ਪੰਜਾਬ
ਗਿੱਦੜਬਾਹਾ ਨਾਲ ਸਾਡਾ ਰਿਸ਼ਤਾ ਅਟੁੱਟ ਹੈ, ਇਹ ਸਾਡਾ ਘਰ ਹੈ: ਅੰਮ੍ਰਿਤਾ ਵੜਿੰਗ
ਮਨਪ੍ਰੀਤ ਤੇ ਡਿੰਪੀ ਸੁਆਰਥੀ ਤੇ ਮੌਕਾਪ੍ਰਸਤ ਹਨ: ਰਾਜਾ ਵੜਿੰਗ
ਰਾਜਪਾਲ ਨੇ ਲੜਕੀਆਂ ਦੀ ਮਿਆਰੀ ਸਿੱਖਿਆ ਅਤੇ ਸੁਰੱਖਿਆ 'ਤੇ ਦਿੱਤਾ ਜ਼ੋਰ
ਐੱਸ.ਡੀ. ਕਾਲਜ ਫ਼ਾਰ ਵੂਮੈਨ ਜਲੰਧਰ ਦੇ ਗੋਲਡਨ ਜੁਬਲੀ ਸਮਾਰੋਹ 'ਚ ਕੀਤੀ ਸ਼ਿਰਕਤ
Delhi News : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਵਿੱਤ ਅਤੇ ਵਿਦੇਸ਼ੀ ਮਾਮਲਿਆਂ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ
Delhi News : ਡਾ: ਸਾਹਨੀ ਵਿਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਪਰਮਿੰਦਰ ਸਿੰਘ ਢੀਂਡਸਾ ਦਾ ਵੱਡਾ ਬਿਆਨ
"ਵਲਟੋਹਾ ਨੇ ਜਥੇਦਾਰ ਉੱਤੇ ਸਵਾਲ ਚੁੱਕੇ ਸਨ ਉਦੋਂ ਅਕਾਲੀ ਦਲ ਕਿਉਂ ਨਹੀਂ ਬੋਲਿਆ ਕਿਉਂਕਿ ਸਾਰਾ ਕੁਝ ਅਕਾਲੀ ਦਲ ਦੇ ਇਸ਼ਾਰੇ ਉੱਤੇ ਹੋਇਆ"
ਦਲਵੀਰ ਗੋਲਡੀ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, "ਕਾਂਗਰਸ 'ਚ ਗੋਲਡੀ ਲਈ ਹੁਣ ਕੋਈ ਥਾਂ ਨਹੀਂ"
"ਉਹ ਹੁਣ ਥੋੜ੍ਹਾ ਸਮਾਂ ਸੀਐੱਮ ਦੀ ਜੱਫ਼ੀ ਦਾ ਨਿੱਘ ਮਾਣੇ"
ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ
ਹੁਣ ਕਿਸਾਨ ਬੀਜਾਂ ਦੇ ਥੈਲਿਆਂ 'ਤੇ ਲੱਗੇ ਕਿਊ.ਆਰ. ਕੋਡ ਟੈਗ ਨੂੰ ਸਕੈਨ ਕਰਕੇ ਬੀਜ ਬਾਰੇ ਮੁਕੰਮਲ ਜਾਣਕਾਰੀ ਹਾਸਲ ਸਕਣਗੇ: ਗੁਰਮੀਤ ਸਿੰਘ ਖੁੱਡੀਆਂ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ
ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਛਵਲੀਨ ਕੌਰ ਨੂੰ ਕੀਤਾ ਸਨਮਾਨਿਤ
ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ
ਸੂਬੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਰਕਾਰ ਅਤੇ ਐਮ.ਐਸ.ਐਮ.ਈਜ਼. ਵਿਚਕਾਰ ਆਪਸੀ ਸਹਿਯੋਗ ਦੀ ਲੋੜ
ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦਾ ਵੱਡਾ ਬਿਆਨ, "ਸੁਖਬੀਰ ਬਾਦਲ ਜੀ ਚੋਣ ਮੈਦਾਨ ਛੱਡ ਕੇ ਨਾ ਭੱਜੋ"
ਅੰਮ੍ਰਿਤਾ ਵੜਿੰਗ ਦਾ ਸੁਖਬੀਰ ਬਾਦਲ ਨੂੰ ਸੱਦਾ
ਪੁਰਾਣੀ ਰੰਜਿਸ਼ ਨੂੰ ਲੈ ਕੇ ਆੜ੍ਹਤੀਏ ਦਾ ਕੀਤਾ ਕਤਲ, ਬਾਈਕ ਸਵਾਰਾਂ ਨੇ ਸ਼ਰ੍ਹੇਆਮ ਚਲਾਈਆਂ ਗੋਲ਼ੀਆਂ
ਮ੍ਰਿਤਕ ਸਾਬਕਾ ਸਰਪੰਚ ਦੀ ਪਛਾਣ ਗੁਰਦੀਪ ਸਿੰਘ ਗੋਖਾ ਵਜੋਂ ਹੋਈ