ਪੰਜਾਬ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੰਡੀਗੜ੍ਹ ਯੂਨੀਵਰਸਿਟੀ ਨੂੰ "ਮਾਕਾ ਟਰਾਫ਼ੀ-2024" ਨਾਲ ਕੀਤਾ ਸਨਮਾਨਿਤ
ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰ ਕਰਨ ਲਈ ਵਚਨਬੱਧ -ਸਤਨਾਮ ਸਿੰਘ ਸੰਧੂ
Punjab Weather Update: ਪੰਜਾਬ ਵਿਚ ਠੰਢ ਨੇ ਠਾਰੇ ਲੋਕ, 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ
Punjab Weather Update: ਮੌਸਮ ਵਿਭਾਗ ਮੁਤਾਬਕ 18 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ
31 ਜਨਵਰੀ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ , ਵਿੱਤ ਮੰਤਰੀ 1 ਫ਼ਰਵਰੀ ਨੂੰ ਪੇਸ਼ ਕਰਨਗੇ ਕੇਂਦਰੀ ਬਜਟ
ਸੈਸ਼ਨ ਦਾ ਦੂਜਾ ਪੜਾਅ 10 ਮਾਰਚ ਤੋਂ 4 ਅਪ੍ਰੈਲ ਤਕ ਚੱਲੇਗਾ
ਖਨੌਰੀ ਮੋਰਚੇ ਤੋਂ ਵੱਡੀ ਖ਼ਬਰ, 122 ਕਿਸਾਨਾਂ ’ਚੋਂ 2 ਕਿਸਾਨਾਂ ਦੀ ਵਿਗੜੀ ਸਿਹਤ
ਬੀਤੇ ਦਿਨ ਵੀ 1 ਕਿਸਾਨ ਦੀ ਵਿਗੜੀ ਸੀ ਸਿਹਤ
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ
ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਸਨਅਤਕਾਰ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ
ਰੋਪੜ 'ਚ ਕੱਲ੍ਹ ਹਰਿਆਣਾ ਦੇ CM ਦੇ ਸਵਾਗਤ ਵਿਰੁੱਧ ਵਿਰੋਧ ਪ੍ਰਦਰਸ਼ਨ, ਬਰਿੰਦਰ ਢਿੱਲੋਂ ਨੇ ਅਜੈ ਵੀਰ ਲਾਲਪੁਰਾ ਨੂੰ ਲੈ ਕੇ ਕਹੀ ਇਹ ਗੱਲ
ਬਰਿੰਦਰ ਸਿੰਘ ਢਿੱਲੋਂ ਅਤੇ ਅਜੈ ਵੀਰ ਲਾਲਪੁਰਾ ਵਿਚਕਾਰ ਤਿੱਖੀ ਬਹਿਸ
ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨਾਜ਼ੁਕ, ਜਾਣੋ ਪੂਰੇ ਵੇਰਵੇ
200 ਮਿਲੀਲੀਟਰ ਪੀਤਾ ਪਾਣੀ
CM ਭਗਵੰਤ ਮਾਨ ਨੇ ਮੋਤੀ ਨਗਰ 'ਚ 'ਆਪ' ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ
ਸਿਰਫ਼ 'ਆਪ' ਹੀ ਵਿਕਾਸ ਅਤੇ ਇਮਾਨਦਾਰ ਸ਼ਾਸਨ ਲਈ ਖੜ੍ਹੀ ਹੈ, ਦਿੱਲੀ 'ਆਪ' ਨੂੰ ਇੱਕ ਵਾਰ ਫਿਰ ਇਤਿਹਾਸਕ ਫਤਵਾ ਦੇਣ ਲਈ ਤਿਆਰ ਹੈ: ਮੁੱਖ ਮੰਤਰੀ ਮਾਨ
Mohali News : ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ
Mohali News : ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ
ਹਾਈ ਕੋਰਟ ਨੇ MP ਅੰਮ੍ਰਿਤਪਾਲ ਸਿੰਘ ਵਿਰੁੱਧ ਸਖ਼ਤ, ਹੁਣ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਹੋਵੇਗਾ ਨੋਟਿਸ
ਅੰਮ੍ਰਿਤਪਾਲ ਸਿੰਘ ਦਾ ਨੋਟਿਸ ਨਾ ਲੈਣ ਦੀ ਕੋਸ਼ਿਸ਼ ਨਿਆਂਇਕ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼