ਪੰਜਾਬ
Punjab News : ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਾ ਲੜਨ ’ਤੇ ਬੋਲੇ ਕਾਂਗਰਸ ਆਗੂ ਨਰਿੰਦਰ ਸੰਧੂ
Punjab News : ਕਾਂਗਰਸ ਆਗੂ ਨਰਿੰਦਰ ਸੰਧੂ ਨੇ ਕਿਹਾ ਅਕਾਲੀ ਦਲ ਇੱਕ ਡੁੱਬਦਾ ਜਹਾਜ਼ ਆਖਿਆ ਹੈ।
SGPC ਪ੍ਰਧਾਨਗੀ ਦੀ ਚੋਣ ਨਾਲ ਜੁੜੀ ਵੱਡੀ ਖ਼ਬਰ, ਹਰਜਿੰਦਰ ਸਿੰਘ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ
28 ਅਕਤੂਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ
Amritsar News : ਸ੍ਰੀ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ, ਸ਼੍ਰੋਮਣੀ ਅਕਾਲੀ ਦਲ ’ਤੇ ਚੋਣ ਲੜਨ ਦੀ ਕੋਈ ਪਾਬੰਦੀ ਨਹੀਂ
Amritsar News : ਕਿਹਾ - ਸ਼੍ਰੋਮਣੀ ਅਕਾਲੀ ਦਲ ’ਤੇ ਚੋਣ ਲੜਨ ਦੀ ਕੋਈ ਪਾਬੰਦੀ ਨਹੀਂ
ਸ਼੍ਰੋਮਣੀ ਅਕਾਲੀ ਦਾ ਵੱਡਾ ਫ਼ੈਸਲਾ, ਨਹੀਂ ਲੜੇਗਾ ਜ਼ਿਮਨੀ ਚੋਣ
ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਹੋਇਆ ਫ਼ੈਸਲਾ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਮਿਹਨਤ ਲਿਆਈ ਰੰਗ, ਰਾਜਪਾਲ ਨੇ ਕੱਚੀਆਂ ਕਲੋਨੀਆਂ ਦੀ NOC ਸਬੰਧੀ ਬਣਾਏ ਕਾਨੂੰਨ ਨੂੰ ਦਿੱਤੀ ਮਨਜ਼ੂਰੀ
Punjab News: 2018 ਤੋਂ ਬਾਅਦ ਕਿਸੇ ਵੀ ਸਰਕਾਰ ਨੇ ਕੱਚੀਆਂ ਕਲੋਨੀਆਂ ਦਾ ਮਸਲਾ ਹੱਲ ਨਹੀਂ ਕੀਤਾ
By-election 2024: ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦਾ ਸਿਲਸਿਲਾ ਜਾਰੀ
By-election 2024: ਭਾਜਪਾ ਦੇ ਜ਼ਿਮਨੀ ਚੋਣ ਲਈ ਬਰਨਾਲਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੀ ਆਪਣੀ ਨਾਮਜ਼ਦਗੀ ਦਾਖ਼ਲ ਕਰਵਾ ਦਿੱਤੀ ਹੈ।
ਸੈਰ-ਸਪਾਟੇ ਦੇ ਖੇਤਰ ਵਿਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣ ਲਈ ਉਤਸ਼ਾਹਿਤ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਹੰਸਾਲੀ ਨੇ ‘ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ’ ਹਾਸਲ ਕੀਤਾ
Punjab News: ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ’ਚੋਂ ਕੱਢਿਆ ਬਾਹਰ
Punjab News: ਸਤਿਕਾਰ ਕੌਰ ਗਹਿਰੀ ਨੂੰ ਬੀਤੇ ਦਿਨ ਪੁਲਿਸ ਨੇ ਕੀਤਾ ਸੀ ਗ੍ਰਿਫ਼ਤਾਰ
ਸੂਰਜੀ ਊਰਜਾ ਖੇਤਰ ’ਚ ਅੱਗੇ ਵਧ ਕੇ ਇਕ ਤੀਰ ਨਾਲ ਕਈ ਨਿਸ਼ਾਨੇ ਫੁੰਡ ਰਹੀ ਪੰਜਾਬ ਸਰਕਾਰ
ਬਿਜਲੀ ਖੇਤਰ ’ਚ ਸਵੈਨਿਰਭਰ ਹੋਣ ਦੇ ਨਾਲ ਹੀ ਨਿਵੇਸ਼ ਅਤੇ ਰੁਜ਼ਗਾਰ ਵੀ ਪੈਦਾ ਕਰ ਰਹੇ ਸੋਲਰ ਪਾਵਰ ਪਲਾਂਟ
Punjab News: ਨਵੰਬਰ ਤੋਂ ਮੋਹਾਲੀ 'ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਹੋਣਗੇ ਈ-ਚਲਾਨ
Punjab News: ਜ਼ਿਲ੍ਹੇ ਵਿੱਚ 2023 ਵਿੱਚ 500 ਸੜਕ ਹਾਦਸਿਆਂ ਵਿੱਚ ਕੁੱਲ 300 ਮੌਤਾਂ ਦਰਜ ਕੀਤੀਆਂ ਗਈਆਂ