ਪੰਜਾਬ
Amritsar News : ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ,105 ਕਿਲੋ ਹੈਰੋਇਨ ਸਮੇਤ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼
Amritsar News : 500 ਕਰੋੜ ਤੋਂ ਵੱਧ ਦੀ ਹੈਰੋਇਨ, 5 ਵਿਦੇਸ਼ੀ ਪਿਸਤੌਲ ਤੇ 1 ਦੇਸੀ ਕੱਟਾ ਕੀਤਾ ਬਰਾਮਦ
ਪਰਾਲੀ ਨੂੰ ਅੱਗ ਲਗਾਉੁਣ ਵਾਲੇ ਸਰਕਾਰੀ ਮੁਲਾਜ਼ਮਾਂ, ਨੰਬਰਦਾਰਾਂ ਤੇ ਸਰਪੰਚਾਂ ਖਿਲਾਫ਼ ਵੀ ਕੀਤੀ ਜਾਵੇਗੀ ਬਣਦੀ ਕਾਰਵਾਈ :ਡੀਸੀ
ਨਵ-ਨਿਯੁਕਤ ਡਿਪਟੀ ਕਮਿਸ਼ਨਰ ਰਾਹੁਲ ਨੇ ਪਰਾਲੀ ਪ੍ਬੰਧਨ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
Abohar News : ਅਬੋਹਰ ’ਚ ਨਗਰ ਨਿਗਮ ਦੀ ਟੀਮ ਨੇ ਵੱਡੀ ਮਾਤਰਾ ’ਚ ਪਟਾਕੇ ਕੀਤੇ ਬਰਾਮਦ
Abohar News : ਕਮਿਸ਼ਨਰ ਦੇ ਹੁਕਮਾਂ 'ਤੇ ਕੀਤੀ ਜਾਵੇਗੀ ਅਗਲੀ ਕਾਰਵਾਈ
Chandigarh News : ਕੈਪਟਨ ਅਮਰਿੰਦਰ ਨੇ ਪੰਜਾਬ ਦੀ ਸਿਆਸਤ ਅਤੇ ਕਿਸਾਨੀ ਮੁੱਦਿਆਂ 'ਤੇ ਸਲਾਹ ਨਾ ਲੈਣ ਲਈ ਕੇਂਦਰ ਨਾਲ ਨਾਰਾਜ਼ਗੀ ਜਤਾਈ
Chandigarh News : ਭਗਵੰਤ ਮਾਨ ਸਰਕਾਰ 'ਤੇ ਵੀ ਸਾਧੇ ਨਿਸ਼ਾਨੇ
MP ਅੰਮ੍ਰਿਤਪਾਲ ਸਿੰਘ ਦੇ ਮੁੱਖ ਸਹਿਯੋਗੀ ਅਤੇ 3 ਹੋਰ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਨਾਲ ਕੀਤਾ ਕਾਬੂ
ਹਥਿਆਰਾਂ ਦੀ ਤਸਕਰੀ, ਨਸ਼ੀਲੇ ਪਦਾਰਥਾਂ, ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਾਂ 'ਚ ਸ਼ਾਮਿਲ
Mohali News : ਮੁਹਾਲੀ ਦੇ ਨਿਆਂਗਾਓ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ, DSP ਸਮੇਤ ਭਾਰੀ ਪੁਲਿਸ ਮੌਕੇ 'ਤੇ ਪਹੁੰਚੀ
Mohali News : ਮੌਕੇ ’ਤੇ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ
Punjba News: SSP ਅਭਿਮੰਨਿਊ ਨੇ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਅਚਨਚੇਤ ਕੀਤੀ ਚੈਕਿੰਗ
Punjba News: ਪੁਲਿਸ ਅਧਿਕਾਰੀਆਂ ਨੂੰ ਲੋਕਾਂ ਨਾਲ ਸਹਿਯੋਗ ਵਧਾਉਣ ਦੀ ਕੀਤੀ ਅਪੀਲ
ਮਹਿਲਾਵਾਂ ਨੂੰ ਜਲਦ ਮਿਲਣਗੇ 1100 ਰੁਪਏ, ਚੱਬੇਵਾਲ ਪਹੁੰਚੇ CM ਮਾਨ ਨੇ ਕੀਤਾ ਐਲਾਨ
ਜ਼ੀਰੋ ਬਿਜਲੀ ਬਿੱਲ ਸਕੀਮ ਲਾਗੂ ਕੀਤੀ -cm ਮਾਨ
Punjab News: CM ਮਾਨ ਨੇ 'ਆਪ' ਦੀ ਪ੍ਰਧਾਨਗੀ ਛੱਡਣ ਦੀ ਜਤਾਈ ਇੱਛਾ, ਕਿਹਾ ਸਾਰਿਆਂ ਨੂੰ ਮੌਕਾ ਮਿਲਣਾ ਚਾਹੀਦਾ
Punjab News: ਮੁੱਖ ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਭਗਵੰਤ ਮਾਨ ਸੱਤ ਸਾਲਾਂ ਤੋਂ ਆਪ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ
Fazilka News: ਫਾਜ਼ਿਲਕਾ 'ਚ BSF ਜਵਾਨਾਂ ਨੇ ਦੋ ਨਸ਼ਾ ਤਸਕਰ ਕੀਤੇ ਕਾਬੂ, ਅਮਰੀਕਨ ਡਾਲਰ ਤੇ ਫ਼ੋਨ ਹੋਇਆ ਬਰਾਮਦ
Fazilka News: ਮੁਲਜ਼ਮ ਭੱਜਣ ਵਿਚ ਹੋਏ ਕਾਮਜਾਬ