਪਾਵਰ ਵਿਭਾਗ ਵੱਲੋਂ 24 ਮਾਰਚ ਨੂੰ ਜਾਰੀ ਕੀਤਾ ਪੱਤਰ
ਪੇਂਡੂ ਖੇਤਰ ਵਿੱਚ ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ
ਸਵਾਮਿਤਵਾ ਸਕੀਮ ਅਗਲੇ ਸਾਲ ਤੱਕ ਮੁਕੰਮਲ ਹੋਵੇਗੀ
ਪੰਜਾਬ ਦੇ ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫ਼ਸਰ ਦਾ ਤਬਾਦਲਾ
ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ