ਪੰਜਾਬ
18 ਮਾਰਚ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨੇ ਕੀਤਾ ਐਲਾਨ
Punjab News : 'ਆਪ' ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਨਤੀਜੇ ਬੇਹੱਦ ਉਤਸ਼ਾਹਜਨਕ- ਅਮਨ ਅਰੋੜਾ
Punjab News : ਅਮਨ ਅਰੋੜਾ ਦੀ ਨਸ਼ਾ ਤਸਕਰਾਂ ਨੂੰ ਚੇਤਾਵਨੀ- ਆਪਣਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ
Amritsar News : ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
Amritsar News : ਮੁਲਜ਼ਮ ਕਰਨਦੀਪ ਨੇ ਜਨਵਰੀ ’ਚ ਤਰਨ ਤਾਰਨ ਤੋਂ ਬਰਾਮਦ ਹੋਏ ਗ੍ਰਨੇਡ ਤੇ ਹਥਿਆਰਾਂ ਦੀ ਕੀਤੀ ਸੀ ਡਲਿਵਰੀ
Punjab News : ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
Punjab News : ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰਨ ਲਈ ਸੈਕਸਡ ਸੀਮਨ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ ਮਾਨ
'ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ'
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਸੈਸ਼ਨ ਸੱਦਿਆ
ਸ਼ੁਕਰਵਾਰ 21 ਮਾਰਚ ਤੋਂ ਸਵੇਰੇ 11:00 ਵਜੇ ਸ਼ੁਰੂ ਹੋਵੇਗਾ ਸੈਸ਼ਨ
ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ
'ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਕੁੱਲ ਗਿਣਤੀ ਛੇ ਹੋਈ'
'ਯੁੱਧ ਨਸ਼ਿਆਂ ਵਿਰੁੱਧ' ਨੂੰ ਲੈ ਕੇ 'ਆਪ' ਪ੍ਰਧਾਨ ਅਮਨ ਅਰੋੜਾ ਨੇ ਜਾਰੀ ਕੀਤੇ ਅੰਕੜੇ
1270 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਜ਼ਬਤ
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ
ਨਸ਼ਾ ਤਸਕਰਾਂ ਵੱਲੋ ਕੀਤੇ ਨਜਾਇਜ ਕਬਜ਼ਿਆਂ ਵਾਲੇ ਘਰ ਢਾਹੇ
Punjab News : ਅੰਤ੍ਰਿੰਗ ਕਮੇਟੀ ਤਖ਼ਤਾਂ ਦੇ ਜਥੇਦਾਰਾਂ ਵਿਰੁੱਧ ਫ਼ੈਸਲਿਆਂ ਨੂੰ 17 ਤਰੀਕ ਦੀ ਮੀਟਿੰਗ ’ਚ ਰੱਦ ਕਰੇ- ਨਾਨਕ ਨਾਮ ਲੇਵਾ ਸੰਗਤਾਂ
Punjab News : ਹਲਕਾ ਸ਼ਾਹਕੋਟ ਤੇ ਨਕੋਦਰ ਦੀਆਂ ਸਮੂਹ ਸੰਗਤਾਂ ਵੱਲੋਂ ਚੇਤਾਵਨੀ, ਕੌਮ ਅਜਿਹੇ ਫ਼ੈਸਲੇ ਬਰਦਾਸ਼ਤ ਨਹੀਂ ਕਰੇਗੀ